ਹਿਜ਼ ਕੀ ਐਲ 45:10 in Punjabi

ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 45 ਹਿਜ਼ ਕੀ ਐਲ 45:10

Ezekiel 45:10
“ਲੋਕਾਂ ਨਾਲ ਧੋਖਾ ਕਰਨਾ ਛੱਡ ਦਿਓ। ਸਹੀ ਤੱਕੜੀਆਂ ਅਤੇ ਵਟਿਆਂ ਦੀ ਵਰਤੋਂ ਕਰੋ!

Ezekiel 45:9Ezekiel 45Ezekiel 45:11

Ezekiel 45:10 in Other Translations

King James Version (KJV)
Ye shall have just balances, and a just ephah, and a just bath.

American Standard Version (ASV)
Ye shall have just balances, and a just ephah, and a just bath.

Bible in Basic English (BBE)
Have true scales and a true ephah and a true bath.

Darby English Bible (DBY)
Ye shall have just balances, and a just ephah, and a just bath.

World English Bible (WEB)
You shall have just balances, and a just ephah, and a just bath.

Young's Literal Translation (YLT)
Just balances, and a just ephah, and a just bath -- ye have.

Ye
shall
have
מֹֽאזְנֵיmōʾzĕnêMOH-zeh-nay
just
צֶ֧דֶקṣedeqTSEH-dek
balances,
וְאֵֽיפַתwĕʾêpatveh-A-faht
just
a
and
צֶ֛דֶקṣedeqTSEH-dek
ephah,
וּבַתûbatoo-VAHT
and
a
just
צֶ֖דֶקṣedeqTSEH-dek
bath.
יְהִ֥יyĕhîyeh-HEE
לָכֶֽם׃lākemla-HEM

Cross Reference

ਆਮੋਸ 8:4
ਇਸਰਾਏਲ ਦੇ ਵਪਾਰੀਆਂ ਨੂੰ ਸਿਰਫ਼ ਧੰਨ ਇਕੱਠਾ ਕਰਨ ਦਾ ਲਾਲਚ ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ ਅਤੇ ਉਨ੍ਹਾਂ ਨੂੰ ਕੁਚਲਦੇ ਹੋ।

ਮੀਕਾਹ 6:10
ਕੀ ਦੁਸ਼ਟ ਮਨੁੱਖਾਂ ਦੇ ਘਰ ਅਜੇ ਵੀ ਪਾਪਾਂ ਦਾ ਧਨ ਪਿਆ ਹੈ ਜਿਹੜਾ ਉਨ੍ਹਾਂ ਚੁਰਾਇਆ ਸੀ? ਕੀ ਦੁਸ਼ਟ ਲੋਕ ਅਜੇ ਵੀ ਘੱਟ ਨਾਪਕੇ ਦੂਜਿਆਂ ਨੂੰ ਧੋਖਾ ਦਿੰਦੇ ਹਨ? ਹਾਂ! ਕੀ ਅਜੇ ਵੀ ਇਹ ਸਭ ਕੁਝ ਵਾਪਰ ਰਿਹਾ ਹੈ।

ਅਹਬਾਰ 19:35
“ਤੁਹਾਨੂੰ ਲੋਕਾਂ ਦਾ ਨਿਆਂ ਕਰਦੇ ਵੇਲੇ ਬੇਲਾਗ ਹੋਣਾ ਚਾਹੀਦਾ ਹੈ। ਅਤੇ ਤੁਹਾਨੂੰ ਉਦੋਂ ਵੀ ਨਿਰਪੱਖ ਹੋਣਾ ਚਾਹੀਦਾ ਹੈ ਜਦੋਂ ਤੁਸੀਂ ਚੀਜ਼ਾਂ ਨੂੰ ਨਾਪਦੇ ਜਾਂ ਤੋਂਲਦੇ ਹੋ।

ਅਮਸਾਲ 11:1
ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।

ਅਮਸਾਲ 16:11
ਇਮਾਨਦਾਰ ਤੋਂਲ ਅਤੇ ਕੰਡੇ ਯਹੋਵਾਹ ਵੱਲੋਂ ਹਨ, ਉਸ ਨੇ ਸਭ (ਇਮਾਨਦਾਰ) ਤੋਂਲਾਂ ਨੂੰ ਸਾਜਿਆ।

ਅਸਤਸਨਾ 25:15
ਤੁਹਾਨੂੰ ਉਹੀ ਨਾਪ-ਤੋਂਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।

ਅਮਸਾਲ 20:10
ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।

ਅਮਸਾਲ 21:3
ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ।

ਯਸਈਆਹ 5:10
ਉਸ ਸਮੇਂ ਦਸ ੇਕੜ ਅੰਗੂਰਾਂ ਦਾ ਖੇਤ ਸਿਰਫ਼ ਬੋੜੀ ਜਿਹੀ ਸ਼ਰਾਬ ਪੈਦਾ ਕਰੇਗਾ। ਅਤੇ ਬੀਜਾਂ ਦੇ ਬਹੁਤ ਸਾਰੇ ਬੋਰਿਆਂ ਵਿੱਚੋਂ ਥੋੜਾ ਜਿਹਾ ਹੀ ਅਨਾਜ ਪੈਦਾ ਹੋਵੇਗਾ।”