English
ਯਰਮਿਆਹ 36:14 ਤਸਵੀਰ
ਤਾਂ ਉਨ੍ਹਾਂ ਸਾਰੇ ਅਧਿਕਾਰੀਆਂ ਨੇ ਇੱਕ ਯਹੂਦੀ ਨਾਂ ਦੇ ਆਦਮੀ ਨੂੰ ਬਾਰੂਕ ਵੱਲ ਘਲਿਆ। ਯ੍ਯਹੂਦੀ ਨਬਨਯਾਹ ਦਾ ਪੁੱਤਰ ਸੀ ਜਿਹੜਾ ਕਿ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਕੂਸ਼ੀ ਦਾ ਪੁੱਤਰ ਸੀ। ਯਹੂਦੀ ਨੇ ਬਾਰੂਕ ਨੂੰ ਆਖਿਆ, “ਉਹ ਪੱਤਰੀ ਲਿਆ ਜਿਸ ਤੋਂ ਤੂੰ ਪੜ੍ਹ ਕੇ ਸੁਣਾ ਰਿਹਾ ਹੈਂ ਅਤੇ ਮੇਰੇ ਨਾਲ ਆ ਜਾ।” ਨੇਰੀਆਹ ਦੇ ਪੁੱਤਰ ਬਾਰੂਕ ਨੇ ਪੱਤਰੀ ਫ਼ੜੀ ਅਤੇ ਯੇਹੂਦੀ ਦੇ ਨਾਲ ਅਧਿਕਾਰੀਆਂ ਵੱਲ ਚੱਲ ਪਿਆ।