English
ਯਰਮਿਆਹ 52:19 ਤਸਵੀਰ
ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਇਨ੍ਹਾਂ ਚੀਜ਼ਾਂ ਨੂੰ ਵੀ ਲੈ ਗਿਆ: ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ ਅਤੇ ਕਟੋਰਦਾਨ ਜਿਨ੍ਹਾਂ ਦੀ ਵਰਤੋਂ ਪੀਣ ਦੀ ਭੇਟ ਚੜ੍ਹਾਉਣ ਲਈ ਕੀਤੀ ਜਾਂਦੀ ਸੀ। ਉਹ ਸੋਨੇ ਅਤੇ ਚਾਂਦੀ ਦੀ ਬਣੀ ਹੋਈ ਹਰ ਚੀਜ਼ ਲੈ ਗਏ।