English
ਅਹਬਾਰ 15:12 ਤਸਵੀਰ
“ਪਰ ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਮਿੱਟੀ ਦੇ ਭਾਂਡੇ ਨੂੰ ਛੂਹ ਲੈਂਦਾ ਹੈ, ਤਾਂ ਉਹ ਭਾਂਡਾ ਤੋੜ ਦੇਣਾ ਚਾਹੀਦਾ ਹੈ। ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਲੱਕੜ ਦੇ ਬਰਤਨ ਨੂੰ ਛੂਹ ਲੈਂਦਾ ਹੈ ਤਾਂ ਉਸ ਬਰਤਨ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।