English
ਅਹਬਾਰ 11:35 ਤਸਵੀਰ
ਜੇ ਕਿਸੇ ਵੀ ਮਰੇ ਹੋਏ ਨਾਪਾਕ ਜਾਨਵਰ ਦਾ ਕੋਈ ਅੰਗ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਚੀਜ਼ ਨਾਪਾਕ ਹੈ। ਇਹ ਮਿੱਟੀ ਦਾ ਤੰਦੂਰ ਜਾਂ ਭੋਜਨ ਪਕਾਉਣ ਵਾਲੀ ਭਠੀ ਵੀ ਹੋ ਸੱਕਦੀ ਹੈ ਅਤੇ ਇਸ ਨੂੰ ਭੰਨ ਦੇਣਾ ਚਾਹੀਦਾ ਹੈ। ਇਹ ਚੀਜ਼ਾਂ ਫ਼ੇਰ ਕਦੇ ਵੀ ਪਾਕ ਨਹੀਂ ਹੋਣਗੀਆਂ। ਉਹ ਹਮੇਸ਼ਾ ਤੁਹਾਡੇ ਲਈ ਨਾਪਾਕ ਹੋਣਗੀਆਂ।