English
ਅਹਬਾਰ 15:10 ਤਸਵੀਰ
ਇਸ ਲਈ ਜੋ ਵੀ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂਹ ਲੈਂਦਾ ਹੈ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ, ਸ਼ਾਮ ਤੱਕ ਪਲੀਤ ਰਹੇਗਾ। ਜਿਹੜਾ ਬੰਦਾ ਇਨ੍ਹਾਂ ਚੀਜ਼ਾਂ ਨੂੰ ਚੁੱਕਦਾ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ।