Genesis 23:20
ਅਬਰਾਹਾਮ ਨੇ ਗੁਫ਼ਾ ਸਮੇਤ ਖੇਤ ਨੂੰ ਹਿੱਤੀ ਲੋਕਾਂ ਪਾਸੋਂ ਖਰੀਦ ਲਿਆ। ਇਹ ਉਸਦੀ ਜ਼ਾਇਦਾਦ ਬਣ ਗਈ ਅਤੇ ਉਸ ਨੇ ਇਸਦੀ ਵਰਤੋਂ ਕਬਰਸਤਾਨ ਵਜੋਂ ਕੀਤੀ।
Genesis 23:20 in Other Translations
King James Version (KJV)
And the field, and the cave that is therein, were made sure unto Abraham for a possession of a buryingplace by the sons of Heth.
American Standard Version (ASV)
And the field, and the cave that is therein, were made sure unto Abraham for a possession of a burying-place by the children of Heth.
Bible in Basic English (BBE)
And the field and the hollow rock were handed over to Abraham as his property by the children of Heth.
Darby English Bible (DBY)
And the field and the cave that was in it were assured to Abraham for a possession of a sepulchre by the sons of Heth.
Webster's Bible (WBT)
And the field, and the cave that is in it were made sure to Abraham for a possession of a burying-place, by the sons of Heth.
World English Bible (WEB)
The field, and the cave that is therein, were made sure to Abraham for a possession of a burying place by the children of Heth.
Young's Literal Translation (YLT)
and established are the field, and the cave which `is' in it, to Abraham for a possession of a burying-place, from the sons of Heth.
| And the field, | וַיָּ֨קָם | wayyāqom | va-YA-kome |
| and the cave | הַשָּׂדֶ֜ה | haśśāde | ha-sa-DEH |
| that | וְהַמְּעָרָ֧ה | wĕhammĕʿārâ | veh-ha-meh-ah-RA |
| is therein, were made sure | אֲשֶׁר | ʾăšer | uh-SHER |
| Abraham unto | בּ֛וֹ | bô | boh |
| for a possession | לְאַבְרָהָ֖ם | lĕʾabrāhām | leh-av-ra-HAHM |
| buryingplace a of | לַֽאֲחֻזַּת | laʾăḥuzzat | LA-uh-hoo-zaht |
| by the sons | קָ֑בֶר | qāber | KA-ver |
| of Heth. | מֵאֵ֖ת | mēʾēt | may-ATE |
| בְּנֵי | bĕnê | beh-NAY | |
| חֵֽת׃ | ḥēt | hate |
Cross Reference
ਰੁੱਤ 4:7
ਬਹੁਤ ਚਿਰ ਪਹਿਲਾਂ ਇਸਰਾਏਲ ਵਿੱਚ, ਜਦੋਂ ਲੋਕ ਜ਼ਾਇਦਾਦ ਨੂੰ ਖਰੀਦਦੇ ਜਾਂ ਛੁਡਵਾਉਂਦੇ ਸੀ ਤਾਂ ਇੱਕ ਬੰਦਾ ਆਪਣੀ ਜੁੱਤੀ ਉਤਾਰਕੇ ਦੂਸਰੇ ਨੂੰ ਦੇ ਦਿੰਦਾ ਸੀ। ਇਹ ਖਰੀਦਾਰੀ ਦਾ ਸਬੂਤ ਹੁੰਦਾ ਸੀ।
ਪੈਦਾਇਸ਼ 25:9
ਉਸ ਦੇ ਪੁੱਤਰਾਂ, ਇਸਹਾਕ ਅਤੇ ਇਸਮਾਏਲ, ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ ਦਫ਼ਨਾਇਆ। ਇਹ ਗੁਫ਼ਾ ਸ਼ੋਹਰ ਦੇ ਪੁੱਤਰ ਅਫ਼ਰੋਨ ਹਿੱਤੀ ਦੇ ਖੇਤ ਅੰਦਰ ਹੈ। ਇਹ ਮਮਰੇ ਦੇ ਨੇੜੇ ਹੈ।
ਪੈਦਾਇਸ਼ 49:31
ਅਬਰਾਹਾਮ ਅਤੇ ਉਸਦੀ ਪਤਨੀ ਸਾਰਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਇਸਹਾਕ ਅਤੇ ਉਸਦੀ ਪਤਨੀ ਰਿਬਕਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਮੈਂ ਆਪਣੀ ਪਤਨੀ ਲੇਆਹ ਨੂੰ ਉਸੇ ਕਬਰ ਵਿੱਚ ਦਫ਼ਨਾਇਆ ਸੀ।
ਪੈਦਾਇਸ਼ 50:5
‘ਜਦੋਂ ਮੇਰਾ ਪਿਤਾ ਮਰਨ ਕਿਨਾਰੇ ਸੀ, ਮੈਂ ਉਸ ਨਾਲ ਇੱਕ ਇਕਰਾਰ ਕੀਤਾ ਸੀ। ਕਿ ਮੈਂ ਉਸ ਨੂੰ ਕਨਾਨ ਦੇਸ਼ ਦੀ ਇੱਕ ਗੁਫ਼ਾ ਵਿੱਚ ਦਫ਼ਨ ਕਰਾਂਗਾ। ਇਹ ਉਹੀ ਗੁਫ਼ਾ ਹੈ ਜਿਹੜੀ ਉਸ ਨੇ ਆਪਣੇ ਵਾਸਤੇ ਤਿਆਰ ਕੀਤੀ ਸੀ। ਇਸ ਲਈ ਕਿਰਪਾ ਕਰਕੇ ਮੈਨੂੰ ਜਾਣ ਦਿਉ ਅਤੇ ਆਪਣੇ ਪਿਤਾ ਨੂੰ ਦਫ਼ਨਾਉਣ ਦਿਉ। ਫ਼ੇਰ ਮੈਂ ਤੁਹਾਡੇ ਕੋਲ ਇੱਥੇ ਵਾਪਸ ਆ ਜਾਵਾਂਗਾ।’”
ਪੈਦਾਇਸ਼ 50:13
ਉਨ੍ਹਾਂ ਨੇ ਉਸ ਦੇ ਸ਼ਰੀਰ ਨੂੰ ਚੁੱਕ ਕੇ ਕਨਾਨ ਲਿਆਂਦਾ ਅਤੇ ਮਾਕਫ਼ੇਲਾਹ ਵਿਖੇ ਗੁਫ਼ਾ ਵਿੱਚ ਦਫ਼ਨਾਇਆ। ਇਹ ਉਹੀ ਗੁਫ਼ਾ ਸੀ ਜਿਹੜੀ ਮਮਰੇ ਨੇੜੇ ਦੇ ਉਸ ਖੇਤ ਵਿੱਚ ਸੀ ਜਿਸ ਨੂੰ ਅਬਰਾਹਾਮ ਨੇ ਹਿੱਤੀ ਅਫ਼ਰੋਨ ਤੋਂ ਖਰੀਦਿਆ ਸੀ। ਅਬਰਾਹਾਮ ਨੇ ਉਸ ਗੁਫ਼ਾ ਨੂੰ ਕਬਰਸਤਾਨ ਵਜੋਂ ਖਰੀਦਿਆ ਸੀ।
ਪੈਦਾਇਸ਼ 50:24
ਯੂਸੁਫ਼ ਦੀ ਮੌਤ ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਆ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”
੨ ਸਮੋਈਲ 24:24
ਪਰ ਪਾਤਸ਼ਾਹ ਨੇ ਅਰਵਨਾਹ ਨੂੰ ਕਿਹਾ, “ਨਹੀਂ! ਮੈਂ ਤੈਨੂੰ ਸੱਚ ਆਖਦਾ ਹਾਂ ਕਿ ਮੈਂ ਤੈਨੂੰ ਇਸ ਜ਼ਮੀਨ ਦਾ ਮੁੱਲ ਚੁਕਾਵਾਂਗਾ ਕਿਉਂ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ ਜਿਸਦੇ ਉੱਪਰ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ।” ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲਦ ਚਾਂਦੀ ਦੇ 50 ਸ਼ੈਕਲ ਦੇਕੇ ਮੁੱਲ ਲੈ ਲਿਆ।
੨ ਸਲਾਤੀਨ 21:18
ਮਨੱਸ਼ਹ ਜਦੋਂ ਮਰਿਆ ਤਾਂ ਮਰਨ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਮਨੱਸ਼ਹ ਨੂੰ ਉਸ ਦੇ ਘਰਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਜੋ ਕਿ “ਉੱਜ਼ਾ ਦਾ ਬਾਗ਼” ਕਹਾਉਂਦਾ ਸੀ। ਉਸ ਉਪਰੰਤ ਉਸਦਾ ਪੁੱਤਰ ਆਮੋਨ ਰਾਜ ਕਰਨ ਲੱਗਾ।
ਯਰਮਿਆਹ 32:10
ਮੈਂ ਸੌਦੇ ਉੱਤੇ ਹਸਤਾਖਰ ਕਰ ਦਿੱਤੇ। ਅਤੇ ਮੈਂ ਇਸ ਸੌਦੇ ਦੀ ਇੱਕ ਨਕਲ ਮੁਹਰਬੰਦ ਕਰ ਦਿੱਤੀ। ਮੈਂ ਕੁਝ ਲੋਕਾਂ ਦੀ ਉਨ੍ਹਾਂ ਚੀਜ਼ਾਂ ਉੱਪਰ ਗਵਾਹੀ ਪੁਆ ਲਈ ਜੋ ਮੈਂ ਕੀਤੀਆਂ ਸਨ। ਅਤੇ ਮੈਂ ਤੱਕੜੀ ਉੱਤੇ ਰੱਖਕੇ ਚਾਂਦੀ ਨੂੰ ਤੋਂਲਿਆ।