Genesis 49:21
ਨਫ਼ਤਾਲੀ “ਨਫ਼ਤਾਲੀ ਅਜ਼ਾਦ ਭੱਜਦੇ ਹਿਰਨ ਵਰਗਾ ਹੈ, ਜੋ ਖੂਬਸੂਰਤ ਹਿਰਨੋਟਿਆਂ ਨੂੰ ਪੈਦਾ ਕਰਦਾ ਹੈ।
Genesis 49:21 in Other Translations
King James Version (KJV)
Naphtali is a hind let loose: he giveth goodly words.
American Standard Version (ASV)
Naphtali is a hind let loose: He giveth goodly words.
Bible in Basic English (BBE)
Naphtali is a roe let loose, giving fair young ones.
Darby English Bible (DBY)
Naphtali is a hind let loose; He giveth goodly words.
Webster's Bible (WBT)
Naphtali is a hind let loose: he giveth goodly words.
World English Bible (WEB)
"Naphtali is a doe set free, Who bears beautiful fawns.
Young's Literal Translation (YLT)
Naphtali `is' a hind sent away, Who is giving beauteous young ones.
| Naphtali | נַפְתָּלִ֖י | naptālî | nahf-ta-LEE |
| is a hind | אַיָּלָ֣ה | ʾayyālâ | ah-ya-LA |
| loose: let | שְׁלֻחָ֑ה | šĕluḥâ | sheh-loo-HA |
| he giveth | הַנֹּתֵ֖ן | hannōtēn | ha-noh-TANE |
| goodly | אִמְרֵי | ʾimrê | eem-RAY |
| words. | שָֽׁפֶר׃ | šāper | SHA-fer |
Cross Reference
ਅਸਤਸਨਾ 33:23
ਨਫ਼ਤਾਲੀ ਦੀ ਅਸੀਸ ਮੂਸਾ ਨੇ ਨਫ਼ਤਾਲੀ ਬਾਰੇ ਇਹ ਆਖਿਆ: “ਨਫ਼ਤਾਲੀ, ਤੂੰ ਚੰਗੀਆਂ ਚੀਜ਼ਾਂ ਹਾਸਿਲ ਕਰੇਗਾ। ਯਹੋਵਾਹ ਸੱਚ ਮੁੱਚ ਤੈਨੂੰ ਅਸੀਸ ਦੇਵੇਗਾ। ਤੂੰ ਗਲੀਲੀ ਝੀਲ ਦੇ ਦੱਖਣੀ ਕੰਢੇ ਤੀਕ ਧਰਤੀ ਹਾਸਿਲ ਕਰੇਂਗਾ।”
ਪੈਦਾਇਸ਼ 30:8
ਰਾਖੇਲ ਨੇ ਆਖਿਆ, “ਮੈਂ ਆਪਣੀ ਭੈਣ ਨਾਲ ਕੜਾ ਸੰਘਰਸ਼ ਕੀਤਾ ਹੈ। ਅਤੇ ਮੈਂ ਜਿੱਤ ਗਈ ਹਾਂ।” ਇਸ ਲਈ ਉਸ ਨੇ ਉਸ ਪੁੱਤਰ ਦਾ ਨਾਮ ਨਫ਼ਤਾਲੀ ਰੱਖਿਆ।
ਪੈਦਾਇਸ਼ 46:24
ਨਫ਼ਤਾਲੀ ਦੇ ਪੁੱਤਰ ਸਨ ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ।
ਯਸ਼ਵਾ 19:32
ਨਫ਼ਤਾਲੀ ਲਈ ਧਰਤੀ ਧਰਤੀ ਦਾ ਛੇਵਾਂ ਹਿੱਸਾ ਨਫ਼ਤਾਲੀ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ ਸੀ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪਣਾ ਹਿੱਸਾ ਮਿਲਿਆ।
ਕਜ਼ਾૃ 4:6
ਦਬੋਰਾਹ ਨੇ ਬਾਰਕ ਨਾਮ ਦੇ ਇੱਕ ਆਦਮੀ ਨੂੰ ਸੰਦੇਸ਼ ਭੇਜਿਆ। ਉਸ ਨੇ, ਉਸ ਨੂੰ ਆਕੇ ਮਿਲਣ ਲਈ ਆਖਿਆ, ਬਾਰਾਕ, ਅਬੀਨੋਅਮ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਬਾਰਾਕ ਕਦਸ਼ ਦੇ ਸ਼ਹਿਰ ਵਿੱਚ ਰਹਿੰਦਾ ਸੀ, ਜਿਹੜਾ ਨਫ਼ਤਾਲੀ ਦੇ ਇਲਾਕੇ ਅੰਦਰ ਹੈ। ਦਬੋਰਾਹ ਨੇ ਬਰਾਕ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਤੈਨੂੰ ਆਦੇਸ਼ ਦਿੰਦਾ ਹੈ: ‘ਜਾ ਅਤੇ ਜਾਕੇ ਨਫ਼ਤਾਲੀ ਅਤੇ ਜ਼ਬੂਲੁਨ ਦੇ ਪਰਿਵਾਰ-ਸਮੂਹਾਂ ਵਿੱਚ 10,000 ਆਦਮੀ ਇਕੱਠੇ ਕਰ। ਉਨ੍ਹਾਂ ਆਦਮੀਆਂ ਦੀ ਤਬੋਰ ਪਰਬਤ ਉੱਤੇ ਅਗਵਾਈ ਕਰ।
ਕਜ਼ਾૃ 4:10
ਕੇਦਸ਼ ਸ਼ਹਿਰ ਵਿਖੇ, ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਪਰਿਵਾਰ-ਸਮੂਹਾਂ ਨੂੰ ਇਕੱਠਿਆਂ ਕੀਤਾ। ਬਾਰਾਕ ਨੇ ਉਨ੍ਹਾਂ ਪਰਿਵਾਰ-ਸਮੂਹਾਂ ਦੇ 10,000 ਆਦਮੀਆਂ ਨੂੰ ਆਪਣੇ ਪਿੱਛੇ ਆਉਣ ਲਈ ਇਕੱਠਿਆਂ ਕੀਤਾ। ਦਬੋਰਾਹ ਵੀ ਬਾਰਾਕ ਦੇ ਨਾਲ ਗਈ।
ਕਜ਼ਾૃ 5:18
“ਪਰ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ, ਉਨ੍ਹਾਂ ਪਹਾੜੀਆਂ ਉੱਤੇ ਜੰਗ ਕਰਦਿਆਂ ਆਪਣੀਆਂ ਜਿੰਦਾਂ ਖਤਰੇ’ਚ ਪਾਈਆਂ।
ਜ਼ਬੂਰ 18:33
ਪਰਮੇਸ਼ੁਰ ਹਿਰਨ ਵਾਂਗ ਤਿਖਾ ਦੌੜਨ ਵਿੱਚ ਮੇਰੀ ਮਦਦ ਕਰਦਾ ਹੈ। ਉਹ ਮੈਨੂੰ ਉੱਚੀਆਂ ਥਾਵਾਂ ਤੇ ਸਥਿਰ ਰੱਖਦਾ ਹੈ।
ਮੱਤੀ 4:15
“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ