Index
Full Screen ?
 

ਹਿਜ਼ ਕੀ ਐਲ 41:4

इजकिएल 41:4 ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 41

ਹਿਜ਼ ਕੀ ਐਲ 41:4
ਫ਼ੇਰ ਆਦਮੀ ਨੇ ਕਮਰੇ ਦੀ ਲੰਬਾਈ ਨਾਪੀ। ਇਹ 20 ਹੱਥ ਲੰਮੀ ਅਤੇ 20 ਹੱਬ ਚੌੜੀ ਸੀ। ਆਦਮੀ ਨੇ ਮੈਨੂੰ ਆਖਿਆ, “ਇਹ ਅੱਤ ਪਵਿੱਤਰ ਸਥਾਨ ਹੈ।”

So
he
measured
וַיָּ֨מָדwayyāmodva-YA-mode

אֶתʾetet
the
length
אָרְכּ֜וֹʾorkôore-KOH
twenty
thereof,
עֶשְׂרִ֣יםʿeśrîmes-REEM
cubits;
אַמָּ֗הʾammâah-MA
and
the
breadth,
וְרֹ֛חַבwĕrōḥabveh-ROH-hahv
twenty
עֶשְׂרִ֥יםʿeśrîmes-REEM
cubits,
אַמָּ֖הʾammâah-MA
before
אֶלʾelel

פְּנֵ֣יpĕnêpeh-NAY
the
temple:
הַֽהֵיכָ֑לhahêkālha-hay-HAHL
and
he
said
וַיֹּ֣אמֶרwayyōʾmerva-YOH-mer
unto
אֵלַ֔יʾēlayay-LAI
This
me,
זֶ֖הzezeh
is
the
most
קֹ֥דֶשׁqōdešKOH-desh
holy
הַקֳּדָשִֽׁים׃haqqŏdāšîmha-koh-da-SHEEM

Cross Reference

੧ ਸਲਾਤੀਨ 6:20
ਇਹ ਕਮਰਾ ਸਾਢੇ 20 ਹੱਥ ਲੰਬਾ ਤੇ ਸਾਢੇ 20 ਹੱਥ ਹੀ ਚੌੜਾ ਅਤੇ 20 ਹੱਥ ਉੱਚਾ ਸੀ।

ਇਬਰਾਨੀਆਂ 9:3
ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ।

ਖ਼ਰੋਜ 26:33
ਪਰਦੇ ਨੂੰ ਸੋਨੇ ਦੀਆਂ ਕੁੰਡੀਆਂ ਹੇਠਾਂ ਲਮਕਾਉ। ਫ਼ੇਰ ਇਕਰਾਰਨਾਮੇ ਵਾਲੇ ਸੰਦੂਕ ਨੂੰ ਪਰਦੇ ਦੇ ਪਿੱਛੇ ਰੱਖ ਦੇਣਾ। ਇਹ ਪਰਦਾ ਪਵਿੱਤਰ ਸਥਾਨ ਨੂੰ ਸਭ ਤੋਂ ਪਵਿੱਤਰ ਸਥਾਨ ਤੋਂ ਵੱਖ ਕਰੇਗਾ।

੨ ਤਵਾਰੀਖ਼ 3:8
ਤਦ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਵਾਇਆ। ਅੱਤ ਪਵਿੱਤਰ ਸਥਾਨ ਦੀ ਚੌੜਾਈ ਮੰਦਰ ਮੁਤਾਬਕ 20 ਹੱਥ ਅਤੇ 20 ਹੱਥ ਲੰਬੀ ਸੀ, ਜੋ ਕਿ ਮੰਦਰ ਜਿੰਨਾ ਹੀ ਚੌੜਾ ਸੀ ਅਤੇ ਉਸ ਨੇ ਅੱਤ ਪਵਿੱਤਰ ਸਥਾਨ ਦੀਆਂ ਦੀਵਾਰਾਂ ਉੱਪਰ ਕੁੰਦਨ ਸੋਨੇ ਦੀ ਜੜ੍ਹਤ ਕੀਤੀ ਅਤੇ ਇਹ ਸੋਨਾ ਤੋਲ ਵਿੱਚ 20,400 ਕਿੱਲੋ ਦੇ ਕਰੀਬ ਸੀ।

੧ ਸਲਾਤੀਨ 6:5
ਫ਼ਿਰ ਸੁਲੇਮਾਨ ਨੇ ਮੰਦਰ ਦੀ ਦੀਵਾਰ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ ਮੰਦਰ ਦੇ ਮੁੱਖ ਹਿੱਸੇ ਦੇ ਨਾਲ ਇਹ ਕੋਠੜੀਆਂ ਇੱਕ ਦੂਜੇ ਦੇ ਉੱਪਰ ਤਿੰਨ ਮੰਜ਼ਿਲਾਂ ਬਣਵਾਈਆਂ।

੧ ਸਲਾਤੀਨ 6:16
ਉਸ ਨੇ ਮੰਦਰ ਦੇ ਪਿੱਛਲੇ ਹਿੱਸੇ ਵਿੱਚ 20 ਹੱਥ ਦਾ ਇੱਕ ਕਮਰਾ ਬਣਵਾਇਆ ਅਤੇ ਇਸ ਕਮਰੇ ਦੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜੇ ਨਾਲ ਢੱਕ ਦਿੱਤੀਆਂ। ਇਸ ਕਮਰੇ ਨੂੰ ਅੱਤ ਪਵਿੱਤਰ ਸਥਾਨ ਹੋਣ ਲਈ ਪਹਿਲਾਂ ਹੀ ਮਿਥਿਆ ਗਿਆ ਸੀ।

ਪਰਕਾਸ਼ ਦੀ ਪੋਥੀ 21:16
ਸ਼ਹਿਰ ਦੀ ਉਸਾਰੀ ਵਰਗਾਕਾਰ ਰੂਪ ਵਿੱਚ ਹੋਈ ਸੀ। ਇਸਦੀ ਲੰਬਾਈ ਚੌੜਾਈ ਦੇ ਬਰਾਬਰ ਸੀ। ਦੂਤ ਨੇ ਸ਼ਹਿਰ ਨੂੰ ਪੈਮਾਨੇ ਨਾਲ ਨਾਪਿਆ। ਸ਼ਹਿਰ ਦੀ ਲੰਬਾਈ ਬਾਰ੍ਹਾਂ ਹਜ਼ਾਰ ਸਟੇਡੀਆ ਸੀ, ਚੌੜਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ ਅਤੇ ਉਚਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ।

Chords Index for Keyboard Guitar