ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 38 ਹਿਜ਼ ਕੀ ਐਲ 38:12 ਹਿਜ਼ ਕੀ ਐਲ 38:12 ਤਸਵੀਰ English

ਹਿਜ਼ ਕੀ ਐਲ 38:12 ਤਸਵੀਰ

ਮੈਂ ਉਨ੍ਹਾਂ ਨੂੰ ਹਰਾ ਦਿਆਂਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਉਨ੍ਹਾਂ ਪਾਸੋਂ ਖੋਹ ਲਵਾਂਗਾ। ਮੈਂ ਉਨ੍ਹਾਂ ਥਾਵਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਗਿਆ ਸੀ ਪਰ ਹੁਣ ਉਨ੍ਹਾਂ ਅੰਦਰ ਲੋਕ ਰਹਿੰਦੇ ਹਨ। ਮੈਂ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਹੋਰਨਾਂ ਕੌਮਾਂ ਤੋਂ ਇਕੱਠਿਆਂ ਕੀਤਾ ਗਿਆ ਸੀ। ਹੁਣ ਉਨ੍ਹਾਂ ਲੋਕਾਂ ਕੋਲ ਪਸ਼ੂ ਅਤੇ ਜਾਇਦਾਦ ਹੈ। ਉਹ ਦੁਨੀਆਂ ਦੇ ਚੌਰਾਹੇ ਉੱਤੇ ਰਹਿੰਦੇ ਹਨ-ਸ਼ਕਤੀਸ਼ਾਲੀ ਮੁਲਕਾਂ ਨੂੰ ਹੋਰਨਾਂ ਸ਼ਕਤੀਸ਼ਾਲੀ ਮੁਲਕ ਉੱਤੇ ਕਬਜ਼ਾ ਕਰਨ ਲਈ ਉਸ ਥਾਂ ਤੋਂ ਲੰਘਣਾ ਪੈਂਦਾ ਹੈ।’
Click consecutive words to select a phrase. Click again to deselect.
ਹਿਜ਼ ਕੀ ਐਲ 38:12

ਮੈਂ ਉਨ੍ਹਾਂ ਨੂੰ ਹਰਾ ਦਿਆਂਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਉਨ੍ਹਾਂ ਪਾਸੋਂ ਖੋਹ ਲਵਾਂਗਾ। ਮੈਂ ਉਨ੍ਹਾਂ ਥਾਵਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਗਿਆ ਸੀ ਪਰ ਹੁਣ ਉਨ੍ਹਾਂ ਅੰਦਰ ਲੋਕ ਰਹਿੰਦੇ ਹਨ। ਮੈਂ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਹੋਰਨਾਂ ਕੌਮਾਂ ਤੋਂ ਇਕੱਠਿਆਂ ਕੀਤਾ ਗਿਆ ਸੀ। ਹੁਣ ਉਨ੍ਹਾਂ ਲੋਕਾਂ ਕੋਲ ਪਸ਼ੂ ਅਤੇ ਜਾਇਦਾਦ ਹੈ। ਉਹ ਦੁਨੀਆਂ ਦੇ ਚੌਰਾਹੇ ਉੱਤੇ ਰਹਿੰਦੇ ਹਨ-ਸ਼ਕਤੀਸ਼ਾਲੀ ਮੁਲਕਾਂ ਨੂੰ ਹੋਰਨਾਂ ਸ਼ਕਤੀਸ਼ਾਲੀ ਮੁਲਕ ਉੱਤੇ ਕਬਜ਼ਾ ਕਰਨ ਲਈ ਉਸ ਥਾਂ ਤੋਂ ਲੰਘਣਾ ਪੈਂਦਾ ਹੈ।’

ਹਿਜ਼ ਕੀ ਐਲ 38:12 Picture in Punjabi