ਲੋਕਾ 10
1 ਯਿਸੂ ਵੱਲੋਂ 72 ਮਨੁੱਖ ਭੇਜੇ ਜਾਣੇ ਇਸਤੋਂ ਬਾਦ ਪ੍ਰਭੂ ਨੇ 72 ਹੋਰ ਆਦਮੀ ਚੁਣੇ। ਉਸ ਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲਾ ਸੀ।
2 ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।
3 “ਤੁਸੀਂ ਜਾਓ। ਪਰ ਸਾਵੱਧਾਨ ਰਹੋ! ਮੈਂ ਤੁਹਾਨੂੰ ਬਘਿਆੜਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ।
4 ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।
5 ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’
6 ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।
7 ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ।
8 “ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ।
9 ਅਤੇ ਉੱਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ।’
10 “ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ,
11 ‘ਅਸੀਂ ਤੁਹਾਡੇ ਨਗਰ ਦੀ ਧੂੜ, ਵੀ ਝਾੜ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’
12 ਮੈਂ ਤੁਹਾਨੂੰ ਦੱਸਦਾ ਹਾਂ, ਕਿ ਨਿਆਂ ਦੇ ਦਿਨ ਸਦੂਮ ਦੇ ਲੋਕਾਂ ਦਾ ਹਾਲ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਚੰਗਾ ਹੋਵੇਗਾ।”
13 ਯਿਸੂ ਵੱਲੋਂ ਨਿਹਚਾਹੀਣਾ ਨੂੰ ਚੌਕਸੀ “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪੜ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।
14 ਪਰ ਨਿਆਂ ਦੇ ਦਿਨ ਸੂਰ ਅਤੇ ਸੈਦਾ ਕੋਲੋਂ ਤੁਹਾਡਾ ਹਸ਼ਰ ਵੱਧ ਮਾੜਾ ਹੋਵੇਗਾ।
15 ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁੱਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁੱਟਿਆ ਜਾਵੇਂਗਾ।
16 “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”
17 ਸ਼ੈਤਾਨ ਦਾ ਡਿੱਗਣਾ ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”
18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।
19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ।
20 ਪਰ ਪ੍ਰਸੰਨ ਨਾ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”
21 ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
22 “ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹੜੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸੱਕਣਗੇ।”
23 ਤਦ ਉਹ ਆਪਣੇ ਚੇਲਿਆਂ ਵੱਲ ਮੁੜਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅੱਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।
24 ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸੱਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸੱਕੇ।”
25 ਨੇਕ ਸਾਮਰੀਆਂ ਬਾਰੇ ਦ੍ਰਿਸ਼ਟਾਂਤ ਤਦ ਇੱਕ ਨੇਮ ਦਾ ਉਪਦੇਸ਼ਕ ਉੱਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸ ਨੇ ਕਿਹਾ, “ਗੁਰੂ ਜੀ! ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”
26 ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪੜ੍ਹਿਆ ਹੈ?”
27 ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”
28 ਯਿਸੂ ਨੇ ਉਸ ਨੂੰ ਆਖਿਆ, “ਤੂੰ ਬਿਲਕੁਲ ਦਰੁਸਤ ਜਵਾਬ ਦਿੱਤਾ ਹੈ, ਇਸ ਤੇ ਅਮਲ ਕਰੇਂ ਤਾਂ ਤੂੰ ਜਿਉਂਦਾ ਰਹੇਂਗਾ।”
29 ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁੱਛਣ ਵਿੱਚ ਸਹੀ ਸੀ, ਇਸ ਲਈ ਉਸ ਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”
30 ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ।
31 “ਸੱਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।
32 ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।
33 “ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿੱਥੇ ਉਹ ਅੱਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।
34 ਉਹ ਉਸ ਦੇ ਨੇੜੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸ ਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸ ਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸ ਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉੱਥੇ ਜਾਕੇ ਉਸਦੀ ਟਹਿਲ ਕੀਤੀ।
35 ਅਗਲੇ ਦਿਨ ਉਸ ਨੇ ਦੋ ਚਾਂਦੀ ਦੇ ਸਿੱਕੇ ਕੱਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸ ਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵੱਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇੱਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋੜ ਦੇਵਾਂਗਾ।’”
36 ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”
37 ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸ ਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”
38 ਮਰਿਯਮ ਅਤੇ ਮਾਰਥਾ ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ।
39 ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸ ਦੇ ਬਚਨ ਸੁਣ ਰਹੀ ਸੀ।
40 ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।”
41 ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।
42 ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”
1 After these things the Lord appointed other seventy also, and sent them two and two before his face into every city and place, whither he himself would come.
2 Therefore said he unto them, The harvest truly is great, but the labourers are few: pray ye therefore the Lord of the harvest, that he would send forth labourers into his harvest.
3 Go your ways: behold, I send you forth as lambs among wolves.
4 Carry neither purse, nor scrip, nor shoes: and salute no man by the way.
5 And into whatsoever house ye enter, first say, Peace be to this house.
6 And if the son of peace be there, your peace shall rest upon it: if not, it shall turn to you again.
7 And in the same house remain, eating and drinking such things as they give: for the labourer is worthy of his hire. Go not from house to house.
8 And into whatsoever city ye enter, and they receive you, eat such things as are set before you:
9 And heal the sick that are therein, and say unto them, The kingdom of God is come nigh unto you.
10 But into whatsoever city ye enter, and they receive you not, go your ways out into the streets of the same, and say,
11 Even the very dust of your city, which cleaveth on us, we do wipe off against you: notwithstanding be ye sure of this, that the kingdom of God is come nigh unto you.
12 But I say unto you, that it shall be more tolerable in that day for Sodom, than for that city.
13 Woe unto thee, Chorazin! woe unto thee, Bethsaida! for if the mighty works had been done in Tyre and Sidon, which have been done in you, they had a great while ago repented, sitting in sackcloth and ashes.
14 But it shall be more tolerable for Tyre and Sidon at the judgment, than for you.
15 And thou, Capernaum, which art exalted to heaven, shalt be thrust down to hell.
16 He that heareth you heareth me; and he that despiseth you despiseth me; and he that despiseth me despiseth him that sent me.
17 And the seventy returned again with joy, saying, Lord, even the devils are subject unto us through thy name.
18 And he said unto them, I beheld Satan as lightning fall from heaven.
19 Behold, I give unto you power to tread on serpents and scorpions, and over all the power of the enemy: and nothing shall by any means hurt you.
20 Notwithstanding in this rejoice not, that the spirits are subject unto you; but rather rejoice, because your names are written in heaven.
21 In that hour Jesus rejoiced in spirit, and said, I thank thee, O Father, Lord of heaven and earth, that thou hast hid these things from the wise and prudent, and hast revealed them unto babes: even so, Father; for so it seemed good in thy sight.
22 All things are delivered to me of my Father: and no man knoweth who the Son is, but the Father; and who the Father is, but the Son, and he to whom the Son will reveal him.
23 And he turned him unto his disciples, and said privately, Blessed are the eyes which see the things that ye see:
24 For I tell you, that many prophets and kings have desired to see those things which ye see, and have not seen them; and to hear those things which ye hear, and have not heard them.
25 And, behold, a certain lawyer stood up, and tempted him, saying, Master, what shall I do to inherit eternal life?
26 He said unto him, What is written in the law? how readest thou?
27 And he answering said, Thou shalt love the Lord thy God with all thy heart, and with all thy soul, and with all thy strength, and with all thy mind; and thy neighbour as thyself.
28 And he said unto him, Thou hast answered right: this do, and thou shalt live.
29 But he, willing to justify himself, said unto Jesus, And who is my neighbour?
30 And Jesus answering said, A certain man went down from Jerusalem to Jericho, and fell among thieves, which stripped him of his raiment, and wounded him, and departed, leaving him half dead.
31 And by chance there came down a certain priest that way: and when he saw him, he passed by on the other side.
32 And likewise a Levite, when he was at the place, came and looked on him, and passed by on the other side.
33 But a certain Samaritan, as he journeyed, came where he was: and when he saw him, he had compassion on him,
34 And went to him, and bound up his wounds, pouring in oil and wine, and set him on his own beast, and brought him to an inn, and took care of him.
35 And on the morrow when he departed, he took out two pence, and gave them to the host, and said unto him, Take care of him; and whatsoever thou spendest more, when I come again, I will repay thee.
36 Which now of these three, thinkest thou, was neighbour unto him that fell among the thieves?
37 And he said, He that shewed mercy on him. Then said Jesus unto him, Go, and do thou likewise.
38 Now it came to pass, as they went, that he entered into a certain village: and a certain woman named Martha received him into her house.
39 And she had a sister called Mary, which also sat at Jesus’ feet, and heard his word.
40 But Martha was cumbered about much serving, and came to him, and said, Lord, dost thou not care that my sister hath left me to serve alone? bid her therefore that she help me.
41 And Jesus answered and said unto her, Martha, Martha, thou art careful and troubled about many things:
42 But one thing is needful: and Mary hath chosen that good part, which shall not be taken away from her.
Exodus 13 in Tamil and English
1 ଏହାପରେ ସଦାପ୍ରଭୁ ମାଶାଙ୍କେୁ କହିଲେ,
And the Lord spake unto Moses, saying,
2 ଇଶ୍ରାୟେଲ ସନ୍ତାନମାନଙ୍କ ମଧିଅରେ ମନୁଷ୍ଯ ହେଉ କି ପଶୁ ହେଉ, ଯେ କହେି ପ୍ରଥମେ ଜାତ ହବେ, ସହେି ପ୍ରଥମଜାତ ସମସ୍ତଙ୍କୁ ଆମ୍ଭ ଉଦ୍ଦେଶ୍ଯ ରେ ପ୍ରଦାନ କର, ତାହା ଆମ୍ଭର।
Sanctify unto me all the firstborn, whatsoever openeth the womb among the children of Israel, both of man and of beast: it is mine.
3 ମାଶାେ ଲୋକମାନଙ୍କୁ କହିଲେ, ଏହି ଦିବସକୁ ମନେ ରଖ, ତୁମ୍ଭମାନେେ ମିଶର ରେ ଦାସ ଥିଲ, ସଦାପ୍ରଭୁଙ୍କର ମହାନ୍ ଶକ୍ତି ତୁମ୍ଭମାନଙ୍କୁ ଏହି ଦିନ ମୁକ୍ତ କରିଥିଲା। ତେଣୁ ତୁମ୍ଭମାନେେ ତାଡିଶୂନ୍ଯ ରୋଟୀ ଭକ୍ଷଣ କରିବ।
And Moses said unto the people, Remember this day, in which ye came out from Egypt, out of the house of bondage; for by strength of hand the Lord brought you out from this place: there shall no leavened bread be eaten.
4 ଆଜି ଆବୀବ୍ ମାସ ରେ ଏହି ଦିନ ରେ ବାହାର ହେଲେ।
This day came ye out in the month Abib.
5 ଆଉ ଯେତବେେଳେ କିଣାନୀଯ, ହିତ୍ତୀଯ, ଇ ମାରେୀଯ, ହିଦ୍ଦୀଯ ଓ ୟିବୂଷୀଯ ଲୋକମାନଙ୍କର ଯେଉଁ ଉନ୍ନତ ଦେଶ ତୁମ୍ଭକୁ ଦବୋକୁ ସଦାପ୍ରଭୁ ତୁମ୍ଭ ପୂର୍ବପୁରୁଷମାନଙ୍କ ପାଖ ରେ ପ୍ରତିଜ୍ଞା କରିଥିଲେ, ସହେି ଦେଶକୁ ସେ ତୁମ୍ଭମାନଙ୍କୁ ଦବେେ।
And it shall be when the Lord shall bring thee into the land of the Canaanites, and the Hittites, and the Amorites, and the Hivites, and the Jebusites, which he sware unto thy fathers to give thee, a land flowing with milk and honey, that thou shalt keep this service in this month.
6 ସାତଦିନ ୟାଏ ତାଡୀଶୂନ୍ଯ ରୋଟୀ ଖାଇବ। ଏବଂ ସପ୍ତମଦିନ ସଦାପ୍ରଭୁଙ୍କ ଉଦ୍ଦେଶ୍ଯ ରେ ତାଙ୍କର ସମ୍ମାନାର୍ଥେ ଏକ ବଡ ଭୋଜିର ଆଯୋଜନ କରିବ।
Seven days thou shalt eat unleavened bread, and in the seventh day shall be a feast to the Lord.
7 ତେଣୁ ସାତଦିନ ପାଇଁ ତୁମ୍ଭମାନେେ ତାଡିଶୂନ୍ଯ ରୋଟୀ ଖାଇବ। ଏବଂ ତୁମ୍ଭ ଦେଶ ରେ କୌଣସିଠା ରେ ତାଡୀ ମିଶ୍ରୀତ ରୋଟୀ ଯେପରି କହେି ନଖାନ୍ତି।
Unleavened bread shall be eaten seven days; and there shall no leavened bread be seen with thee, neither shall there be leaven seen with thee in all thy quarters.
8 ସହେିଦିନ ତୁମ୍ଭେ ପିଲାମାନଙ୍କୁ ନିଶ୍ଚଯ କହିବ, 'ଆମ୍ଭେ ଏହି ଭୋଜିର ଆଯୋଜନ କରିଛୁ ଯେ ହତେୁ ସଦାପ୍ରଭଛୁ ଆମ୍ଭକୁ ମିଶରରୁ ଏହିଦିନ ମୁକ୍ତ କରିଥିଲେ।'
And thou shalt shew thy son in that day, saying, This is done because of that which the Lord did unto me when I came forth out of Egypt.
9 ଏହି ପବିତ୍ର ଦିନଟିକୁ ତୁମ୍ଭମାନେେ ମନେ ରଖିବ। ଏହା ଯେପରି ତୁମ୍ଭମାନଙ୍କ ପାଇଁ, ସଦାପ୍ରଭୁଙ୍କ ବ୍ଯବସ୍ଥା ଯେପରି ତୁମ୍ଭ ମୁଖ ରେ ରହିବ, ଏଥିପାଇଁ ଏହା ଚିହ୍ନ ସ୍ବରୂପ ତୁମ୍ଭ ହସ୍ତ ରେ ଓ ସ୍ମରଣର ଉପାଯ ସ୍ବରୂପ ତୁମ୍ଭ ଚକ୍ଷୁ ଦ୍ବଯର ମଧ୍ଯସ୍ଥାନ ରେ ରହିବ। ଯେ ହତେୁ ସଦାପ୍ରଭୁ ପରାକ୍ରାନ୍ତ ହସ୍ତଦ୍ବାରା ମିଶରଠାରୁ ତୁମ୍ଭକୁ ବାହାର କରି ଆଣିଛନ୍ତି।
And it shall be for a sign unto thee upon thine hand, and for a memorial between thine eyes, that the Lord’s law may be in thy mouth: for with a strong hand hath the Lord brought thee out of Egypt.
10 ତେଣୁ ଏହି ସ୍ମରଣୀଯ ଦିବସଟିକୁ ବିଧି ଅନୁସାରେ ପାଳନ କରିବ।
Thou shalt therefore keep this ordinance in his season from year to year.
11 ସଦାପ୍ରଭୁ ତାଙ୍କର ପ୍ରତିଜ୍ଞା ରକ୍ଷା କରିବେ। ସେ ତୁମ୍ଭକୁ ସହେି ଦେଶକୁ ନଇେଯିବେ, ଯେ ହତେୁ ସେ ପ୍ରତିଜ୍ଞା କରିଛନ୍ତି। ବର୍ତ୍ତମାନ ସଠାେରେ କିଣାନୀଯମାନେ ବାସ କରୁଛନ୍ତି। କିନ୍ତୁ ପରମେଶ୍ବର ତୁମ୍ଭମାନଙ୍କର ପୂର୍ବପୁରୁଷଙ୍କୁ ପ୍ରତିଜ୍ଞା କରିଥିଲେ ଯେ, ସେ ତୁମ୍ଭମାନଙ୍କୁ ସହେି ଦେଶ ଦବେେ।
And it shall be when the Lord shall bring thee into the land of the Canaanites, as he sware unto thee and to thy fathers, and shall give it thee,
12 ତୁମ୍ଭେ ନିଶ୍ଚଯ ତୁମ୍ଭର ପ୍ରଥମଜାତ ପୁତ୍ରକୁ ସଦାପ୍ରଭୁଙ୍କୁ ଉତ୍ସର୍ଗ କରିବ। ତୁମ୍ଭମାନେେ ତୁମ୍ଭମାନଙ୍କର ଗୋରୁଗାଈମାନଙ୍କ ପ୍ରଥମଜାତ ପୁଂପଶୁ ସଦାପ୍ରଭୁଙ୍କୁ ଦବୋ ଉଚିତ୍।
That thou shalt set apart unto the Lord all that openeth the matrix, and every firstling that cometh of a beast which thou hast; the males shall be the Lord’s.
13 ତୁମ୍ଭେ ମଷେଶାବକ ଦଇେ ପ୍ରେତ୍ୟକକ ପ୍ରଥମଜାତ ଗଧକୁ ମୁକ୍ତ କରିପାରିବ। ଯଦି ତୁମ୍ଭେ ମୁକ୍ତ ନ କର, ତବେେ ତୁମ୍ଭେ ତା'ର ବକେକୁ ଭାଙ୍ଗି ଦବୋ ଉଚିତ୍। ତାହା ସଦାପ୍ରଭୁଙ୍କ ଉଦ୍ଦେଶ୍ଯ ରେ ବଳିଦାନ ହବେ। କିନ୍ତୁ ତୁମ୍ଭକୁ ତୁମ୍ଭର ପ୍ରଥମ ସନ୍ତାନ ପୁତ୍ରମାନଙ୍କୁ ମୁକ୍ତ କରିବାକୁ ହବେ।
And every firstling of an ass thou shalt redeem with a lamb; and if thou wilt not redeem it, then thou shalt break his neck: and all the firstborn of man among thy children shalt thou redeem.
14 ଭବିଷ୍ଯତ ରେ ତୁମ୍ଭମାନଙ୍କର ସନ୍ତାନମାନେ ପଚାରିବେ, ତୁମ୍ଭେ କାହିଁକି ଏପରି କରୁଛ? ଏବଂ ସମାନେେ ପଚାରିବେ, 'ଏସବୁର ଅର୍ଥ କ'ଣ? ଏବଂ ତୁମ୍ଭର ଉତ୍ତର ହବେ, 'ସଦାପ୍ରଭୁ ତାଙ୍କର ମହାନ ଶକ୍ତି ବଳ ରେ ମିଶରଠାରୁ ଆମ୍ଭମାନଙ୍କୁ ଉଦ୍ଧାର କରିଛନ୍ତି। ଆମ୍ଭମାନେେ ସଠାେରେ ଦାସ ଥିଲୁ। କିନ୍ତୁ ସଦାପ୍ରଭୁ ଆମ୍ଭମାନଙ୍କୁ ସଠାରୁେ ବାହାର କରି ଏଠାକୁ ନଇେ ଆସିଛନ୍ତି।
And it shall be when thy son asketh thee in time to come, saying, What is this? that thou shalt say unto him, By strength of hand the Lord brought us out from Egypt, from the house of bondage:
15 ମିଶର ରେ, ଫାରୋ ଥିଲେ ଅତି କଠାେର ମନା। ସେ ଆମ୍ଭକୁ ୟିବାକୁ ଦେଉନଥିଲେ, ତେଣୁ ସଠାେରେ ସଦାପ୍ରଭୁ ସମସ୍ତ ପ୍ରଥମଜାତ ପୁତ୍ରମାନଙ୍କୁ, ପ୍ରଥମଜାତ ପଶୁମାନଙ୍କୁ ହତ୍ଯା କରିଥିଲେ। ସହେି କାରଣରୁ ଆମ୍ଭମାନେେ ପଶୁମାନଙ୍କର ପ୍ରଥମଜାତ ଅଣ୍ଡିରା ପଶୁ ଉତ୍ସର୍ଗ କରୁ କିନ୍ତୁ ଆମ୍ଭମାନଙ୍କ ପ୍ରଥମଜାତ ପୁତ୍ରମାନଙ୍କୁ ତାଙ୍କ ନିକଟରୁ କିଣି ଫରୋଇ ଆଣୁ।'
And it came to pass, when Pharaoh would hardly let us go, that the Lord slew all the firstborn in the land of Egypt, both the firstborn of man, and the firstborn of beast: therefore I sacrifice to the Lord all that openeth the matrix, being males; but all the firstborn of my children I redeem.
16 ଏହା ଚିହ୍ନ ସ୍ବରୂପେ ତୁମ୍ଭ ହସ୍ତ ରେ ଓ ଭୂଷଣ ସ୍ବରୂପେ ତୁମ୍ଭ ଚକ୍ଷୁ ଦ୍ବଯର ମଧ୍ଯସ୍ଥାନ ରେ ରହିବ। ଯେ ହତେୁ ସଦାପ୍ରଭୁ ବାହୁବଳ ରେ ଆମ୍ଭମାନଙ୍କୁ ମିଶରରୁ ବାହାର କରି ଆଣିଲେ।
And it shall be for a token upon thine hand, and for frontlets between thine eyes: for by strength of hand the Lord brought us forth out of Egypt.
17 ଏବଂ ତା'ପରେ ଯେତବେେଳେ ଫାରୋ ମାରେ ଲୋକମାନଙ୍କୁ ମିଶର ଛାଡିବାକୁ ଦେଲେ, ଯଦିଓ ପଲେଷ୍ଟୀୟ ଲୋକମାନଙ୍କର ଦେଶକୁ ୟିବା ପାଇଁ ନିକଟ ବାଟ ଥିଲା, ସଦାପ୍ରଭୁ, ସେ ପଥରେ ନେଲେ ନାହିଁ। ସଦାପ୍ରଭୁ କହିଲେ, ଯଦି ଲୋକମାନେ ଏ ବାଟରେ ୟାଆନ୍ତି। ସମାନଙ୍କେୁ ହୁଏତ ୟୁଦ୍ଧ କରିବାକୁ ପଡିପା ରେ। ତବେେ ହୁଏତ ସମାନେେ ତାଙ୍କର ମତ ପରିବର୍ତ୍ତନ କରି ପାରନ୍ତି ଓ ମିଶରକୁ ଫରେିୟାଇ ପାରନ୍ତି।
And it came to pass, when Pharaoh had let the people go, that God led them not through the way of the land of the Philistines, although that was near; for God said, Lest peradventure the people repent when they see war, and they return to Egypt:
18 ତେଣୁ ସଦାପ୍ରଭୁ ସମାନଙ୍କେୁ ଅନ୍ୟ ଏକ ପଥରେ ଆଗଇେ ନେଲେ। ସେ ସମାନଙ୍କେୁ ସୂପ ସମୁଦ୍ର ପ୍ରାନ୍ତର ମଧ୍ଯ ଦଇେ ଆଣିଲେ। ସମାନେେ ମିଶର ଛାଡିବା ସମୟରେ ଇଶ୍ରାୟେଲୀୟମାନେ ୟୁଦ୍ଧ ପାଇଁ ପୋଷାକ ପରିଧାନ କରିଥିଲେ।
But God led the people about, through the way of the wilderness of the Red sea: and the children of Israel went up harnessed out of the land of Egypt.
19 ମାଶାେ ଯୋଷଫଙ୍କେର ଅସ୍ତି ସାଙ୍ଗ ରେ ନଇେ ଆସିଲେ। ଯୋଷଫଙ୍କେ ମୃତ୍ଯୁ ପୂର୍ବରୁ ସେ ତାଙ୍କର ପୁତ୍ରମାନଙ୍କୁ ପ୍ରତିଜ୍ଞା କରାଇଥିଲେ, ଏପରି କରିବା ପାଇଁ। ଯୋଷଫେ କହିଥିଲେ, ଯେତବେେଳେ ପରମେଶ୍ବର ତୁମ୍ଭମାନଙ୍କୁ ରକ୍ଷା କରିବେ। ମନରେଖ ତୁମ୍ଭମାନେେ ମାରେ ଅସ୍ତି ତୁମ୍ଭମାନଙ୍କ ସହିତ ମିଶରରୁ ନଇୟିବେ।
And Moses took the bones of Joseph with him: for he had straitly sworn the children of Israel, saying, God will surely visit you; and ye shall carry up my bones away hence with you.
20 ଇଶ୍ରାୟେଲର ଲୋକମାନେ ସୁକ୍କୋତଠାରୁ ଛାଡ଼ି ଏଥମ ରେ ଛାଉଣୀ ସ୍ଥାପନ କଲେ। ଏଥମ ମରୁଭୂମି ନିକଟବର୍ତ୍ତୀ ଥିଲା।
And they took their journey from Succoth, and encamped in Etham, in the edge of the wilderness.
21 ସଦାପ୍ରଭୁ ସମାନଙ୍କେୁ ଆଗକୁ ପଥ କଢାଇ ନେଲେ, ଦିନ ବେଳେ ସଦାପ୍ରଭୁ ସମାନଙ୍କେୁ ମେଘସ୍ତମ୍ଭ ଦ୍ବାରା ରାସ୍ତା ଦଖାଇେଲେ ଏବଂ ରାତି ରେ ସେ ସମାନଙ୍କେୁ ଅଗ୍ନିସ୍ତମ୍ଭ ସାହାୟ୍ଯ ରେ ଆଗଇେ ନେଲେ।
And the Lord went before them by day in a pillar of a cloud, to lead them the way; and by night in a pillar of fire, to give them light; to go by day and night:
22 ଦିନ ସମୟରେ ସମାନଙ୍କେୁ ଘନ ବାଦଲ ଏ ରାତ୍ର ସମୟରେ ଆଲୋକ ସ୍ତମ୍ଭ ସମାନଙ୍କେ ସହିତ ସର୍ବଦା ରଖିଲେ।
He took not away the pillar of the cloud by day, nor the pillar of fire by night, from before the people.