Genesis 46:16
ਗਾਦ ਦੇ ਪੁੱਤਰ ਸਨ ਸਿਫ਼ਯੋਨ, ਹੱਗੀ, ਸ਼ੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ।
Genesis 46:16 in Other Translations
King James Version (KJV)
And the sons of Gad; Ziphion, and Haggi, Shuni, and Ezbon, Eri, and Arodi, and Areli.
American Standard Version (ASV)
And the sons of Gad: Ziphion, and Haggi, Shuni, and Ezbon, Eri, and Arodi, and Areli.
Bible in Basic English (BBE)
And the sons of Gad: Ziphion and Haggi, Shuni and Ezbon, Eri and Arodi and Areli;
Darby English Bible (DBY)
And the sons of Gad: Ziphion and Haggi, Shuni and Ezbon, Eri, and Arodi, and Areli.
Webster's Bible (WBT)
And the sons of Gad; Ziphion, and Haggai, Shuni, and Ezbon, Eri, and Arodi, and Areli.
World English Bible (WEB)
The sons of Gad: Ziphion, Haggi, Shuni, Ezbon, Eri, Arodi, and Areli.
Young's Literal Translation (YLT)
And sons of Gad: Ziphion, and Haggi, Shuni, and Ezbon, Eri, and Arodi, and Areli.
| And the sons | וּבְנֵ֣י | ûbĕnê | oo-veh-NAY |
| of Gad; | גָ֔ד | gād | ɡahd |
| Ziphion, | צִפְי֥וֹן | ṣipyôn | tseef-YONE |
| and Haggi, | וְחַגִּ֖י | wĕḥaggî | veh-ha-ɡEE |
| Shuni, | שׁוּנִ֣י | šûnî | shoo-NEE |
| and Ezbon, | וְאֶצְבֹּ֑ן | wĕʾeṣbōn | veh-ets-BONE |
| Eri, | עֵרִ֥י | ʿērî | ay-REE |
| and Arodi, | וַֽאֲרוֹדִ֖י | waʾărôdî | va-uh-roh-DEE |
| and Areli. | וְאַרְאֵלִֽי׃ | wĕʾarʾēlî | veh-ar-ay-LEE |
Cross Reference
ਗਿਣਤੀ 26:15
ਇਹ ਗਾਦ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸਫ਼ੋਨ-ਸਫ਼ੋਨੀਆਂ ਪਰਿਵਾਰ। ਹੱਗੀ-ਹੱਗੀਆਂ ਪਰਿਵਾਰ। ਸੂਨੀ-ਸੂਨੀਆਂ ਪਰਿਵਾਰ।
ਪੈਦਾਇਸ਼ 30:11
ਲੇਆਹ ਨੇ ਆਖਿਆ, “ਮੈਂ ਖੁਸ਼ਕਿਸਮਤ ਹਾਂ।” ਇਸ ਲਈ ਉਸ ਨੇ ਪੁੱਤਰ ਦਾ ਨਾਮ ਗਾਦ ਰੱਖਿਆ।
ਪੈਦਾਇਸ਼ 35:26
ਜ਼ਿਲਪਾਹ ਲੇਆਹ ਦੀ ਦਾਸੀ ਸੀ। ਯਾਕੂਬ ਅਤੇ ਜ਼ਲਪਾਹ ਦੇ ਪੁੱਤਰ ਸਨ ਗਾਦ ਅਤੇ ਆਸ਼ੇਰ। ਇਹ ਯਾਕੂਬ ਦੇ ਪੁੱਤਰ ਸਨ ਜਿਹੜੇ ਪਦਨ ਅਰਾਮ ਵਿਖੇ ਜਨਮੇ ਸਨ।
ਪੈਦਾਇਸ਼ 49:19
ਗਾਦ “ਲੁਟੇਰਿਆਂ ਦਾ ਇੱਕ ਟੋਲਾ, ਗਾਦ ਉੱਤੇ ਹਮਲਾ ਕਰੇਗਾ। ਪਰ ਉਹ ਉਨ੍ਹਾਂ ਉੱਤੇ ਬਾਦ ਵਿੱਚ ਛਾਪਾ ਮਾਰੇਗਾ।
ਗਿਣਤੀ 1:11
ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਗਿਦਓਨੀ ਦਾ ਪੁੱਤਰ ਅਬੀਦਾਨ;
ਗਿਣਤੀ 1:24
ਉਨ੍ਹਾਂ ਨੇ ਗਾਦ ਦੇ ਪਰਿਵਾਰ-ਸਮੂਹ ਦੇ ਲੋਕਾਂ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਦੀ ਉਮਰ ਦੇ ਜਾਂ ਉਸਤੋਂ ਵਡੇਰੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਹ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਦੇ ਸਦੱਸਾਂ ਸਮੇਤ ਦਰਜ ਕੀਤੇ ਗਏ ਸਨ।
ਅਸਤਸਨਾ 33:20
ਗਾਦ ਦੀ ਅਸੀਸ ਮੂਸਾ ਨੇ ਗਾਦ ਬਾਰੇ ਇਹ ਆਖਿਆ, “ਉਸਤਤ ਪਰਮੇਸ਼ੁਰ ਦੀ, ਜਿਸਨੇ ਗਾਦ ਨੂੰ ਦਿੱਤੀ ਹੋਰ ਧਰਤੀ! ਬੱਬਰ ਸ਼ੇਰ ਵਰਗਾ ਹੈ ਗਾਦ। ਲੇਟਿਆ ਰਹਿੰਦਾ ਹੈ ਉਹ ਅਤੇ ਇੰਤਜ਼ਾਰ ਕਰਦਾ ਹੈ। ਫ਼ੇਰ ਹਮਲਾ ਕਰਦਾ ਹੈ ਉਹ ਅਤੇ ਚੀਰ ਦਿੰਦਾ ਹੈ ਜਾਨਵਰ ਨੂੰ ਫ਼ੀਤੀ-ਫ਼ੀਤੀ।
੧ ਤਵਾਰੀਖ਼ 2:2
ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।
੧ ਤਵਾਰੀਖ਼ 5:11
ਗਾਦ ਦੇ ਉੱਤਰਾਧਿਕਾਰੀ ਗਾਦ ਪਰਿਵਾਰ-ਸਮੂਹ ਦੇ ਲੋਕ ਰਊਬੇਨ ਦੇ ਪਰਿਵਾਰ-ਸਮੂਹ ਦੇ ਲੋਕਾਂ ਦੇ ਨਜ਼ਦੀਕ ਹੀ ਵਸੇ। ਇਹ ਗਾਦੀ ਲੋਕ ਬਾਸ਼ਾਨ ਦੇ ਇਲਾਕੇ ਵਿੱਚ ਤੇ ਸਲਕਾਹ ਤੀਕ ਵਸੇ।