Ezekiel 45:18
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਪਹਿਲੇ ਮਹੀਨੇ ਵਿੱਚ, ਮਹੀਨੇ ਦੀ ਪਹਿਲੀ ਤਾਰੀਖ ਨੂੰ ਤੁਸੀਂ ਇੱਕ ਦੋਸ਼ ਰਹਿਤ ਵਹਿੜਕਾ ਲਵੋਗੇ। ਤੁਹਾਨੂੰ ਉਸ ਵਹਿੜਕੇ ਦੀ ਵਰਤੋਂ ਮੰਦਰ ਤੋਂ ਪਾਪ ਦਾ ਪ੍ਰਭਾਵ ਹਟਾਉਣ ਲਈ ਕਰਨੀ ਚਾਹੀਦੀ ਹੈ।
Ezekiel 45:18 in Other Translations
King James Version (KJV)
Thus saith the Lord GOD; In the first month, in the first day of the month, thou shalt take a young bullock without blemish, and cleanse the sanctuary:
American Standard Version (ASV)
Thus saith the Lord Jehovah: In the first `month', in the first `day' of the month, thou shalt take a young bullock without blemish; and thou shalt cleanse the sanctuary.
Bible in Basic English (BBE)
This is what the Lord has said: In the first month, on the first day of the month, you are to take a young ox without any mark on him, and you are to make the holy place clean.
Darby English Bible (DBY)
Thus saith the Lord Jehovah: In the first [month], on the first of the month, thou shalt take a young bullock, without blemish, and thou shalt purge the sanctuary.
World English Bible (WEB)
Thus says the Lord Yahweh: In the first [month], in the first [day] of the month, you shall take a young bull without blemish; and you shall cleanse the sanctuary.
Young's Literal Translation (YLT)
`Thus said the Lord Jehovah: In the first `month', in the first of the month, thou dost take a bullock, a son of the herd, a perfect one, and hast cleansed the sanctuary:
| Thus | כֹּה | kō | koh |
| saith | אָמַר֮ | ʾāmar | ah-MAHR |
| the Lord | אֲדֹנָ֣י | ʾădōnāy | uh-doh-NAI |
| God; | יְהוִה֒ | yĕhwih | yeh-VEE |
| first the In | בָּֽרִאשׁוֹן֙ | bāriʾšôn | ba-ree-SHONE |
| month, in the first | בְּאֶחָ֣ד | bĕʾeḥād | beh-eh-HAHD |
| month, the of day | לַחֹ֔דֶשׁ | laḥōdeš | la-HOH-desh |
| thou shalt take | תִּקַּ֥ח | tiqqaḥ | tee-KAHK |
| a young | פַּר | par | pahr |
| בֶּן | ben | ben | |
| bullock | בָּקָ֖ר | bāqār | ba-KAHR |
| without blemish, | תָּמִ֑ים | tāmîm | ta-MEEM |
| and cleanse | וְחִטֵּאתָ֖ | wĕḥiṭṭēʾtā | veh-hee-tay-TA |
| אֶת | ʾet | et | |
| the sanctuary: | הַמִּקְדָּֽשׁ׃ | hammiqdāš | ha-meek-DAHSH |
Cross Reference
ਅਹਬਾਰ 16:16
ਇਸ ਤਰ੍ਹਾਂ ਹਾਰੂਨ ਨਾਪਾਕਤਾ, ਜੁਰਮਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਦੇ ਕਾਰਣ ਅੱਤ ਪਵਿੱਤਰ ਸਥਾਨ ਖਾਤਰ ਪਰਾਸਚਿਤ ਕਰਨ ਲਈ ਇਹ ਗੱਲਾਂ ਕਰੇਗਾ। ਹਾਰੂਨ ਨੂੰ ਇਹ ਗੱਲਾਂ ਮੰਡਲੀ ਵਾਲੇ ਤੰਬੂ ਲਈ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਇਹ ਪਲੀਤ ਲੋਕਾਂ ਦੇ ਵਿੱਚਕਾਰ ਗਡਿਆ ਹੋਇਆ ਹੈ।
ਇਬਰਾਨੀਆਂ 9:14
ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।
ਹਿਜ਼ ਕੀ ਐਲ 43:22
“ਅਗਲੇ ਦਿਨ ਤੁਸੀਂ ਇੱਕ ਨਿਰਦੋਸ਼ ਰਹਿਤ ਬੱਕਰਾ ਭੇਟ ਚੜ੍ਹਾਵੋਂਗੇ। ਇਹ ਪਾਪ ਦੀ ਭੇਟੇ ਵਜੋਂ ਹੋਵੇਗਾ। ਜਾਜਕ ਜਗਵੇਦੀ ਨੂੰ ਓਸੇ ਤਰ੍ਹਾਂ ਤਿਆਰ ਕਰੋਂਗੇ ਜਿਵੇਂ ਉਨ੍ਹਾਂ ਨੇ ਇਸ ਨੂੰ ਵਹਿੜਕੇ ਨਾਲ ਬਣਾਇਆ ਸੀ।
ਅਹਬਾਰ 16:33
ਉਸ ਨੂੰ ਅੱਤ ਪਵਿੱਤਰ ਸਥਾਨ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ। ਅਤੇ ਉਸ ਨੂੰ ਜਾਜਕਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ।
ਖ਼ਰੋਜ 12:2
“ਇਹ ਮਹੀਨਾ ਤੁਹਾਡੇ ਲਈ ਸਾਲ ਦਾ ਪਹਿਲਾ ਮਹੀਨਾ ਹੋਵੇਗਾ।
ਹਿਜ਼ ਕੀ ਐਲ 43:26
ਸੱਤ ਦਿਨ ਜਾਜਕ ਜਗਵੇਦੀ ਲਈ ਪ੍ਰਾਸ਼ਚਿਤ ਕਰਨਗੇ ਅਤੇ ਇਸ ਨੂੰ ਸ਼ੁੱਧ ਕਰਨਗੇ ਅਤੇ ਇਸ ਨੂੰ ਉਪਾਸਨਾ ਲਈ ਇਸਤੇਮਾਲ ਕਰਨ ਲਈ ਤਿਆਰ ਕਰਨਗੇ।
੧ ਪਤਰਸ 1:19
ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
ਇਬਰਾਨੀਆਂ 10:19
ਪਰਮੇਸ਼ੁਰ ਦੇ ਨਜ਼ਦੀਕ ਆਓ ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ।
ਇਬਰਾਨੀਆਂ 10:3
ਉਨ੍ਹਾਂ ਲੋਕਾਂ ਦੀਆਂ ਬਲੀਆਂ ਹਰ ਸਾਲ ਉਨ੍ਹਾਂ ਨੂੰ ਆਪਣੇ ਪਾਪਾਂ ਦਾ ਚੇਤਾ ਕਰਾਉਂਦੀਆਂ ਹਨ,
ਇਬਰਾਨੀਆਂ 9:22
ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।
ਇਬਰਾਨੀਆਂ 7:26
ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।
ਮੱਤੀ 6:33
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।
ਗਿਣਤੀ 28:11
ਮਾਹਵਾਰੀ ਸਭਾਵਾਂ “ਹਰੇਕ ਮਹੀਨੇ ਦੇ ਪਹਿਲੇ ਦਿਨ, ਤੁਸੀਂ ਯਹੋਵਾਹ ਨੂੰ ਖਾਸ ਹੋਮ ਦੀ ਭੇਟ ਚੜ੍ਹਾਉਂਗੇ। ਇਹ ਭੇਟ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਬੇਨੁਕਸ 7 ਲੇਲੇ ਹੋਣਗੇ।