English
ਪੈਦਾਇਸ਼ 24:20 ਤਸਵੀਰ
ਇਸ ਤਰ੍ਹਾਂ ਰਿਬਕਾਹ ਨੇ ਆਪਣੇ ਘੜੇ ਦਾ ਸਾਰਾ ਪਾਣੀ ਊਠਾਂ ਦੇ ਪੀਣ ਵਾਲੇ ਭਾਂਡੇ ਵਿੱਚ ਪਾ ਦਿੱਤਾ। ਫ਼ੇਰ ਉਹ ਖੂਹ ਵੱਲ ਹੋਰ ਪਾਣੀ ਲਿਆਉਣ ਲਈ ਦੌੜੀ। ਅਤੇ ਉਸ ਨੇ ਸਾਰੇ ਉੱਠਾਂ ਨੂੰ ਪਾਣੀ ਪਿਲਾ ਦਿੱਤਾ।