English
ਪੈਦਾਇਸ਼ 41:19 ਤਸਵੀਰ
ਫ਼ੇਰ ਮੈਂ ਦੇਖਿਆ ਕਿ ਉਨ੍ਹਾਂ ਤੋਂ ਪਿੱਛੋਂ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ। ਇਹ ਉਨ੍ਹਾਂ ਸਾਰੀਆਂ ਗਊਆਂ ਨਾਲੋਂ ਸਭ ਤੋਂ ਨਖਿਧ ਸਨ ਜਿਨ੍ਹਾਂ ਨੂੰ ਮਿਸਰ ਵਿੱਚ ਕਿਤੇ ਵੀ ਦੇਖਿਆ ਹੈ!