English
ਹਿਜ਼ ਕੀ ਐਲ 39:26 ਤਸਵੀਰ
ਲੋਕ ਆਪਣੀ ਸ਼ਰਮਸਾਰੀ ਨੂੰ ਭੁੱਲ ਜਾਣਗੇ ਅਤੇ ਉਨ੍ਹਾਂ ਸਾਰੇ ਸਮਿਆਂ ਨੂੰ ਵੀ, ਜਦੋਂ ਉਹ ਮੇਰੇ ਵਿਰੁੱਧ ਹੋ ਗਏ ਸਨ। ਉਹ ਆਪਣੀ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।