Genesis 46:24
ਨਫ਼ਤਾਲੀ ਦੇ ਪੁੱਤਰ ਸਨ ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ।
Genesis 46:24 in Other Translations
King James Version (KJV)
And the sons of Naphtali; Jahzeel, and Guni, and Jezer, and Shillem.
American Standard Version (ASV)
And the sons of Naphtali: Jahzeel, and Guni, and Jezer, and Shillem.
Bible in Basic English (BBE)
And the sons of Naphtali: Jahzeel and Guni and Jezer and Shillem.
Darby English Bible (DBY)
-- And the sons of Naphtali: Jahzeel, and Guni, and Jezer, and Shillem.
Webster's Bible (WBT)
And the sons of Naphtali; Jahzeel, and Guni, and Jezer, and Shillem.
World English Bible (WEB)
The sons of Naphtali: Jahzeel, Guni, Jezer, and Shillem.
Young's Literal Translation (YLT)
And sons of Naphtali: Jahzeel, and Guni, and Jezer, and Shillem.
| And the sons | וּבְנֵ֖י | ûbĕnê | oo-veh-NAY |
| of Naphtali; | נַפְתָּלִ֑י | naptālî | nahf-ta-LEE |
| Jahzeel, | יַחְצְאֵ֥ל | yaḥṣĕʾēl | yahk-tseh-ALE |
| Guni, and | וְגוּנִ֖י | wĕgûnî | veh-ɡoo-NEE |
| and Jezer, | וְיֵ֥צֶר | wĕyēṣer | veh-YAY-tser |
| and Shillem. | וְשִׁלֵּֽם׃ | wĕšillēm | veh-shee-LAME |
Cross Reference
੧ ਤਵਾਰੀਖ਼ 7:13
ਨਫ਼ਤਾਲੀ ਦੇ ਉੱਤਰਾਧਿਕਾਰੀ ਨਫ਼ਤਾਲੀ ਦੇ ਪੁੱਤਰ ਸਨ ਯਹਸੀਏਲ, ਗੂਨੀ, ਯਸਰ ਤੇ ਸ਼ੱਲੂਮ। ਅਤੇ ਇਹ ਸਾਰੇ ਬਿਲਹਾਹ ਦੇ ਉੱਤਰਾਧਿਕਾਰੀ ਸਨ।
੧ ਤਵਾਰੀਖ਼ 12:34
ਨਫ਼ਤਾਲੀਆਂ ਦੇ ਪਰਿਵਾਰ-ਸਮੂਹ ਵਿੱਚੋਂ 1,000 ਸੈਨਾਪਤੀ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ 37,000 ਆਦਮੀ ਸਨ ਜਿਹੜੇ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ।
੧ ਤਵਾਰੀਖ਼ 2:2
ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।
੨ ਸਲਾਤੀਨ 15:29
ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।
ਅਸਤਸਨਾ 33:23
ਨਫ਼ਤਾਲੀ ਦੀ ਅਸੀਸ ਮੂਸਾ ਨੇ ਨਫ਼ਤਾਲੀ ਬਾਰੇ ਇਹ ਆਖਿਆ: “ਨਫ਼ਤਾਲੀ, ਤੂੰ ਚੰਗੀਆਂ ਚੀਜ਼ਾਂ ਹਾਸਿਲ ਕਰੇਗਾ। ਯਹੋਵਾਹ ਸੱਚ ਮੁੱਚ ਤੈਨੂੰ ਅਸੀਸ ਦੇਵੇਗਾ। ਤੂੰ ਗਲੀਲੀ ਝੀਲ ਦੇ ਦੱਖਣੀ ਕੰਢੇ ਤੀਕ ਧਰਤੀ ਹਾਸਿਲ ਕਰੇਂਗਾ।”
ਗਿਣਤੀ 26:48
ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਯਹਸਏਲ-ਯਹਸਏਲੀਆਂ ਪਰਿਵਾਰ। ਗੂਨੀ- ਗੂਨੀਆਂ ਪਰਿਵਾਰ।
ਗਿਣਤੀ 1:42
ਉਨ੍ਹਾਂ ਨੇ ਨਫ਼ਤਾਲੀ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ।
ਗਿਣਤੀ 1:15
ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ; ਏਨਾਨ ਦਾ ਪੁੱਤਰ ਅਹੀਰਾ।”
ਪੈਦਾਇਸ਼ 49:21
ਨਫ਼ਤਾਲੀ “ਨਫ਼ਤਾਲੀ ਅਜ਼ਾਦ ਭੱਜਦੇ ਹਿਰਨ ਵਰਗਾ ਹੈ, ਜੋ ਖੂਬਸੂਰਤ ਹਿਰਨੋਟਿਆਂ ਨੂੰ ਪੈਦਾ ਕਰਦਾ ਹੈ।
ਪੈਦਾਇਸ਼ 35:25
ਬਿਲਹਾਹ ਰਾਖੇਲ ਦੀ ਦਾਸੀ ਸੀ। ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ ਦਾਨ ਅਤੇ ਨਫ਼ਤਾਲੀ।
ਪੈਦਾਇਸ਼ 30:7
ਬਿਲਹਾਹ ਇੱਕ ਵਾਰੀ ਫ਼ੇਰ ਗਰਭਵਤੀ ਹੋ ਗਈ ਅਤੇ ਯਾਕੂਬ ਨੂੰ ਦੂਸਰਾ ਪੁੱਤਰ ਦਿੱਤਾ।