ਹਿਜ਼ ਕੀ ਐਲ 10

1 The Glory of the Lord Leaves the Temple ਫ਼ੇਰ ਮੈਂ ਕਰੂਬੀ ਦੇ ਫ਼ਰਿਸਤਿਆਂ ਦੇ ਸਿਰਾਂ ਉੱਪਰ ਮੂਧੇ ਭਾਂਡੇ ਵੱਲ ਦੇਖਿਆ। ਭਾਂਡਾ ਨੀਲਮ ਵਾਂਗ ਸਾਫ਼ ਨੀਲਾ ਦਿਖਾਈ ਦਿੰਦਾ ਸੀ। ਅਤੇ ਓੱਥੇ ਇੱਕ ਚੀਜ਼ ਸੀ ਜਿਹੜੀ ਭਾਂਡੇ ਉੱਤੇ ਤਖਤ ਵਰਗੀ ਜਾਪਦੀ ਸੀ।

2 ਫ਼ੇਰ ਤਖਤ ਉੱਤੇ ਬੈਠੇ ਹੋਏ ਬੰਦੇ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਆਖਿਆ, “ਕਰੂਬੀ ਫ਼ਰਿਸ਼ਤਿਆਂ ਦੇ ਹੇਠਾਂ ਪਹੀਆਂ ਦੇ ਵਿੱਚਲੀ ਥਾਂ ਉੱਤੇ ਕਦਮ ਰੱਖ। ਕਰੂਬੀ ਫ਼ਰਿਸ਼ਤਿਆਂ ਦੇ ਦਰਮਿਆਨ ਬਲਦੇ ਹੋਏ ਮੁੱਠੀ ਭਰ ਕੋਲੇ ਲੈ ਅਤੇ ਜਾਕੇ ਯਰੂਸ਼ਲਮ ਦੇ ਸ਼ਹਿਰ ਉੱਤੇ ਸੁੱਟ ਦੇ।” ਬੰਦਾ ਮੇਰੇ ਕੋਲੋਂ ਗੁਜ਼ਰਿਆ।

3 ਕਰੂਬੀ ਫ਼ਰਿਸ਼ਤੇ ਮੰਦਰ ਦੇ ਦੱਖਣ ਵਾਲੇ ਪਾਸੇ ਖਲੋਤੇ ਸਨ ਜਦੋਂ ਉਹ ਬੰਦਾ ਉਨ੍ਹਾਂ ਵੱਲ ਚਲਕੇ ਗਿਆ। ਬੱਦਲ ਨੇ ਅੰਦਰਲੇ ਵਿਹੜੇ ਨੂੰ ਭਰ ਦਿੱਤਾ।

4 ਫ਼ੇਰ ਮੰਦਰ ਦੇ ਫ਼ਾਟਕ ਦੀ ਸਰਦਲ ਨੇੜਿਓ ਕਰੂਬੀ ਦੇ ਫ਼ਰਿਸ਼ਤਿਆਂ ਵਿੱਚੋਂ ਯਹੋਵਾਹ ਦਾ ਪਰਤਾਪ ਉੱਠਿਆ। ਫ਼ੇਰ ਮੰਦਰ ਬੱਦਲ ਨਾਲ ਭਰ ਗਿਆ। ਅਤੇ ਯਹੋਵਾਹ ਦੇ ਪਰਤਾਪ ਚੋ ਤੇਜ਼ ਰੋਸ਼ਨੀ ਪੂਰੇ ਵਿਹੜੇ ਵਿੱਚ ਫ਼ੈਲ ਗਈ।

5 ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਦਾ ਸ਼ੋਰ ਅੰਦਰੋਂ ਉੱਠਦਾ ਹੋਇਆ ਬਾਹਰਲੇ ਵਿਹੜੇ ਵਿੱਚ ਵੀ ਸੁਣਿਆ ਜਾ ਸੱਕਦਾ ਸੀ। ਆਵਾਜ਼ ਬਹੁਤ ਉੱਚੀ ਸੀ-ਜਿਵੇਂ ਕਿ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਬੋਲਣ ਦੀ ਗਰਜਦਾਰ ਆਵਾਜ਼ ਹੋਵੇ।

6 ਪਰਮੇਸ਼ੁਰ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਇੱਕ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ ਕਿ ਉਹ ਕਰੂਬੀ ਫ਼ਰਿਸ਼ਤਿਆਂ ਵਿੱਚਕਾਰ ਪਹੀਆਂ ਦੀ ਵਿੱਚਕਾਰਲੀ ਥਾਂ ਤੇ ਜਾਵੇ ਅਤੇ ਕੁਝ ਗਰਮ ਕੋਲੇ ਲੈ ਆਵੇ। ਇਸ ਲਈ ਉਹ ਗਿਆ ਅਤੇ ਪਹੀਏ ਨੇੜੇ ਖਲੋ ਗਿਆ।

7 ਕਰੂਬੀ ਫਰਿਸ਼ਤਿਆਂ ਵਿੱਚੋਂ ਇੱਕ ਨੇ ਆਪਣਾ ਹੱਥ ਵੱਧਾਇਆ ਅਤੇ ਕਰੂਬੀ ਫ਼ਰਿਸ਼ਤਿਆਂ ਦੇ ਵਿੱਚਕਾਰ ਵਾਲੀ ਥਾਂ ਤੋਂ ਕੁਝ ਮਘਦੇ ਕੋਲੇ ਚੁੱਕ ਲੇ। ਉਸ ਨੇ ਉਹ ਕੋਲੇ ਉਸ ਆਦਮੀ ਦੇ ਹੱਥਾਂ ਉੱਤੇ ਧਰ ਦਿੱਤੇ। ਅਤੇ ਆਦਮੀ ਚੱਲਾ ਗਿਆ।

8 ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਵਰਗੀ ਕੋਈ ਚੀਜ਼ ਸੀ।

9 ਮੈਂ ਧਿਆਨ ਦਿੱਤਾ ਕਿ ਓੱਥੇ ਚਾਰ ਪਹੀਏ ਸਨ। ਹਰੇਕ ਕਰੂਬੀ ਫ਼ਰਿਸ਼ਤੇ ਨੇੜੇ ਇੱਕ ਪਹੀਆ ਸੀ। ਅਤੇ ਪਹੀਏ ਸਾਫ਼ ਪੀਲੇ ਜਵਾਹਰ ਵਰਗੇ ਜਾਪਦੇ ਸਨ।

10 ਚਾਰ ਪਹੀਏ ਸਨ ਅਤੇ ਉਹ ਸਾਰੇ ਹੀ ਇੱਕੋ ਜਿਹੇ ਜਾਪਦੇ ਸਨ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਪਹੀਆ ਹੋਵੇ।

11 ਜਦੋਂ ਉਹ ਹਿਲਦੇ ਸਨ ਤਾਂ ਕਿਸੇ ਵੀ ਦਿਸ਼ਾ ਵੱਲ ਜਾ ਸੱਕਦੇ ਸਨ। ਪਰ ਕਰੂਬੀ ਫ਼ਰਿਸ਼ਤੇ ਹਿਲਣ ਵੇਲੇ ਮੁੜਦੇ ਨਹੀਂ ਸਨ। ਉਹ ਉਸੇ ਦਿਸ਼ਾ ਵੱਲ ਜਾਂਦੇ ਸਨ ਜਿਧਰ ਸਿਰ ਦੇਖ ਰਿਹਾ ਹੁੰਦਾ। ਜਦੋਂ ਉਹ ਹਿਲਦੇ ਸਨ ਤਾਂ ਮੁੜਦੇ ਨਹੀਂ ਸਨ।

12 ਉਨ੍ਹਾਂ ਦੇ ਸਰੀਰਾਂ ਉੱਤੇ ਹਰ ਪਾਸੇ ਅੱਖਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਦੀਆਂ ਪਿੱਠਾ ਉੱਤੇ ਉਨ੍ਹਾਂ ਦੀਆਂ ਬਾਹਾਂ ਉੱਤੇ, ਉਨ੍ਹਾਂ ਦੇ ਖੰਭਾਂ ਉੱਤੇ ਅਤੇ ਉਨ੍ਹਾਂ ਦੇ ਪਹੀਆਂ ਉੱਤੇ ਅੱਖਾਂ ਸਨ। ਹਾਂ ਸਾਰੇ ਚਹੁਂਆਂ ਪਹੀਆਂ ਉੱਤੇ ਅੱਖਾਂ ਸਨ।

13 ਇਹ ਪਹੀਏ ਉਂਝ ਸਨ ਜਿਵੇਂ ਮੈਂ ਆਖਿਆ ਸੁਣਿਆ ਸੀ, “ਪਹੀਆਂ ਦੇ ਵਿੱਚਕਾਰਲੀ ਥਾਂ।”

14 ਹਰੇਕ ਕਰੂਬੀ ਫ਼ਰਿਸ਼ਤੇ ਦੇ ਚਾਰ ਮੂੰਹ ਸਨ। ਇੱਕ ਮੂੰਹ ਕਰੂਬੀ ਦਾ ਮੂੰਹ ਸੀ। ਦੂਸਰਾ ਮੂੰਹ ਆਦਮੀ ਦਾ ਮੂੰਹ ਸੀ। ਤੀਸਰਾ ਮੂੰਹ ਸ਼ੇਰ ਦਾ ਮੂੰਹ ਸੀ। ਅਤੇ ਚੌਬਾ ਚਿਹਰਾ ਬਾਜ਼ ਦਾ ਚਿਹਰਾ ਸੀ। ਫ਼ੇਰ ਮੈਨੂੰ ਕਿਬਾਰ ਨਹਿਰ ਵਿਖੇ ਦੇਖੇ ਜਾਨਵਰਾਂ ਦਾ ਚੇਤਾ ਆਇਆ। ਫ਼ੇਰ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉੱਪਰ ਉੱਠੇ।

15 ਅਤੇ ਉਨ੍ਹਾਂ ਦੇ ਨਾਲ ਹੀ ਪਹੀਏ ਵੀ ਉੱਠ ਗਏ। ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਚੁੱਕੇ ਅਤੇ ਹਵਾ ਵਿੱਚ ਉੱਡ ਗਏ, ਕੋਈ ਪਹੀਏ ਵੀ ਮੁੜੇ ਨਹੀਂ।

16 ਜੇ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉਡਦੇ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਹੀ ਗਏ। ਜੇ ਕਰੂਬੀ ਫ਼ਰਿਸ਼ਤੇ ਸਬਿਰ ਹੋਕੇ ਖਲੋਂਦੇ ਸਨ ਤਾਂ ਇਸੇ ਤਰ੍ਹਾਂ ਹੀ ਪਹੀਏ ਵੀ ਕਰਦੇ ਸਨ। ਕਿਉਂ ਕਿ ਜਾਨਵਰ ਦੀ ਹਵਾ ਉਨ੍ਹਾਂ ਵਿੱਚ ਸੀ।

17 ਫ਼ੇਰ ਯਹੋਵਾਹ ਦਾ ਪਰਤਾਪ ਮੰਦਰ ਦੀ ਸਰਦਲ ਤੋਂ ਉੱਠੀ, ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਚਲੀ ਗਈ ਅਤੇ ਉੱਥੇ ਰੁਕ ਗਈ।

18 ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖੋਲ੍ਹੇ ਅਤੇ ਹਵਾ ਵਿੱਚ ਉੱਡ ਗਏ। ਮੈਂ ਉਨ੍ਹਾਂ ਨੂੰ ਮੰਦਰ ਛੱਡ ਕੇ ਜਾਂਦਿਆ ਦੇਖਿਆ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਫ਼ੇਰ ਉਹ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਕੋਲ ਰੁਕ ਗਏ। ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਹਵਾ ਵਿੱਚ ਸੀ।

19 ਫ਼ੇਰ ਮੈਨੂੰ ਕਿਬਾਰ ਨਹਿਰ ਦੇ ਕੰਢੇ ਦੇਖੇ ਯਹੋਵਾਹ ਦਾ ਪਰਤਾਪ ਹੇਠਲੇ ਜਾਨਵਰਾਂ ਦਾ ਦਰਸ਼ਨ ਯਾਦ ਆਇਆ। ਅਤੇ ਮੈਨੂੰ ਯਾਦ ਆਇਆ ਕਿ ਉਹ ਜਾਨਵਰ ਕਰੂਬੀ ਦੇ ਫ਼ਰਿਸ਼ਤੇ ਹੀ ਸਨ।

20 ਮੇਰਾ ਭਾਵ ਹੈ ਹਰ ਜਾਨਵਰ ਦੇ ਚਾਰ ਚਿਹਰੇ ਸਨ, ਚਾਰ ਖੰਭ ਸਨ, ਅਤੇ ਕੁਝ ਅਜਿਹਾ ਉਨ੍ਹਾਂ ਨੇ ਖੰਭਾਂ ਹੇਠਾਂ ਆਦਮੀ ਦੀਆਂ ਬਾਹਾਂ ਵਰਗਾ ਦਿਖਾਈ ਦਿੰਦਾ ਸੀ।

21 ਕਰੂਬੀ ਫ਼ਰਿਸ਼ਤਿਆਂ ਦੇ ਮੂੰਹ ਵੀ ਕਬਾਰ ਨਹਿਰ ਕੰਢੇ ਦੇਖੇ ਜਾਨਵਰਾਂ ਦੇ ਦਰਸ਼ਨ ਵਰਗੇ ਹੀ ਚਾਰ ਮੂੰਹ ਸਨ। ਅਤੇ ਉਹ ਸਾਰੇ ਹੀ ਉਸ ਦਿਸ਼ਾ ਵੱਲ ਸਿੱਧਾ ਦੇਖਦੇ ਸਨ ਜਿੱਧਰ ਉਹ ਜਾਂਦੇ ਸਨ।

1 Then I looked, and, behold, in the firmament that was above the head of the cherubims there appeared over them as it were a sapphire stone, as the appearance of the likeness of a throne.

2 And he spake unto the man clothed with linen, and said, Go in between the wheels, even under the cherub, and fill thine hand with coals of fire from between the cherubims, and scatter them over the city. And he went in in my sight.

3 Now the cherubims stood on the right side of the house, when the man went in; and the cloud filled the inner court.

4 Then the glory of the Lord went up from the cherub, and stood over the threshold of the house; and the house was filled with the cloud, and the court was full of the brightness of the Lord’s glory.

5 And the sound of the cherubims’ wings was heard even to the outer court, as the voice of the Almighty God when he speaketh.

6 And it came to pass, that when he had commanded the man clothed with linen, saying, Take fire from between the wheels, from between the cherubims; then he went in, and stood beside the wheels.

7 And one cherub stretched forth his hand from between the cherubims unto the fire that was between the cherubims, and took thereof, and put it into the hands of him that was clothed with linen: who took it, and went out.

8 And there appeared in the cherubims the form of a man’s hand under their wings.

9 And when I looked, behold the four wheels by the cherubims, one wheel by one cherub, and another wheel by another cherub: and the appearance of the wheels was as the colour of a beryl stone.

10 And as for their appearances, they four had one likeness, as if a wheel had been in the midst of a wheel.

11 When they went, they went upon their four sides; they turned not as they went, but to the place whither the head looked they followed it; they turned not as they went.

12 And their whole body, and their backs, and their hands, and their wings, and the wheels, were full of eyes round about, even the wheels that they four had.

13 As for the wheels, it was cried unto them in my hearing, O wheel.

14 And every one had four faces: the first face was the face of a cherub, and the second face was the face of a man, and the third the face of a lion, and the fourth the face of an eagle.

15 And the cherubims were lifted up. This is the living creature that I saw by the river of Chebar.

16 And when the cherubims went, the wheels went by them: and when the cherubims lifted up their wings to mount up from the earth, the same wheels also turned not from beside them.

17 When they stood, these stood; and when they were lifted up, these lifted up themselves also: for the spirit of the living creature was in them.

18 Then the glory of the Lord departed from off the threshold of the house, and stood over the cherubims.

19 And the cherubims lifted up their wings, and mounted up from the earth in my sight: when they went out, the wheels also were beside them, and every one stood at the door of the east gate of the Lord’s house; and the glory of the God of Israel was over them above.

20 This is the living creature that I saw under the God of Israel by the river of Chebar; and I knew that they were the cherubims.

21 Every one had four faces apiece, and every one four wings; and the likeness of the hands of a man was under their wings.

22 And the likeness of their faces was the same faces which I saw by the river of Chebar, their appearances and themselves: they went every one straight forward.

1 Let brotherly love continue.

2 Be not forgetful to entertain strangers: for thereby some have entertained angels unawares.

3 Remember them that are in bonds, as bound with them; and them which suffer adversity, as being yourselves also in the body.

4 Marriage is honourable in all, and the bed undefiled: but whoremongers and adulterers God will judge.

5 Let your conversation be without covetousness; and be content with such things as ye have: for he hath said, I will never leave thee, nor forsake thee.

6 So that we may boldly say, The Lord is my helper, and I will not fear what man shall do unto me.

7 Remember them which have the rule over you, who have spoken unto you the word of God: whose faith follow, considering the end of their conversation.

8 Jesus Christ the same yesterday, and to day, and for ever.

9 Be not carried about with divers and strange doctrines. For it is a good thing that the heart be established with grace; not with meats, which have not profited them that have been occupied therein.

10 We have an altar, whereof they have no right to eat which serve the tabernacle.

11 For the bodies of those beasts, whose blood is brought into the sanctuary by the high priest for sin, are burned without the camp.

12 Wherefore Jesus also, that he might sanctify the people with his own blood, suffered without the gate.

13 Let us go forth therefore unto him without the camp, bearing his reproach.

14 For here have we no continuing city, but we seek one to come.

15 By him therefore let us offer the sacrifice of praise to God continually, that is, the fruit of our lips giving thanks to his name.

16 But to do good and to communicate forget not: for with such sacrifices God is well pleased.

17 Obey them that have the rule over you, and submit yourselves: for they watch for your souls, as they that must give account, that they may do it with joy, and not with grief: for that is unprofitable for you.

18 Pray for us: for we trust we have a good conscience, in all things willing to live honestly.

19 But I beseech you the rather to do this, that I may be restored to you the sooner.

20 Now the God of peace, that brought again from the dead our Lord Jesus, that great shepherd of the sheep, through the blood of the everlasting covenant,

21 Make you perfect in every good work to do his will, working in you that which is wellpleasing in his sight, through Jesus Christ; to whom be glory for ever and ever. Amen.

22 And I beseech you, brethren, suffer the word of exhortation: for I have written a letter unto you in few words.

23 Know ye that our brother Timothy is set at liberty; with whom, if he come shortly, I will see you.

24 Salute all them that have the rule over you, and all the saints. They of Italy salute you.

25 Grace be with you all. Amen.

255 Written to the Hebrews from Italy, by Timothy.