English
ਯਸਈਆਹ 36:5 ਤਸਵੀਰ
ਮੈਂ ਤੈਨੂੰ ਦੱਸਦਾ ਹਾਂ ਕਿ ਜੇ ਤੂੰ ਸ਼ਕਤੀ ਅਤੇ ਲੜਾਈ ਲਈ ਚੁਸਤ ਯੋਜਨਾਬੰਦੀ ਉੱਤੇ ਭਰੋਸਾ ਕਰ ਰਿਹਾ ਹੈਂ ਤਾਂ ਇਹ ਬੇਕਾਰ ਹੈ। ਇਹ ਹੋਰ ਕੁਝ ਨਹੀਂ ਸਿਰਫ਼ ਕੋਰੇ ਸ਼ਬਦ ਹਨ। ਹੁਣ ਮੈਂ ਤੈਨੂੰ ਪੁੱਛਦਾ ਹਾਂ ਕਿ ਤੂੰ ਕਿਸ ਉੱਤੇ ਇੰਨਾ ਭਰੋਸਾ ਕਰ ਰਿਹਾ ਹੈਂ ਕਿ ਤੂੰ ਮੇਰੇ ਖਿਲਾਫ਼ ਬਗ਼ਾਵਤ ਕਰਨ ਲਈ ਤਿਆਰ ਹੈਂ?