English
ਅਹਬਾਰ 13:24 ਤਸਵੀਰ
“ਕਿਸੇ ਬੰਦੇ ਦੀ ਚਮੜੀ ਉੱਤੇ ਛਾਲਾ ਹੋ ਸੱਕਦਾ ਹੈ। ਜੇ ਰਿਸਦੀ ਹੋਈ ਚਮੜੀ ਚਿੱਟਾ ਨਿਸ਼ਾਨ ਜਾਂ ਲਾਲ ਧਾਰੀਆਂ ਵਾਲਾ ਚਿੱਟਾ ਨਿਸ਼ਾਨ ਬਣ ਜਾਂਦੀ ਹੈ, ਤਾਂ ਜਾਜਕ ਨੂੰ ਇਸ ਵੱਲ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਉਹ ਚਿੱਟਾ ਨਿਸ਼ਾਨ ਚਮੜੀ ਨਾਲੋਂ ਗਹਿਰਾ ਦਿਖਾਈ ਦਿੰਦਾ ਹੈ ਅਤੇ ਇਸ ਨਿਸ਼ਾਨ ਉੱਪਰ ਵਾਲ ਚਿੱਟੇ ਹੋ ਗਏ ਹਨ ਤਾਂ ਇਹ ਕੋੜ੍ਹ ਦਾ ਰੋਗ ਹੈ। ਕੋੜ੍ਹ ਛਾਲੇ ਵਿੱਚੋਂ ਫੁੱਟ ਰਿਹਾ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ। ਇਹ ਕੋੜ੍ਹ ਦਾ ਰੋਗ ਹੈ।