ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 52 ਯਰਮਿਆਹ 52:31 ਯਰਮਿਆਹ 52:31 ਤਸਵੀਰ English

ਯਰਮਿਆਹ 52:31 ਤਸਵੀਰ

ਯੇਹੋਇਚਿਨ ਨੂੰ ਆਜ਼ਾਦੀ ਮਿਲੀ ਯਹੂਦਾਹ ਦਾ ਰਾਜਾ ਯੇਹੋਇਚਿਨ ਬਾਬਲ ਵਿੱਚ ਸੈਂਤੀ ਵਰ੍ਹੇ ਕੈਦ ਰਿਹਾ। ਉਸਦੀ ਕੈਦ ਦੇ 37 ਵੇਂ ਵਰ੍ਹੇ ਵਿੱਚ ਬਾਬਲ ਦਾ ਰਾਜਾ ਅਵੀਲ-ਮਰੋਦਕ ਯੇਹੋਇਚਿਨ ਉੱਤੇ ਬਹੁਤ ਮਿਹਰਬਾਨ ਸੀ। ਉਸ ਨੇ ਯੇਹੋਇਚਿਨ ਨੂੰ ਉਸੇ ਸਾਲ ਰਿਹਾਅ ਕਰ ਦਿੱਤਾ। ਇਹ ਉਸੇ ਸਾਲ ਦੀ ਗੱਲ ਹੈ ਜਦੋਂ ਅਵੀਲ-ਮਰੋਦਕ ਬਾਬਲ ਦਾ ਰਾਜਾ ਬਣਿਆ ਸੀ। ਅਵੀਲ-ਮਰੋਦਕ ਨੇ ਯੇਹੋਇਚਿਨ ਨੂੰ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਕੈਦ ਤੋਂ ਰਿਹਾਅ ਕੀਤਾ।
Click consecutive words to select a phrase. Click again to deselect.
ਯਰਮਿਆਹ 52:31

ਯੇਹੋਇਚਿਨ ਨੂੰ ਆਜ਼ਾਦੀ ਮਿਲੀ ਯਹੂਦਾਹ ਦਾ ਰਾਜਾ ਯੇਹੋਇਚਿਨ ਬਾਬਲ ਵਿੱਚ ਸੈਂਤੀ ਵਰ੍ਹੇ ਕੈਦ ਰਿਹਾ। ਉਸਦੀ ਕੈਦ ਦੇ 37 ਵੇਂ ਵਰ੍ਹੇ ਵਿੱਚ ਬਾਬਲ ਦਾ ਰਾਜਾ ਅਵੀਲ-ਮਰੋਦਕ ਯੇਹੋਇਚਿਨ ਉੱਤੇ ਬਹੁਤ ਮਿਹਰਬਾਨ ਸੀ। ਉਸ ਨੇ ਯੇਹੋਇਚਿਨ ਨੂੰ ਉਸੇ ਸਾਲ ਰਿਹਾਅ ਕਰ ਦਿੱਤਾ। ਇਹ ਉਸੇ ਸਾਲ ਦੀ ਗੱਲ ਹੈ ਜਦੋਂ ਅਵੀਲ-ਮਰੋਦਕ ਬਾਬਲ ਦਾ ਰਾਜਾ ਬਣਿਆ ਸੀ। ਅਵੀਲ-ਮਰੋਦਕ ਨੇ ਯੇਹੋਇਚਿਨ ਨੂੰ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਕੈਦ ਤੋਂ ਰਿਹਾਅ ਕੀਤਾ।

ਯਰਮਿਆਹ 52:31 Picture in Punjabi