ਪੰਜਾਬੀ ਪੰਜਾਬੀ ਬਾਈਬਲ ਦਾਨੀ ਐਲ ਦਾਨੀ ਐਲ 11 ਦਾਨੀ ਐਲ 11:37 ਦਾਨੀ ਐਲ 11:37 ਤਸਵੀਰ English

ਦਾਨੀ ਐਲ 11:37 ਤਸਵੀਰ

“‘ਉਹ ਉੱਤਰੀ ਰਾਜਾ ਉਨ੍ਹਾਂ ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸ ਦੀ ਉਸ ਦੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਉਹ ਉਨ੍ਹਾਂ ਬੁੱਤ-ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸਦੀ ਉਪਾਸਨਾ ਔਰਤਾਂ ਕਰਦੀਆਂ ਹਨ। ਉਹ ਕਿਸੇ ਵੀ ਦੇਵਤੇ ਦੀ ਪ੍ਰਵਾਹ ਨਹੀਂ ਕਰੇਗਾ। ਇਸਦੀ ਬਜਾਇ ਉਹ ਆਪਣੀ ਉਸਤਤ ਕਰੇਗਾ, ਅਤੇ ਆਪਣੇ-ਆਪ ਨੂੰ ਕਿਸੇ ਵੀ ਦੇਵਤੇ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਵੇਗਾ।
Click consecutive words to select a phrase. Click again to deselect.
ਦਾਨੀ ਐਲ 11:37

“‘ਉਹ ਉੱਤਰੀ ਰਾਜਾ ਉਨ੍ਹਾਂ ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸ ਦੀ ਉਸ ਦੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਉਹ ਉਨ੍ਹਾਂ ਬੁੱਤ-ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸਦੀ ਉਪਾਸਨਾ ਔਰਤਾਂ ਕਰਦੀਆਂ ਹਨ। ਉਹ ਕਿਸੇ ਵੀ ਦੇਵਤੇ ਦੀ ਪ੍ਰਵਾਹ ਨਹੀਂ ਕਰੇਗਾ। ਇਸਦੀ ਬਜਾਇ ਉਹ ਆਪਣੀ ਉਸਤਤ ਕਰੇਗਾ, ਅਤੇ ਆਪਣੇ-ਆਪ ਨੂੰ ਕਿਸੇ ਵੀ ਦੇਵਤੇ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਵੇਗਾ।

ਦਾਨੀ ਐਲ 11:37 Picture in Punjabi