Exodus 18:15
ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, “ਲੋਕ ਮੇਰੇ ਕੋਲ ਆਉਂਦੇ ਹਨ ਅਤੇ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪਰਮੇਸ਼ੁਰ ਦਾ ਨਿਆਂ ਪੁੱਛਾਂ।
Exodus 18:15 in Other Translations
King James Version (KJV)
And Moses said unto his father in law, Because the people come unto me to inquire of God:
American Standard Version (ASV)
And Moses said unto his father-in-law, Because the people come unto me to inquire of God:
Bible in Basic English (BBE)
And Moses said to his father-in-law, Because the people come to me to get directions from God:
Darby English Bible (DBY)
And Moses said to his father-in-law, Because the people come to me to enquire of God.
Webster's Bible (WBT)
And Moses said to his father-in-law, Because the people come to me to inquire of God:
World English Bible (WEB)
Moses said to his father-in-law, "Because the people come to me to inquire of God.
Young's Literal Translation (YLT)
And Moses saith to his father-in-law, `Because the people come unto me to seek God;
| And Moses | וַיֹּ֥אמֶר | wayyōʾmer | va-YOH-mer |
| said | מֹשֶׁ֖ה | mōše | moh-SHEH |
| law, in father his unto | לְחֹֽתְנ֑וֹ | lĕḥōtĕnô | leh-hoh-teh-NOH |
| Because | כִּֽי | kî | kee |
| people the | יָבֹ֥א | yābōʾ | ya-VOH |
| come | אֵלַ֛י | ʾēlay | ay-LAI |
| unto | הָעָ֖ם | hāʿām | ha-AM |
| me to inquire | לִדְרֹ֥שׁ | lidrōš | leed-ROHSH |
| of God: | אֱלֹהִֽים׃ | ʾĕlōhîm | ay-loh-HEEM |
Cross Reference
ਗਿਣਤੀ 15:34
ਉਨ੍ਹਾਂ ਨੇ ਉਸ ਆਦਮੀ ਨੂੰ ਉੱਥੇ ਰੋਕ ਲਿਆ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਲੱਗ ਰਿਹਾ ਸੀ, ਕਿ ਉਹ ਉਸ ਨੂੰ ਸਜ਼ਾ ਕਿਵੇਂ ਦੇਣ।
ਗਿਣਤੀ 27:5
ਇਸ ਲਈ ਮੂਸਾ ਨੇ ਯਹੋਵਾਹ ਨੂੰ ਪੁੱਛਿਆ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ।
ਖ਼ਰੋਜ 18:19
ਹੁਣ, ਮੇਰੀ ਗੱਲ ਸੁਣ। ਮੈਂ ਤੈਨੂੰ ਇੱਕ ਸਲਾਹ ਦਿੰਦਾ ਹਾਂ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੇਰੇ ਅੰਗ-ਸੰਗ ਹੋਵੇ। ਤੈਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਜਾਰੀ ਰੱਖਣੀਆਂ ਚਾਹੀਦੀਆਂ ਹਨ। ਅਤੇ ਤੈਨੂੰ ਇਨ੍ਹਾਂ ਗੱਲਾਂ ਬਾਰੇ ਪਰਮੇਸ਼ੁਰ ਨਾਲ ਗੱਲ ਕਰਨੀ ਜਾਰੀ ਰੱਖਣੀ ਚਾਹੀਦੀ ਹੈ।
ਅਹਬਾਰ 24:12
ਲੋਕਾਂ ਨੇ ਉਸ ਆਦਮੀ ਨੂੰ ਕੈਦੀ ਬਣਾ ਲਿਆ ਅਤੇ ਯਹੋਵਾਹ ਦੇ ਹੁਕਮ ਨੂੰ ਉਨ੍ਹਾਂ ਸਾਹਮਣੇ ਸਾਫ਼ ਹੋ ਜਾਣ ਦਾ ਇੰਤਜ਼ਾਰ ਕਰਨ ਲੱਗੇ।
ਗਿਣਤੀ 9:6
ਪਰ ਕੁਝ ਲੋਕ ਪਸਾਹ ਦਾ ਜਸ਼ਨ ਉਸ ਦਿਨ ਨਹੀਂ ਮਨਾ ਸੱਕੇ। ਉਹ ਅਪਵਿੱਤਰ ਸਨ ਕਿਉਂਕਿ ਉਨ੍ਹਾਂ ਨੇ ਮੁਰਦਾ ਜਿਸਮ ਨੂੰ ਛੂਹ ਲਿਆ ਸੀ। ਇਸ ਲਈ ਉਹ ਉਸ ਦਿਨ ਮੂਸਾ ਅਤੇ ਹਾਰੂਨ ਕੋਲ ਗਏ।
ਗਿਣਤੀ 9:8
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇੱਥੇ ਠਹਿਰੋ ਅਤੇ ਮੈਂ ਯਹੋਵਾਹ ਨੂੰ ਪੁੱਛ ਕੇ ਵੇਖਦਾ ਹਾਂ ਕਿ ਉਹ ਇਸ ਬਾਰੇ ਕੀ ਆਖਣਾ ਚਾਹੁੰਦਾ।”
ਅਸਤਸਨਾ 17:8
ਕਚਿਹਰੀ ਦੇ ਮੁਸ਼ਕਿਲ ਫ਼ੈਸਲੇ “ਹੋ ਸੱਕਦਾ ਹੈ ਕਿ ਕਿਸੇ ਸਮੱਸਿਆ ਦਾ ਕਚਿਹਰੀ ਵਿੱਚ ਨਿਆਂ ਕਰਨਾ ਬਹੁਤ ਮੁਸ਼ਕਿਲ ਹੋਵੇ। ਇਹ ਕਤਲ, ਕੋਈ ਲੜਾਈ ਵੀ ਹੋ ਸੱਕਦੀ ਹੈ ਜਿਸ ਵਿੱਚ ਕੋਈ ਜ਼ਖਮੀ ਹੋ ਗਿਆ ਹੋਵੇ, ਜਾਂ ਇਹ ਦੋ ਲੋਕਾਂ ਵਿੱਚਕਾਰ ਦਲੀਲਬਾਜ਼ੀ ਵੀ ਹੋ ਸੱਕਦੀ ਹੈ। ਜਦੋਂ ਅਜਿਹੀਆਂ ਸਮੱਸਿਆਵਾਂ ਤੁਹਾਡੇ ਨਗਰਾਂ ਵਿੱਚ ਉੱਠਣ, ਤੁਹਾਡੇ ਨਿਆਂਕਾਰ, ਨਿਆਂ ਕਰਨ ਵਿੱਚ ਦਿੱਕਤ ਮਹਿਸੂਸ ਕਰਨ ਕਿ ਕੀ ਠੀਕ ਹੈ। ਫ਼ੇਰ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੁਆਰਾ ਚੁਣੀ ਹੋਈ ਜਗ਼੍ਹਾ ਉੱਤੇ ਜਾਣਾ ਚਾਹੀਦਾ ਹੈ।