English
ਕਜ਼ਾૃ 7:24 ਤਸਵੀਰ
ਗਿਦਾਊਨ ਨੇ ਇਫ਼ਰਾਈਮ ਦੇ ਸਮੁੱਚੇ ਪਹਾੜੀ ਪ੍ਰਦੇਸ਼ ਵਿੱਚ ਇਹ ਕਹਿੰਦਿਆਂ ਹੋਇਆਂ ਸੰਦੇਸ਼ਵਾਹਕ ਭੇਜ ਦਿੱਤੇ। “ਹੇਠਾਂ ਆਕੇ ਮਿਦਯਾਨੀਆਂ ਉੱਤੇ ਹਮਲਾ ਕਰ ਦਿਉ। ਬੈਤ ਬਾਰਾਹ ਦਰਿਆ ਤੋਂ ਯਰਦਨ ਦਰਿਆ ਤੱਕ ਪਾਣੀ ਦੇ ਸਤ੍ਰੋਤਾਂ ਉੱਤੇ ਕਬਜ਼ਾ ਕਰ ਲਵੋ। ਮਿਦਯਾਨੀਆਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਅਜਿਹਾ ਕਰ ਲਵੋ।” ਇਸ ਲਈ ਉਨ੍ਹਾਂ ਨੇ ਇਫ਼ਰਾਈਮ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਨੂੰ ਬੁਲਾਇਆ। ਅਤੇ ਯਰਦਨ ਦਰਿਆ ਅਤੇ ਬੈਤ ਬਾਰਾਹ ਦਰਿਆ ਤੀਕ ਪਾਣੀ ਦੇ ਸਾਰੇ ਸਤ੍ਰੋਤਾਂ ਉੱਤੇ ਕਬਜ਼ਾ ਕਰ ਲਿਆ।