Ezekiel 24:1
ਹਾਂਡੀ ਅਤੇ ਮਾਸ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਇਹ ਜਲਾਵਤਨੀ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦਾ 10ਵਾਂ ਦਿਨ ਸੀ।
Ezekiel 24:1 in Other Translations
King James Version (KJV)
Again in the ninth year, in the tenth month, in the tenth day of the month, the word of the LORD came unto me, saying,
American Standard Version (ASV)
Again, in the ninth year, in the tenth month, in the tenth `day' of the month, the word of Jehovah came unto me, saying,
Bible in Basic English (BBE)
And the word of the Lord came to me in the ninth year, in the tenth month, on the tenth day of the month, saying,
Darby English Bible (DBY)
And in the ninth year, in the tenth month, on the tenth of the month, the word of Jehovah came unto me, saying,
World English Bible (WEB)
Again, in the ninth year, in the tenth month, in the tenth [day] of the month, the word of Yahweh came to me, saying,
Young's Literal Translation (YLT)
And there is a word of Jehovah unto me, in the ninth year, in the tenth month, in the tenth of the month, saying,
| Again in the ninth | וַיְהִי֩ | wayhiy | vai-HEE |
| year, | דְבַר | dĕbar | deh-VAHR |
| tenth the in | יְהוָ֨ה | yĕhwâ | yeh-VA |
| month, | אֵלַ֜י | ʾēlay | ay-LAI |
| in the tenth | בַּשָּׁנָ֤ה | baššānâ | ba-sha-NA |
| month, the of day | הַתְּשִׁיעִית֙ | hattĕšîʿît | ha-teh-shee-EET |
| the word | בַּחֹ֣דֶשׁ | baḥōdeš | ba-HOH-desh |
| Lord the of | הָעֲשִׂירִ֔י | hāʿăśîrî | ha-uh-see-REE |
| came | בֶּעָשׂ֥וֹר | beʿāśôr | beh-ah-SORE |
| unto | לַחֹ֖דֶשׁ | laḥōdeš | la-HOH-desh |
| me, saying, | לֵאמֹֽר׃ | lēʾmōr | lay-MORE |
Cross Reference
ਹਿਜ਼ ਕੀ ਐਲ 20:1
Israel Turned Away From God ਇੱਕ ਦਿਨ, ਇਸਰਾਏਲ ਦੇ ਕੁਝ ਬਜ਼ੁਰਗ ਮੇਰੇ ਪਾਸ ਯਹੋਵਾਹ ਕੋਲੋ ਸਲਾਹ ਪੁੱਛਣ ਲਈ ਆਏ। ਇਹ ਦੇਸ ਨਿਕਾਲੇ ਦੇ 7ਵੇਂ ਵਰ੍ਹੇ ਦੇ 5ਵੇਂ ਮਹੀਨੇ (ਅਗਸਤ) ਦਾ 10ਵਾਂ ਦਿਨ ਸੀ। ਬਜ਼ੁਰਗ ਮੇਰੇ ਸਾਹਮਣੇ ਬੈਠ ਗਏ।
ਹਿਜ਼ ਕੀ ਐਲ 8:1
Sinful Things Done at the Temple ਇੱਕ ਦਿਨ ਮੈਂ (ਹਿਜ਼ਕੀਏਲ) ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਯਹੂਦਾਹ ਦੇ ਬਜ਼ੁਰਗ (ਆਗੂ) ਮੇਰੇ ਸਾਹਮਣੇ ਬੈਠੇ ਹੋਏ ਸਨ। ਇਹ ਗੱਲ (ਦੇਸ਼ ਨਿਕਾਲੇ ਦੇ) ਛੇਵੇਂ ਵਰ੍ਹੇ ਦੇ ਛੇਵੇਂ ਮਹੀਨੇ (ਸਿਤੰਬਰ) ਦੇ ਪੰਜਵੇਂ ਦਿਨ ਦੀ ਹੈ। ਅਚਾਨਕ ਮੇਰੇ ਉੱਤੇ ਯਹੋਵਾਹ ਮੇਰੇ ਪ੍ਰਭੂ, ਦੀ ਸ਼ਕਤੀ ਨਾਜ਼ਲ ਹੋਈ।
ਹਿਜ਼ ਕੀ ਐਲ 40:1
ਨਵਾਂ ਮੰਦਰ ਸਾਨੂੰ ਬੰਦੀਵਾਨਾਂ ਵਜੋਂ ਲਿਜਾਏ ਜਾਣ ਤੋਂ ਬਾਅਦ 25 ਵੇਂ ਵਰ੍ਹੇ ਵਿੱਚ, ਸਾਲ ਦੇ ਸ਼ੁਰੂ ਵਿੱਚ, ਮਹੀਨੇ ਦੇ 10ਵੇਂ ਦਿਨ, ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਆਈ। ਇਹ ਗੱਲ ਬਾਬਲ ਦੇ ਯਰੂਸ਼ਲਮ ਉੱਤੇ ਕਬਜ਼ੇ ਦੇ 14 ਸਾਲ ਬਾਦ ਦੀ ਹੈ। ਉਸ ਦਿਨ, ਯਹੋਵਾਹ ਮੈਨੂੰ ਨਜ਼ਾਰੇ ਵਿੱਚ ਓੱਥੇ ਲੈ ਗਿਆ।
ਹਿਜ਼ ਕੀ ਐਲ 33:21
ਯਰੂਸ਼ਲਮ ਉੱਤੇ ਕਬਜ਼ਾ ਹੋ ਗਿਆ ਹੈ ਜਲਾਵਤਨੀ ਦੇ 12 ਵੇਂ ਵਰ੍ਹੇ ਦੇ 10 ਵੇਂ ਮਹੀਨੇ 5 ਵੇਂ ਦਿਨ, ਯਰੂਸ਼ਲਮ ਤੋਂ ਮੇਰੇ ਕੋਲ ਇੱਕ ਬੰਦਾ ਆਇਆ। ਉਹ ਉੱਥੋਂ ਲੜਾਈ ਵਿੱਚੋਂ ਬਚਕੇ ਆਇਆ ਸੀ। ਉਸ ਨੇ ਆਖਿਆ, “ਯਰੂਸ਼ਲਮ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ!”
ਹਿਜ਼ ਕੀ ਐਲ 32:17
ਮਿਸਰ ਦਾ ਤਬਾਹ ਹੋਣਾ ਜਲਾਵਤਨੀ ਦੇ 12ਵੇਂ ਵਰ੍ਹੇ ਵਿੱਚ ਉਸ ਮਹੀਨੇ ਦੇ 15ਵੇਂ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
ਹਿਜ਼ ਕੀ ਐਲ 32:1
ਫਿਰਊਨ: ਇੱਕ ਸ਼ੇਰ ਜਾਂ ਅਜਗਰ ਜਲਾਵਤਨੀ ਦੇ 12ਵੇਂ ਵਰ੍ਹੇ ਦੇ 12ਵੇਂ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
ਹਿਜ਼ ਕੀ ਐਲ 31:1
ਅੱਸ਼ੂਰੀਆ ਦਿਆਰ ਦੇ ਰੁੱਖ ਵਰਗਾ ਹੈ ਜਲਾਵਤਨੀ ਦੇ 11 ਵੇਂ ਵਰ੍ਹੇ ਦੇ ਤੀਜੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
ਹਿਜ਼ ਕੀ ਐਲ 29:17
ਬਾਬਲ ਮਿਸਰ ਉੱਤੇ ਕਬਜ਼ਾ ਕਰੇਗਾ ਜਲਾਵਤਨੀ ਦੇ 27 ਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
ਹਿਜ਼ ਕੀ ਐਲ 29:1
ਮਿਸਰ ਦੇ ਖਿਲਾਫ਼ ਸੰਦੇਸ਼ ਜਲਾਵਤਨੀ ਦੇ 10ਵੇਂ ਵਰ੍ਹੇ ਦੇ 10ਵੇਂ ਮਹੀਨੇ ਦੇ 12 ਵੇਂ ਦਿਨ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
ਹਿਜ਼ ਕੀ ਐਲ 26:1
ਸੂਰ ਬਾਰੇ ਇੱਕ ਉਦਾਸ ਸੰਦੇਸ ਜਲਾਵਤਨੀ ਦੇ 11ਵੇਂ ਵਰ੍ਹੇ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
੨ ਸਲਾਤੀਨ 24:12
ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। ਯਹੋਯਾਕੀਨ ਦੀ ਮਾਂ, ਉਸ ਦੇ ਅਫ਼ਸਰ, ਨੇਤਾ ਆਗੂ ਅਤੇ ਦਰਬਾਰੀ ਵੀ ਉਸ ਦੇ ਨਾਲ ਗਏ ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੋਯਾਕੀਨ ਨੂੰ ਗਿਰਫ਼ਤਾਰ ਕਰ ਲਿਆ। ਇਹ ਘਟਨਾ ਯਹੋਯਾਕੀਨ ਦੇ ਰਾਜ ਕਾਲ ਦੇ 18 ਵਰ੍ਹੇ ’ਚ ਹੋਈ।