English
ਹਿਜ਼ ਕੀ ਐਲ 48:8 ਤਸਵੀਰ
ਜ਼ਮੀਨ ਦਾ ਖਾਸ ਹਿੱਸਾ “ਜ਼ਮੀਨ ਦਾ ਅਗਲਾ ਖੇਤਰ ਖਾਸ ਵਰਤੋਂ ਲਈ ਹੋਵੇਗਾ। ਇਹ ਜ਼ਮੀਨ ਯਹੂਦਾਹ ਦੀ ਧਰਤੀ ਦੇ ਦੱਖਣ ਵੱਲ ਹੈ। ਇਹ ਖੇਤਰ ਉੱਤਰ ਤੋਂ ਦੱਖਣ ਤੱਕ 25,000 ਹੱਥ ਲੰਮਾ ਹੈ। ਅਤੇ ਪੂਰਬ ਤੋਂ ਪੱਛਮ ਤੱਕ ਇਹ ਉਨਾ ਹੀ ਚੌੜਾ ਹੋਵੇਗਾ ਜਿੰਨੀ ਹੋਰਨਾਂ ਪਰਿਵਾਰ-ਸਮੂਹਾਂ ਦੀ ਜ਼ਮੀਨ ਹੈ। ਮੰਦਰ ਜ਼ਮੀਨ ਦੇ ਇਸ ਹਿੱਸੇ ਦੇ ਵਿੱਚਕਾਰ ਹੋਵੇਗਾ।