English
ਖ਼ਰੋਜ 33:8 ਤਸਵੀਰ
ਕਿਸੇ ਵੀ ਵੇਲੇ ਜਦੋਂ ਮੂਸਾ ਬਾਹਰ ਆਕੇ ਤੰਬੂ ਵਿੱਚ ਜਾਂਦਾ ਸੀ, ਸਾਰੇ ਲੋਕ ਉਸ ਨੂੰ ਦੇਖਦੇ ਸਨ। ਲੋਕ ਆਪਣੇ ਤੰਬੂਆਂ ਦੇ ਦਰਵਾਜ਼ੇ ਉੱਤੇ ਖਲੋਤੇ ਰਹਿੰਦੇ ਸਨ ਅਤੇ ਮੂਸਾ ਨੂੰ ਉਦੋਂ ਤੱਕ ਦੇਖਦੇ ਰਹਿੰਦੇ ਸਨ ਜਦੋਂ ਤੱਕ ਕਿ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਨਹੀਂ ਹੋ ਜਾਂਦਾ ਸੀ।