Genesis 49:14
ਯਿੱਸਾਕਾਰ “ਯਿੱਸਾਕਾਰ ਉਸ ਖੋਤੇ ਵਰਗਾ ਹੈ ਜਿਸਨੇ ਸਖ਼ਤ ਮਿਹਨਤ ਕੀਤੀ ਹੈ। ਉਹ ਭਾਰਾ ਬੋਝ ਚੁੱਕਣ ਤੋਂ ਬਾਦ ਲੇਟ ਜਾਵੇਗਾ।
Genesis 49:14 in Other Translations
King James Version (KJV)
Issachar is a strong ass couching down between two burdens:
American Standard Version (ASV)
Issachar is a strong ass, Couching down between the sheepfolds:
Bible in Basic English (BBE)
Issachar is a strong ass stretched out among the flocks:
Darby English Bible (DBY)
Issachar is a bony ass, Crouching down between two hurdles.
Webster's Bible (WBT)
Issachar is a strong ass, couching down between two burdens:
World English Bible (WEB)
"Issachar is a strong donkey, Lying down between the saddlebags.
Young's Literal Translation (YLT)
Issacher `is' a strong ass, Crouching between the two folds;
| Issachar | יִשָּׂשכָ֖ר | yiśśokār | yee-soh-HAHR |
| is a strong | חֲמֹ֣ר | ḥămōr | huh-MORE |
| ass | גָּ֑רֶם | gārem | ɡA-rem |
| down couching | רֹבֵ֖ץ | rōbēṣ | roh-VAYTS |
| between | בֵּ֥ין | bên | bane |
| two burdens: | הַֽמִּשְׁפְּתָֽיִם׃ | hammišpĕtāyim | HA-meesh-peh-TA-yeem |
Cross Reference
ਪੈਦਾਇਸ਼ 30:18
ਲੇਆਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇਨਾਮ ਦਿੱਤਾ ਹੈ ਕਿਉਂਕਿ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਅਰਪਣ ਕਰ ਦਿੱਤੀ ਸੀ।” ਇਸ ਲਈ ਲੇਆਹ ਨੇ ਆਪਣੇ ਪੁੱਤਰ ਦਾ ਨਾਮ ਯਿੱਸਾਕਾਰ ਰੱਖਿਆ।
੧ ਤਵਾਰੀਖ਼ 12:32
ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ 200 ਸਿਆਣੇ ਆਗੂ ਸਨ ਜਿਨ੍ਹਾਂ ਕੋਲ ਇਸਰਾਏਲ ਦੇ ਭਲੇ ਲਈ ਸਹੀ ਸਮੇਂ ਤੇ ਸਹੀ ਕੰਮ ਕਰਨ ਦੀ ਸਿਆਣਪ ਸੀ ਅਤੇ ਉਨ੍ਹਾਂ ਦੇ ਸੰਬੰਧੀ ਉਨ੍ਹਾਂ ਸਮੇਤ ਉਨ੍ਹਾਂ ਦੀ ਹਕੂਮਤ ਹੇਠ ਕਾਰਜ ਕਰਦੇ ਸਨ।
ਅਸਤਸਨਾ 33:18
ਜ਼ਬੁਲੂਨ ਅਤੇ ਯਿੱਸਾਕਾਰ ਦੀ ਅਸੀਸ ਮੂਸਾ ਨੇ ਜ਼ਬੁਲੂਨ ਬਾਰੇ ਇਹ ਆਖਿਆ, “ਜ਼ਬੁਲੂਨ, ਖੁਸ਼ ਹੋ, ਜਦੋਂ ਵੀ ਤੂੰ ਬਾਹਰ ਜਾਵੇਂ। ਯਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ।
ਯਸ਼ਵਾ 19:17
ਯਿੱਸਾਕਾਰ ਲਈ ਧਰਤੀ ਧਰਤੀ ਦਾ ਚੌਥਾ ਹਿੱਸਾ ਯਿੱਸਾਕਾਰ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ। ਇਹ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।
ਕਜ਼ਾૃ 5:15
ਯਿੱਸਾਕਾਰ ਦੇ ਆਗੂ ਦਬੋਰਾਹ ਦੇ ਨਾਲ ਸਨ। ਯਿੱਸਾਕਾਰ ਦਾ ਪਰਿਵਾਰ ਬਾਰਾਕ ਨਾਲ ਵਫ਼ਾਦਾਰ ਸੀ। ਉਹ ਉਸਦੀ ਕਮਾਨ ਥੱਲੇ ਵਾਦੀ ਅੰਦਰ ਭੇਜੇ ਗਏ ਸਨ। “ਰਊਬੇਨ ਨੇ ਫ਼ੌਜੀ ਸਮੂਹਾਂ ਦਰਮਿਆਨ, ਮਹਾਨ ਹਸਤੀਆਂ ਵਾਦ-ਵਿਵਾਦ ਕਰ ਰਹੀਆਂ ਸਨ ਕਿ ਕੀ ਕਰੀਏ।
ਕਜ਼ਾૃ 10:1
ਨਿਆਂਕਾਰ ਤੋਲਾ ਜਦੋਂ ਅਬੀਮਲਕ ਮਰ ਗਿਆ, ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਲਈ ਇੱਕ ਹੋਰ ਨਿਆਂਕਾਰ ਭੇਜਿਆ। ਉਸ ਆਦਮੀ ਦਾ ਨਾਮ ਤੋਲਾ ਸੀ। ਤੋਲਾ ਪੁਆਹ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਪੁਆਹ ਦੋਦੋ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਤੋਲਾ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਤੋਲਾ ਸ਼ਾਮੀਰ ਸ਼ਹਿਰ ਵਿੱਚ ਰਹਿੰਦਾ ਸੀ। ਸ਼ਾਮੀਰ ਸ਼ਹਿਰ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਸੀ।