ਯਸਈਆਹ 10:28 in Punjabi

ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 10 ਯਸਈਆਹ 10:28

Isaiah 10:28
ਅੱਸ਼ੂਰ ਦੀ ਫ਼ੌਜ ਇਸਰਾਏਲ ਉੱਤੇ ਹਮਲਾ ਕਰਦੀ ਹੈ ਫ਼ੌਜ (ਅਯ੍ਯਾਬ) ਖੰਡਰਾਂ ਨੇੜੇ ਦਾਖਲ ਹੋਵੇਗੀ। ਫ਼ੌਜ “ਸੁਹਾਗੇ ਵਾਲੀ ਥਾਂ” (ਮਿਗਰੌਨ) ਉੱਤੇ ਕਦਮ ਵੱਧਾਵੇਗੀ। ਫ਼ੌਜ “ਮੋਦੀ ਖਾਨੇ” ਮਿਕਮਾਸ਼ ਵਿੱਚ ਆਪਣਾ ਭੋਜਨ ਰੱਖੇਗੀ।

Isaiah 10:27Isaiah 10Isaiah 10:29

Isaiah 10:28 in Other Translations

King James Version (KJV)
He is come to Aiath, he is passed to Migron; at Michmash he hath laid up his carriages:

American Standard Version (ASV)
He is come to Aiath, he is passed through Migron; at Michmash he layeth up his baggage;

Bible in Basic English (BBE)
He has gone up from Pene-Rimmon, he has come to Aiath; he has gone past Migron, at Michmash he puts his forces in order.

Darby English Bible (DBY)
He is come to Aiath, he hath passed through Migron; at Michmash he layeth up his baggage.

World English Bible (WEB)
He is come to Aiath, he is passed through Migron; at Michmash he lays up his baggage;

Young's Literal Translation (YLT)
He hath come in against Aiath, He hath passed over into Migron, At Michmash he looketh after his vessels.

He
is
come
בָּ֥אbāʾba
to
עַלʿalal
Aiath,
עַיַּ֖תʿayyatah-YAHT
he
is
passed
עָבַ֣רʿābarah-VAHR
Migron;
to
בְּמִגְר֑וֹןbĕmigrônbeh-meeɡ-RONE
at
Michmash
לְמִכְמָ֖שׂlĕmikmāśleh-meek-MAHS
he
hath
laid
up
יַפְקִ֥ידyapqîdyahf-KEED
his
carriages:
כֵּלָֽיו׃kēlāywkay-LAIV

Cross Reference

੧ ਸਮੋਈਲ 14:2
ਸ਼ਾਊਲ ਪਹਾੜੀ ਕਿਨਾਰੇ ਮਿਗਰੋਨ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਬੈਠਾ ਹੋਇਆ ਸੀ। ਇਹ ਜਗ਼੍ਹਾ ਕਣਕ ਛਟ੍ਟਣ ਵਾਲੀ ਥਾਂ ਦੇ ਨੇੜੇ ਹੀ ਸੀ ਅਤੇ ਸ਼ਾਊਲ ਦੇ ਨਾਲ ਇਸ ਵਕਤ ਕੋਈ ਛੇ ਸੌ ਸਿਪਾਹੀ ਸਨ।

੧ ਸਮੋਈਲ 13:2
ਉਸ ਨੇ ਇਸਰਾਏਲ ਵਿੱਚੋਂ 30,000 ਆਦਮੀ ਚੁਣੇ। ਇਨ੍ਹਾਂ ਵਿੱਚੋਂ 2,000 ਆਦਮੀ ਉਸ ਦੇ ਨਾਮ ਮਿਕਮਾਸ਼ ਅਤੇ ਬੈਤੇਲ ਦੇ ਪਹਾੜੀ ਦੇਸ਼ ਵਿੱਚ ਰਹੇ ਅਤੇ 1,000 ਆਦਮੀ ਯੋਨਾਥਨ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ।

੧ ਸਮੋਈਲ 13:5
ਫ਼ਲਿਸਤੀ ਇਸਰਾਏਲ ਦੇ ਵਿਰੁੱਧ ਲੜਨ ਲਈ ਇਕੱਠੇ ਹੋ ਗਏ। ਉਨ੍ਹਾਂ ਕੋਲ 3,000 ਰੱਥ ਅਤੇ 6,000 ਘੁੜ-ਸਿਪਾਹੀ ਸਨ। ਉਹ ਫ਼ਲਿਸਤੀ ਸਿਪਾਹੀ ਇੰਨੇ ਜ਼ਿਆਦਾ ਸਨ ਜਿਵੇਂ ਸਮੁੰਦਰ ਕਿਨਾਰੇ ਰੇਤ ਦੇ ਕਣ ਹੋਣ। ਉਨ੍ਹਾਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ। (ਮਿਕਮਾਸ਼ ਬੈਤਆਵਨ ਦੇ ਪੂਰਬ ਵੱਲ ਹੈ।)

ਯਸ਼ਵਾ 7:2
ਜਦੋਂ ਉਨ੍ਹਾਂ ਨੇ ਯਰੀਹੋ ਨੂੰ ਹਰਾ ਦਿੱਤਾ ਤਾਂ ਯਹੋਸ਼ੁਆ ਨੇ ਕੁਝ ਬੰਦਿਆਂ ਨੂੰ ਅਈ ਵਿਖੇ ਭੇਜਿਆ। ਅਈ ਬੈਤਏਲ ਦੇ ਪੂਰਬ ਵੱਲ ਬੈਤ-ਆਵਾਨ ਦੇ ਨੇੜੇ ਸੀ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਅਈ ਵਲ ਜਾਉ ਅਤੇ ਉਸ ਇਲਾਕੇ ਦੀਆਂ ਕਮਜ਼ੋਰੀਆਂ ਦਾ ਪਤਾ ਲਾਉ।” ਇਸ ਲਈ ਉਹ ਆਦਮੀ ਉਸ ਧਰਤੀ ਦੀ ਜਸੂਸੀ ਕਰਨ ਲਈ ਗਏ।

ਕਜ਼ਾૃ 18:21
ਫ਼ੇਰ ਦਾਨ ਦੇ ਪਰਿਵਾਰ-ਸਮੂਹ ਦੇ 600 ਬੰਦੇ ਲੇਵੀ ਜਾਜਕ ਨਾਲ ਮੁੜ ਪਏ ਅਤੇ ਮੀਕਾਹ ਦੇ ਘਰੋਂ ਤੁਰ ਪਏ। ਉਨ੍ਹਾਂ ਨੇ ਆਪਣੇ ਛੋਟੇ ਬੱਚੇ, ਆਪਣੇ ਜਾਨਵਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਅੱਗੇ ਵੱਲ ਕਰ ਦਿੱਤੀਆਂ।

੧ ਸਮੋਈਲ 14:5
ਇੱਕ ਵੱਡੀ ਚੱਟਾਨੀ ਪਹਾੜੀ ਦਾ ਮੂੰਹ ਮਿਕਮਾਸ਼ ਦੇ ਉੱਤਰ ਵੱਲ ਸੀ ਅਤੇ ਦੂਜੀ ਵੱਡੀ ਚੱਟਾਨ ਦਾ ਮੂੰਹ ਗਾਬਾ ਦੇ ਦੱਖਣ ਵੱਲ ਸੀ।

੧ ਸਮੋਈਲ 14:31
ਉਸ ਦਿਨ ਇਸਰਾਏਲੀਆਂ ਨੇ ਫ਼ਲਿਸਤੀਆਂ ਨੂੰ ਹਾਰ ਦਿੱਤੀ। ਉਸ ਦਿਨ ਉਨ੍ਹਾਂ ਨੇ ਮਿਕਮਾਸ਼ ਤੋਂ ਲੈ ਕੇ ਅਯਾਲੋਨ ਤੀਕ ਫ਼ਲਿਸਤੀਆਂ ਨੂੰ ਮਾਰਿਆ, ਸੋ ਲੋਕ ਬੜੇ ਥੱਕੇ ਹੋਏ ਸਨ ਅਤੇ ਭੁੱਖ ਵੀ ਬੜੀ ਲਗੀ ਹੋਈ ਸੀ।

੧ ਸਮੋਈਲ 17:22
ਦਾਊਦ ਨੇ ਉਹ ਸਾਰੀਆਂ ਵਸਤਾਂ ਉਸ ਆਦਮੀ ਨੂੰ ਸੌਂਪੀਆਂ ਜੋ ਖਾਣ-ਪੀਣ ਦੇ ਸਮਾਨ ਦਾ ਪਾਹਰੂ ਸੀ ਅਤੇ ਆਪ ਉਹ ਉੱਥੇ ਗਿਆ ਜਿੱਥੇ ਇਸਰਾਏਲੀ ਸਿਪਾਹੀ ਤੈਨਾਤ ਸਨ। ਦਾਊਦ ਨੇ ਉਨ੍ਹਾਂ ਨੂੰ ਆਪਣੇ ਭਰਾਵਾਂ ਬਾਰੇ ਪੁੱਛਿਆ।

ਨਹਮਿਆਹ 11:31
ਬਿਨਯਾਮੀਨ ਦੇ ਘਰਾਣੇ ਦੇ ਲੋਕ ਗਬਾ, ਮਿਕਮਸ਼, ਅਯ੍ਯਾਹ, ਬੈਤੇਲ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਵੱਸਦੇ ਸਨ।