ਯੂਹੰਨਾ 5
1 ਯਿਸੂ ਨੇ ਇੱਕ ਆਦਮੀ ਨੂੰ ਤਲਾ ਉੱਤੇ ਰਾਜੀ ਕੀਤਾ ਇਸਤੋਂ ਬਾਦ ਯਿਸੂ ਇੱਕ ਵਿਸ਼ੇਸ਼ ਯਹੂਦੀ ਤਿਉਹਾਰ ਲਈ ਯਰੂਸ਼ਲਮ ਗਿਆ।
2 ਯਰੂਸ਼ਲਮ ਵਿੱਚ ਇੱਕ ਤਲਾ ਹੈ ਜਿਸਦੇ ਪੰਜ ਬਰਾਂਡੇ ਢੱਕੇ ਹੋਏ ਹਨ। ਇਸ ਤਲਾ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜਿੱਥੇਾ ਆਖਦੇ ਹਨ। ਇਹ ਤਲਾ ਭੇਡਾਂ ਵਾਲੇ ਦਰਵਾਜ਼ੇ ਦੇ ਨੇੜੇ ਹੈ।
3 ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜ੍ਹੇ ਤੇ ਕੁਝ ਅਧਰੰਗੀ ਸਨ।
4 ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ ਜੋ 38 ਵਰ੍ਹਿਆਂ ਤੋਂ ਬਿਮਾਰ ਸੀ।
5 ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
6 ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
7 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
8 ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
9 ਇਸ ਲਈ ਯਹੂਦੀਆਂ ਨੇ ਉਸ ਰਾਜੀ ਹੋ ਜਾਣ ਵਾਲੇ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ ਤੇ ਤੇਰਾ ਬਿਸਤਰਾ ਚੁੱਕਣਾ ਨੇਮ ਦੇ ਖਿਲਾਫ਼ ਹੈ।”
10 ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸਨੇ ਮੈਨੂੰ ਚੰਗਾ ਕੀਤਾ ਹੈ, ਉਸ ਨੇ ਮੈਨੂੰ ਆਖਿਆ, ‘ਆਪਣਾ ਬਿਸਤਰਾ ਚੁੱਕ ਤੇ ਤੁਰ।’”
11 ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ?”
12 ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁੱਕਿਆ ਸੀ।
13 ਬਾਦ ਵਿੱਚ ਯਿਸੂ ਨੇ ਉਸ ਨੂੰ ਮੰਦਰ ਵਿੱਚ ਵੇਖਿਆ। ਅਤੇ ਉਸ ਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸੱਕਦੀ ਹੈ।”
14 ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸਨੇ ਮੈਨੂੰ ਰਾਜੀ ਕੀਤਾ ਸੀ, ਉਹ ਯਿਸੂ ਸੀ।
15 ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ।
16 ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
17 ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੱਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ!”
18 ਯਿਸੂ ਕੋਲ ਪਰਮੇਸ਼ੁਰ ਦਾ ਅਧਿਕਾਰ ਹੈ ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸੱਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
19 ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
20 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।
21 “ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
22 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸ ਨੂੰ ਭੇਜਿਆ ਹੈ।
23 “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇੱਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
25 ਜਿਸ ਤਰਾਂ ਪਿਤਾ ਜੀਵਨ ਦੇਣ ਦਾ ਅਧਿਕਾਰ ਰੱਖਦਾ ਹੈ ਉਸੀ ਤਰਾਂ ਉਸ ਨੇ ਪੁੱਤਰ ਨੂੰ ਵੀ ਜੀਵਨ ਦੇਣ ਦਾ ਅਧਿਕਾਰ ਦਿੱਤਾ ਹੈ।
26 ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਆਦਮੀ ਦਾ ਪੁੱਤਰ ਹੈ।
27 “ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।
28 ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਜੀਅ ਉੱਠਣਗੇ ਅਤੇ ਸਦੀਪਕ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਉਹ ਦੰਡ ਦੇ ਨਿਆਂ ਲਈ ਜੀਅ ਉੱਠਣਗੇ।
29 “ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।
30 ਯਿਸੂ ਦਾ ਯਹੂਦੀਆਂ ਨਾਲ ਸੰਵਾਦ ਜਾਰੀ ਰੱਖਣਾ “ਜੇਕਰ ਮੈਂ ਆਪਣੇ ਬਾਰੇ ਸਾਖੀ ਦੇਵਾਂ, ਤਾਂ ਮੇਰੀ ਸਾਖੀ ਦੀ ਕੋਈ ਕੀਮਤ ਨਹੀਂ ਹੈ।
31 ਪਰ ਇੱਕ ਹੋਰ ਆਦਮੀ ਹੈ ਜੋ ਮੇਰੇ ਬਾਰੇ ਸਾਖੀ ਦਿੰਦਾ ਹੈ। ਅਤੇ ਮੈਂ ਜਾਣਦਾ ਹਾਂ ਕਿ ਉਸਦੀ ਮੇਰੇ ਬਾਰੇ ਸਾਖੀ ਸੱਚੀ ਹੈ।
32 “ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਸਾਖੀ ਦਿੱਤੀ।
33 ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸੱਕੋਂ।
34 ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
35 “ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
36 ਅਤੇ ਉਹ ਪਿਤਾ ਜਿਸਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਸਾਖ਼ੀ ਦਿੱਤੀ। ਪਰ ਤੁਸੀਂ ਕਦੇ ਉਸਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
37 ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
38 ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!
39 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।
40 “ਮੈਨੂੰ ਲੋਕਾਂ ਤੋਂ ਉਸਤਤਿ ਕਰਾਉਣ ਦੀ ਲੋੜ ਨਹੀਂ।
41 ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ।
42 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ।
43 ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ?
44 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰੱਖੀ ਹੋਈ ਹੈ।
45 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ।
46 ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”
1 After this there was a feast of the Jews; and Jesus went up to Jerusalem.
2 Now there is at Jerusalem by the sheep market a pool, which is called in the Hebrew tongue Bethesda, having five porches.
3 In these lay a great multitude of impotent folk, of blind, halt, withered, waiting for the moving of the water.
4 For an angel went down at a certain season into the pool, and troubled the water: whosoever then first after the troubling of the water stepped in was made whole of whatsoever disease he had.
5 And a certain man was there, which had an infirmity thirty and eight years.
6 When Jesus saw him lie, and knew that he had been now a long time in that case, he saith unto him, Wilt thou be made whole?
7 The impotent man answered him, Sir, I have no man, when the water is troubled, to put me into the pool: but while I am coming, another steppeth down before me.
8 Jesus saith unto him, Rise, take up thy bed, and walk.
9 And immediately the man was made whole, and took up his bed, and walked: and on the same day was the sabbath.
10 The Jews therefore said unto him that was cured, It is the sabbath day: it is not lawful for thee to carry thy bed.
11 He answered them, He that made me whole, the same said unto me, Take up thy bed, and walk.
12 Then asked they him, What man is that which said unto thee, Take up thy bed, and walk?
13 And he that was healed wist not who it was: for Jesus had conveyed himself away, a multitude being in that place.
14 Afterward Jesus findeth him in the temple, and said unto him, Behold, thou art made whole: sin no more, lest a worse thing come unto thee.
15 The man departed, and told the Jews that it was Jesus, which had made him whole.
16 And therefore did the Jews persecute Jesus, and sought to slay him, because he had done these things on the sabbath day.
17 But Jesus answered them, My Father worketh hitherto, and I work.
18 Therefore the Jews sought the more to kill him, because he not only had broken the sabbath, but said also that God was his Father, making himself equal with God.
19 Then answered Jesus and said unto them, Verily, verily, I say unto you, The Son can do nothing of himself, but what he seeth the Father do: for what things soever he doeth, these also doeth the Son likewise.
20 For the Father loveth the Son, and sheweth him all things that himself doeth: and he will shew him greater works than these, that ye may marvel.
21 For as the Father raiseth up the dead, and quickeneth them; even so the Son quickeneth whom he will.
22 For the Father judgeth no man, but hath committed all judgment unto the Son:
23 That all men should honour the Son, even as they honour the Father. He that honoureth not the Son honoureth not the Father which hath sent him.
24 Verily, verily, I say unto you, He that heareth my word, and believeth on him that sent me, hath everlasting life, and shall not come into condemnation; but is passed from death unto life.
25 Verily, verily, I say unto you, The hour is coming, and now is, when the dead shall hear the voice of the Son of God: and they that hear shall live.
26 For as the Father hath life in himself; so hath he given to the Son to have life in himself;
27 And hath given him authority to execute judgment also, because he is the Son of man.
28 Marvel not at this: for the hour is coming, in the which all that are in the graves shall hear his voice,
29 And shall come forth; they that have done good, unto the resurrection of life; and they that have done evil, unto the resurrection of damnation.
30 I can of mine own self do nothing: as I hear, I judge: and my judgment is just; because I seek not mine own will, but the will of the Father which hath sent me.
31 If I bear witness of myself, my witness is not true.
32 There is another that beareth witness of me; and I know that the witness which he witnesseth of me is true.
33 Ye sent unto John, and he bare witness unto the truth.
34 But I receive not testimony from man: but these things I say, that ye might be saved.
35 He was a burning and a shining light: and ye were willing for a season to rejoice in his light.
36 But I have greater witness than that of John: for the works which the Father hath given me to finish, the same works that I do, bear witness of me, that the Father hath sent me.
37 And the Father himself, which hath sent me, hath borne witness of me. Ye have neither heard his voice at any time, nor seen his shape.
38 And ye have not his word abiding in you: for whom he hath sent, him ye believe not.
39 Search the scriptures; for in them ye think ye have eternal life: and they are they which testify of me.
40 And ye will not come to me, that ye might have life.
41 I receive not honour from men.
42 But I know you, that ye have not the love of God in you.
43 I am come in my Father’s name, and ye receive me not: if another shall come in his own name, him ye will receive.
44 How can ye believe, which receive honour one of another, and seek not the honour that cometh from God only?
45 Do not think that I will accuse you to the Father: there is one that accuseth you, even Moses, in whom ye trust.
46 For had ye believed Moses, ye would have believed me: for he wrote of me.
47 But if ye believe not his writings, how shall ye believe my words?
1 Then spake Elisha unto the woman, whose son he had restored to life, saying, Arise, and go thou and thine household, and sojourn wheresoever thou canst sojourn: for the Lord hath called for a famine; and it shall also come upon the land seven years.
2 And the woman arose, and did after the saying of the man of God: and she went with her household, and sojourned in the land of the Philistines seven years.
3 And it came to pass at the seven years’ end, that the woman returned out of the land of the Philistines: and she went forth to cry unto the king for her house and for her land.
4 And the king talked with Gehazi the servant of the man of God, saying, Tell me, I pray thee, all the great things that Elisha hath done.
5 And it came to pass, as he was telling the king how he had restored a dead body to life, that, behold, the woman, whose son he had restored to life, cried to the king for her house and for her land. And Gehazi said, My lord, O king, this is the woman, and this is her son, whom Elisha restored to life.
6 And when the king asked the woman, she told him. So the king appointed unto her a certain officer, saying, Restore all that was hers, and all the fruits of the field since the day that she left the land, even until now.
7 And Elisha came to Damascus; and Ben-hadad the king of Syria was sick; and it was told him, saying, The man of God is come hither.
8 And the king said unto Hazael, Take a present in thine hand, and go, meet the man of God, and inquire of the Lord by him, saying, Shall I recover of this disease?
9 So Hazael went to meet him, and took a present with him, even of every good thing of Damascus, forty camels’ burden, and came and stood before him, and said, Thy son Ben-hadad king of Syria hath sent me to thee, saying, Shall I recover of this disease?
10 And Elisha said unto him, Go, say unto him, Thou mayest certainly recover: howbeit the Lord hath shewed me that he shall surely die.
11 And he settled his countenance stedfastly, until he was ashamed: and the man of God wept.
12 And Hazael said, Why weepeth my lord? And he answered, Because I know the evil that thou wilt do unto the children of Israel: their strong holds wilt thou set on fire, and their young men wilt thou slay with the sword, and wilt dash their children, and rip up their women with child.
13 And Hazael said, But what, is thy servant a dog, that he should do this great thing? And Elisha answered, The Lord hath shewed me that thou shalt be king over Syria.
14 So he departed from Elisha, and came to his master; who said to him, What said Elisha to thee? And he answered, He told me that thou shouldest surely recover.
15 And it came to pass on the morrow, that he took a thick cloth, and dipped it in water, and spread it on his face, so that he died: and Hazael reigned in his stead.
16 And in the fifth year of Joram the son of Ahab king of Israel, Jehoshaphat being then king of Judah, Jehoram the son of Jehoshaphat king of Judah began to reign.
17 Thirty and two years old was he when he began to reign; and he reigned eight years in Jerusalem.
18 And he walked in the way of the kings of Israel, as did the house of Ahab: for the daughter of Ahab was his wife: and he did evil in the sight of the Lord.
19 Yet the Lord would not destroy Judah for David his servant’s sake, as he promised him to give him alway a light, and to his children.
20 In his days Edom revolted from under the hand of Judah, and made a king over themselves.
21 So Joram went over to Zair, and all the chariots with him: and he rose by night, and smote the Edomites which compassed him about, and the captains of the chariots: and the people fled into their tents.
22 Yet Edom revolted from under the hand of Judah unto this day. Then Libnah revolted at the same time.
23 And the rest of the acts of Joram, and all that he did, are they not written in the book of the chronicles of the kings of Judah?
24 And Joram slept with his fathers, and was buried with his fathers in the city of David: and Ahaziah his son reigned in his stead.
25 In the twelfth year of Joram the son of Ahab king of Israel did Ahaziah the son of Jehoram king of Judah begin to reign.
26 Two and twenty years old was Ahaziah when he began to reign; and he reigned one year in Jerusalem. And his mother’s name was Athaliah, the daughter of Omri king of Israel.
27 And he walked in the way of the house of Ahab, and did evil in the sight of the Lord, as did the house of Ahab: for he was the son in law of the house of Ahab.
28 And he went with Joram the son of Ahab to the war against Hazael king of Syria in Ramoth-gilead; and the Syrians wounded Joram.
29 And king Joram went back to be healed in Jezreel of the wounds which the Syrians had given him at Ramah, when he fought against Hazael king of Syria. And Ahaziah the son of Jehoram king of Judah went down to see Joram the son of Ahab in Jezreel, because he was sick.