English
ਕਜ਼ਾૃ 7:18 ਤਸਵੀਰ
ਤੁਸੀਂ ਆਦਮੀ ਦੁਸ਼ਮਣ ਦੀ ਛਾਉਣੀ ਨੂੰ ਘੇਰਾ ਪਾ ਲਵੋ। ਮੈਂ ਅਤੇ ਮੇਰੇ ਨਾਲ ਦੇ ਸਾਰੇ ਆਦਮੀ ਤੁਰ੍ਹੀਆਂ ਵਜਾਵਾਂਗੇ। ਜਦੋਂ ਅਸੀਂ ਆਪਣੀਆਂ ਤੁਰ੍ਹੀਆਂ ਵਜਾਈਏ ਤੁਸੀਂ ਵੀ ਆਪਣੀਆਂ ਤੁਰ੍ਹੀਆਂ ਵਜਾਉਣੀਆਂ। ਫ਼ੇਰ ਇਨ੍ਹਾਂ ਸ਼ਬਦਾਂ ਦਾ ਨਾਅਰਾ ਲਾਉਣਾ: ‘ਯਹੋਵਾਹ ਲਈ ਅਤੇ ਗਿਦਾਊਨ ਲਈ!’”