English
ਅਸਤਸਨਾ 20:20 ਤਸਵੀਰ
ਪਰ ਤੁਸੀਂ ਉਨ੍ਹਾਂ ਰੁੱਖਾਂ ਨੂੰ ਕੱਟ ਸੱਕਦੇ ਹੋ ਜਿਨ੍ਹਾਂ ਦਾ ਤੁਹਾਨੂੰ ਇਹ ਪਤਾ ਹੈ ਕਿ ਉਹ ਫ਼ਲਦਾਰ ਨਹੀਂ ਹਨ। ਤੁਸੀਂ ਇਨ੍ਹਾਂ ਰੁੱਖਾਂ ਦੀ ਵਰਤੋਂ, ਉਸ ਸ਼ਹਿਰ ਦੇ ਲੋਕਾਂ ਨਾਲ ਜੰਗ ਕਰਨ ਲਈ ਹਥਿਆਰ ਬਣਾਕੇ, ਕਰ ਸੱਕਦੇ ਹੋ, ਤੁਸੀਂ ਓਨਾ ਚਿਰ ਤੱਕ ਉਨ੍ਹਾਂ ਦੀ ਵਰਤੋਂ ਕਰ ਸੱਕਦੇ ਹੋ ਜਿੰਨਾ ਚਿਰ ਤੱਕ ਕਿ ਉਹ ਸ਼ਹਿਰ ਜਿੱਤਿਆ ਨਹੀਂ ਜਾਂਦਾ।