English
ਅਸਤਸਨਾ 10:4 ਤਸਵੀਰ
ਯਹੋਵਾਹ ਨੇ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖੇ ਜਿਵੇਂ ਕਿ ਉਸ ਨੇ ਪਹਿਲਾਂ ਲਿਖੇ ਸਨ। ਉਹ ਉਹੀ ਦਸ ਹੁਕਮ ਹਨ ਜਿਹੜੇ ਉਸ ਨੇ ਅੱਗ ਵਿੱਚੋਂ ਤੁਹਾਨੂੰ ਆਖੇ ਸਨ, ਜਦੋਂ ਤੁਸੀਂ ਪਰਬਤ ਕੋਲ ਇਕੱਠੇ ਹੋਏ ਸੀ। ਫ਼ੇਰ ਯਹੋਵਾਹ ਨੇ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਮੈਨੂੰ ਦੇ ਦਿੱਤੀਆਂ।