English
ਯਰਮਿਆਹ 52:26 ਤਸਵੀਰ
ਕਮਾਂਡਰ ਨਬੂਜ਼ਰਦਾਨ ਨੇ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਫ਼ੜ ਲਿਆ। ਉਹ ਉਨ੍ਹਾਂ ਨੂੰ ਬਾਬਲ ਦੇ ਰਾਜੇ ਕੋਲ ਲੈ ਗਿਆ। ਬਾਬਲ ਦਾ ਰਾਜਾ ਰਿਬਲਾਹ ਸ਼ਹਿਰ ਵਿੱਚ ਸੀ। ਰਿਬਲਾਹ ਹਮਾਬ ਦੇ ਦੇਸ਼ ਵਿੱਚ ਹੈ। ਓੱਥੇ ਰਿਬਲਾਹ ਸ਼ਹਿਰ ਵਿੱਚ ਰਾਜੇ ਨੇ ਸਾਰੇ ਅਧਿਕਾਰੀਆਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਇਸ ਲਈ ਯਹੂਦਾਹ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਲਿਜਾਇਆ ਗਿਆ।