ਲੋਕਾ 11

1 ਯਿਸੂ ਪ੍ਰਾਰਥਨਾ ਬਾਰੇ ਉਪਦੇਸ਼ ਦਿੰਦਾ ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸ ਦੇ ਇੱਕ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿੱਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿੱਖਾਈ ਸੀ।”

2 ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ: ‘ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ, ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।

3 ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ।

4 ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”

5 ਲਗਾਤਾਰ ਮੰਗਦੇ ਰਹੋ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸੇ ਹਾਲਾਤ ਵਿੱਚ, ਤੁਹਾਡੇ ਵਿੱਚੋਂ ਕੋਈ ਇੱਕ ਅੱਧੀ ਰਾਤ ਆਪਣੇ ਮਿੱਤਰ ਦੇ ਘਰ ਜਾਕੇ ਆਖੇ ਕਿ, ਕਿਰਪਾ ਕਰਕੇ ਮੈਨੂੰ ਤਿੰਨ ਰੋਟੀਆਂ ਦੇ, ‘ਕਿਉਂਕਿ ਮੇਰਾ ਇੱਕ ਮਿੱਤਰ ਸਫ਼ਰ ਤੋਂ ਮੇਰੇ ਘਰ ਆਇਆ ਹੈ, ਪਰ ਮੇਰੇ ਕੋਲ ਉਸ ਨੂੰ ਖੁਆਉਣ ਲਈ ਕੁਝ ਨਹੀਂ ਹੈ।’

6 ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁੱਤੇ ਪਏ ਹਨ ਤੇ ਮੈਂ ਹੁਣ ਉੱਠ ਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸੱਕਦਾ।’

7 ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉੱਠ ਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁੱਛ ਰਹੇ ਹੋ, ਉਹ ਉੱਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ।

8 ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪਰਮੇਸ਼ੁਰ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖੜਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ।

9 ਕਿਉਂਕਿ ਹਰੇਕ ਜੋ ਮੰਗਦਾ ਹੈ ਉਸ ਨੂੰ ਮਿਲਦਾ ਹੈ, ਜੋ ਲੱਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹੜਾ ਮਨੁੱਖ ਦਰਵਾਜ਼ਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।

10 ਤੁਹਾਡੇ ਵਿੱਚੋਂ ਕਿਹੜਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮੱਛੀ ਮੰਗਦਾ ਹੈ।

11 ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿੱਛੂ ਦੇਵੋਂਗੇ? ਨਹੀਂ!

12 ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”

13 ਯਿਸੂ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ ਇੱਕ ਵਾਰ ਯਿਸੂ ਇੱਕ ਆਦਮੀ ਵਿੱਚੋਂ ਭੂਤ ਕੱਢ ਰਿਹਾ ਸੀ। ਜੋ ਕਿ ਭੂਤ ਦੇ ਕਬਜ਼ੇ ਕਾਰਣ ਗੂੰਗਾ ਸੀ, ਜਦੋਂ ਭੂਤ ਬਾਹਰ ਆਇਆ ਤਾਂ ਆਦਮੀ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਤੇ ਲੋਕ ਬੜੇ ਹੈਰਾਨ ਹੋ ਗਏ।

14 ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”

15 ਅਤੇ ਹੋਰਾਂ ਨੇ ਉਸ ਨੂੰ ਪਰੱਖਣ ਲਈ ਸਵਰਗ ਵੱਲੋਂ ਨਿਸ਼ਾਨ ਦਰਸ਼ਾਉਣ ਲਈ ਆਖਿਆ।

16 ਪਰ ਯਿਸੂ ਉਨ੍ਹਾਂ ਦੇ ਮਨ ਦੀਆਂ ਜਾਣਦਾ ਸੀ ਸੋ ਉਸ ਨੇ ਲੋਕਾਂ ਨੂੰ ਆਖਿਆ, “ਇੱਕ ਰਾਜ, ਜੋ ਵੰਡਿਆ ਹੋਇਆ ਅਤੇ ਆਪਣੇ ਵਿਰੁੱਧ ਲੜਦਾ ਹੈ, ਨਸ਼ਟ ਹੋ ਜਾਵੇਗਾ। ਅਤੇ ਇੰਝ ਹੀ ਇੱਕ ਘਰ ਜਿਹੜਾ ਕਿ ਵੰਡਿਆ ਹੋਇਆ ਹੈ ਅਤੇ ਆਪਣੇ ਵਿਰੁੱਧ ਲੜਦਾ ਹੈ, ਢਹਿ ਜਾਵੇਗਾ।

17 ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇਂ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕੱਢਦਾ ਹਾਂ।

18 ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕੱਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕੱਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ।

19 ਦੂਜੇ ਪਾਸੇ ਮੈਂ ਪਰਮੇਸ਼ੁਰ ਦੀ ਸ਼ਕਤੀ ਦੀ ਸਹਾਇਤਾ ਨਾਲ ਭੂਤ ਬਾਹਰ ਕੱਢਦਾ ਹਾਂ। ਇਸਦਾ ਅਰਥ ਇਹ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਪਹੁੰਚਿਆ ਹੈ।

20 “ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰ ਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰੱਖਿਅਤ ਹੁੰਦੀ ਹੈ।

21 ਪਰ ਜੇਕਰ ਵੱਧੇਰੇ ਸ਼ਕਤੀਸ਼ਾਲੀ ਆਦਮੀ ਉਸਤੇ ਹਮਲਾ ਕਰਦਾ ਹੈ ਅਤੇ ਉਸ ਨੂੰ ਹਰਾ ਦਿੰਦਾ ਹੈ ਤਾਂ, ਜਿਨ੍ਹਾਂ ਹਥਿਆਰਾਂ ਉੱਤੇ ਉਹ ਨਿਰਭਰ ਸੀ, ਉਹ ਉਨ੍ਹਾਂ ਨੂੰ ਲੈ ਲੈਂਦਾ ਹੈ। ਅਤੇ ਦੂਜਿਆਂ ਨਾਲ ਲੁੱਟ ਦਾ ਸਮਾਨ ਵੰਡ ਲੈਂਦਾ ਹੈ।

22 “ਜੇਕਰ ਕੋਈ ਮੇਰੇ ਨਾਲ ਨਹੀਂ, ਓਹ ਮੇਰੇ ਵਿਰੁੱਧ ਹੈ। ਅਤੇ ਜੇਕਰ ਉਹ ਮੇਰੇ ਨਾਲ ਇਕੱਠਾ ਨਹੀਂ ਕਰਦਾ, ਓੁਹ ਖਿੰਡਾਉਂਦਾ ਹੈ।

23 ਖਾਲੀ ਮਨੁੱਖ “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁੱਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲੱਭਦਾ ਫ਼ਿਰਦਾ ਹੈ। ਪਰ ਜਦੋਂ ਉਸ ਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲੱਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡ ਕੇ ਆਇਆ ਸੀ ਉੱਥੇ ਹੀ ਜਾ ਰਿਹਾ ਹਾਂ।’

24 ਫ਼ਿਰ ਉਹ ਵਾਪਸ ਆਉਂਦਾ ਹੈ ਅਤੇ ਜਦੋਂ ਉਹ ਉਸ ਥਾਂ ਨੂੰ ਸਾਫ਼ ਅਤੇ ਸੱਜਿਆ ਸਵਰਿਆ ਵੇਖਦਾ ਹੈ।

25 ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹੜੇ ਉਸ ਨਾਲੋਂ ਵੀ ਵੱਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧ ਭੈੜੀ ਹੋ ਜਾਂਦੀ ਹੈ।”

26 ਜਿਹੜੇ ਮਨੁੱਖ ਵਾਸਤਵ ਵਿੱਚ ਖੁਸ਼ ਹਨ ਜਦੋਂ ਯਿਸੂ ਨੇ ਇਹ ਸਾਰੀਆਂ ਗੱਲਾਂ ਆਖੀਆਂ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਧੰਨ ਹੈ ਉਹ ਮਾਂ ਜਿਸਦੀ ਕੁੱਖੋਂ ਤੂੰ ਜਨਮ ਲਿਆ ਤੇ ਜਿਸਦਾ ਤੂੰ ਦੁੱਧ ਪੀਤਾ ਹੈ।”

27 ਪਰ ਯਿਸੂ ਨੇ ਆਖਿਆ, “ਇਹ ਸੱਚ ਹੈ, ਪਰ ਉਹ ਲੋਕ ਵੱਧੇਰੇ ਧੰਨ ਹੋਣਗੇ ਜੋ ਪਰਮੇਸ਼ੁਰ ਦੇ ਬਚਨਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਦੇ ਮੁਤਾਬਿਕ ਹੀ ਚੱਲਦੇ ਹਨ।”

28 ਸਾਨੂੰ ਸਬੂਤ ਦੇਵੋ ਜਦੋਂ ਉਸ ਦੇ ਕੋਲ ਬਹੁਤ ਲੋਕੀ ਇਕੱਠੇ ਹੁੰਦੇ ਗਏ ਤਾਂ ਉਸ ਨੇ ਆਖਿਆ, “ਇਹ ਭ੍ਰਿਸ਼ਟ ਪੀੜ੍ਹੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ।

29 ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਲਈ ਹੋਵੇਗਾ।

30 ਨਿਆਂ ਦੇ ਦਿਨ ਦੱਖਣ ਦੀ ਰਾਣੀ ਖੜ੍ਹੀ ਹੋਵੇਗੀ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਆਈ ਸੀ। ਅਤੇ ਵੇਖੋ ਇੱਥੇ ਕੋਈ ਸੁਲੇਮਾਨ ਨਾਲੋਂ ਵੀ ਵੱਡਾ ਹੈ।

31 “ਨਿਆਂ ਦੇ ਦਿਨ ਨੀਨਵਾਹ ਦੇ ਲੋਕ ਖੜ੍ਹੇ ਹੋਣਗੇ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵੱਧੇਰੇ ਮਹਾਨ ਕੋਈ ਇੱਥੇ ਹੈ।

32 ਦੁਨੀਆਂ ਲਈ ਰੌਸ਼ਨੀ ਬਣੋ “ਕੋਈ ਵੀ ਦੀਵਾ ਜਗਾਕੇ ਉਸ ਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ।

33 ਤੇਰੀ ਅੱਖ ਤੇਰੇ ਸਰੀਰ ਦਾ ਚਾਨਣ ਹੈ, ਇਸ ਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸਰੀਰ ਵੀ ਹਨੇਰੇ ਨਾਲ ਭਰਪੂਰ ਹੈ।

34 ਇਸ ਲਈ ਸਾਵੱਧਾਨ ਰਹਿਣਾ, ਕਿਤੇ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਨਾ ਹੋ ਜਾਵੇ।

35 ਜੇਕਰ ਤੁਹਾਡਾ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੈ ਅਤੇ ਜੇ ਇਸਦਾ ਕੋਈ ਵੀ ਅੰਗ ਹਨੇਰੇ ਵਿੱਚ ਨਹੀਂ ਹੈ, ਫ਼ੇਰ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੋਵੇਗਾ, ਜਿਵੇਂ ਕਿ ਇੱਕ ਦੀਪਕ ਦੀ ਰੌਸ਼ਨੀ ਸਭ ਉੱਤੇ ਚਮਕਦੀ ਹੈ।”

36 ਯਿਸੂ ਵੱਲੋਂ ਫ਼ਰੀਸੀਆਂ ਦੀ ਨਿੰਦਿਆ ਜਦੋਂ ਯਿਸੂ ਗੱਲ ਕਰ ਹਟਿਆ, ਇੱਕ ਫ਼ਰੀਸੀ ਨੇ ਉਸ ਨੂੰ ਆਪਣੇ ਨਾਲ ਭੋਜਨ ਕਰਨ ਲਈ ਬੇਨਤੀ ਕੀਤੀ। ਤਾਂ ਯਿਸੂ ਮੇਜ ਤੇ ਬੈਠ ਗਿਆ।

37 ਪਰ ਫ਼ਰੀਸੀ ਹੈਰਾਨ ਸੀ ਜਦੋਂ ਉਸ ਨੇ ਵੇਖਿਆ ਕਿ ਯਿਸੂ ਨੇ ਭੋਜਨ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ ਸਨ।

38 ਪਰ ਪ੍ਰਭੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਆਪਣੇ ਪਿਆਲੇ ਅਤੇ ਥਾਲੀਆਂ ਬਾਹਰੋਂ ਹੀ ਸਾਫ਼ ਕਰਦੇ ਹੋ ਪਰ ਤੁਹਾਡਾ ਅੰਦਰ ਲਾਲਚ ਅਤੇ ਬਦੀ ਨਾਲ ਭਰਪੂਰ ਹੈ।

39 ਹੇ ਮੂਰੱਖੋ! ਕੀ ਜਿਸਨੇ ਬਾਹਰ ਨੂੰ ਬਣਾਇਆ, ਉਸ ਨੇ ਹੀ, ਅੰਦਰ ਨੂੰ ਨਹੀਂ ਬਣਾਇਆ?

40 ਇਸ ਲਈ ਜੋ ਕੁਝ ਵੀ ਅੰਦਰ ਹੈ, ਉਹ ਲੋੜਵੰਦ ਨੂੰ ਦਿਉ। ਫ਼ੇਰ ਤੁਹਾਡੇ ਲਈ ਸਭ ਕੁਝ ਸ਼ੁੱਧ ਹੋ ਜਾਵੇਗਾ।

41 “ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤੇ ਅਤੇ ਤੁਹਾਡੇ ਬਾਗ ਵਿੱਚ ਉੱਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।

42 “ਫ਼ਰੀਸੀਓ ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਪ੍ਰਾਰਥਨਾ ਸਥਾਨਾਂ ਵਿੱਚ ਮਹੱਤਵਪੂਰਣ ਜਗ੍ਹਾਵਾਂ ਅਤੇ ਬਜਾਰਾਂ ਵਿੱਚ ਸ਼ੁਭਕਾਮਨਾਵਾਂ ਚਾਹੁੰਦੇ ਹੋ।

43 ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਉਨ੍ਹਾਂ ਲੁਕੀਆਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕੀ ਅਨਭੋਲ ਚੱਲਦੇ ਹਨ।”

44 ਨੇਮ ਦੇ ਉਪਦੇਸ਼ਕਾਂ ਵਿੱਚੋਂ ਕਿਸੇ ਇੱਕ ਨੇ ਯਿਸੂ ਨੂੰ ਕਿਹਾ, “ਗੁਰੂ! ਜਦੋਂ ਤੁਸੀਂ ਫ਼ਰੀਸੀਆਂ ਬਾਰੇ ਇਹ ਕੁਝ ਆਖ ਰਹੇ ਹੋ, ਤਾਂ ਤੁਸੀਂ ਸਾਡੀ ਸਭਾ ਨੂੰ ਵੀ ਨਿੰਦ ਰਹੇ ਹੋ।”

45 ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸ ਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸ ਨੂੰ ਇੱਕ ਉਂਗਲ ਨਾਲ ਵੀ ਨਹੀਂ ਛੂੰਹਦੇ।

46 ਤੁਹਾਡੇ ਤੇ ਲਾਹਨਤ, ਕਿਉਂਕਿ ਤੁਸੀਂ ਨਬੀਆਂ ਦੇ ਮਕਬਰੇ ਬਣਾਉਂਦੇ ਹੋ ਪਰ ਇਹ ਉਹੀ ਨਬੀ ਹਨ ਜਿਨ੍ਹਾਂ ਨੂੰ ਤੁਹਾਡੇ ਪੁਰਖਿਆਂ ਨੇ ਮਾਰ ਦਿੱਤਾ ਸੀ।

47 ਇਸ ਤਰ੍ਹਾਂ ਤੁਸੀਂ ਸਮੂਹ ਲੋਕਾਂ ਨੂੰ ਦਰਸ਼ਾਉਂਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕਾਰਜਾਂ ਨਾਲ ਸਹਿਮਤ ਹੋ। ਉਨ੍ਹਾਂ ਨੇ ਨਬੀਆਂ ਨੂੰ ਮਾਰਿਆ ਅਤੇ ਤੁਸੀਂ ਉਨ੍ਹਾਂ ਦੇ ਮਕਬਰੇ ਬਣਵਾਉਂਦੇ ਹੋ।

48 ਇਸੇ ਲਈ ਪਰਮੇਸ਼ੁਰ ਦੇ ਗਿਆਨ ਨੇ ਆਖਿਆ, ‘ਮੈਂ ਉਨ੍ਹਾਂ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਨ੍ਹਾਂ ਵਿੱਚੋਂ ਕੁਝ ਇੱਕ ਨੂੰ ਮਾਰ ਦੇਣਗੇ ਅਤੇ ਦੂਜਿਆਂ ਨੂੰ ਦੰਡ ਦੇਣਗੇ।’

49 “ਇਸ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਦੁਨੀਆਂ ਦੇ ਮੁੱਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ।

50 ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਹਮਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈ ਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿੱਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।

51 “ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅੜਚਨ ਪਾਈ ਜਿਹੜੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।”

52 ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।

53 ਉਹ ਉਸ ਨੂੰ ਅਨੇਕਾਂ ਵਿਛਿਆਂ ਬਾਰੇ ਔਖੇ ਸਵਾਲ ਪੁੱਛਣ ਲੱਗੇ ਤਾਂ ਜੋ ਉਹ ਕੁਝ ਅਜਿਹਾ ਕਹੇ ਜਿਸ ਨੂੰ ਉਹ ਗਲਤ ਸਾਬਿਤ ਕਰ ਸੱਕਣ।

1 And it came to pass, that, as he was praying in a certain place, when he ceased, one of his disciples said unto him, Lord, teach us to pray, as John also taught his disciples.

2 And he said unto them, When ye pray, say, Our Father which art in heaven, Hallowed be thy name. Thy kingdom come. Thy will be done, as in heaven, so in earth.

3 Give us day by day our daily bread.

4 And forgive us our sins; for we also forgive every one that is indebted to us. And lead us not into temptation; but deliver us from evil.

5 And he said unto them, Which of you shall have a friend, and shall go unto him at midnight, and say unto him, Friend, lend me three loaves;

6 For a friend of mine in his journey is come to me, and I have nothing to set before him?

7 And he from within shall answer and say, Trouble me not: the door is now shut, and my children are with me in bed; I cannot rise and give thee.

8 I say unto you, Though he will not rise and give him, because he is his friend, yet because of his importunity he will rise and give him as many as he needeth.

9 And I say unto you, Ask, and it shall be given you; seek, and ye shall find; knock, and it shall be opened unto you.

10 For every one that asketh receiveth; and he that seeketh findeth; and to him that knocketh it shall be opened.

11 If a son shall ask bread of any of you that is a father, will he give him a stone? or if he ask a fish, will he for a fish give him a serpent?

12 Or if he shall ask an egg, will he offer him a scorpion?

13 If ye then, being evil, know how to give good gifts unto your children: how much more shall your heavenly Father give the Holy Spirit to them that ask him?

14 And he was casting out a devil, and it was dumb. And it came to pass, when the devil was gone out, the dumb spake; and the people wondered.

15 But some of them said, He casteth out devils through Beelzebub the chief of the devils.

16 And others, tempting him, sought of him a sign from heaven.

17 But he, knowing their thoughts, said unto them, Every kingdom divided against itself is brought to desolation; and a house divided against a house falleth.

18 If Satan also be divided against himself, how shall his kingdom stand? because ye say that I cast out devils through Beelzebub.

19 And if I by Beelzebub cast out devils, by whom do your sons cast them out? therefore shall they be your judges.

20 But if I with the finger of God cast out devils, no doubt the kingdom of God is come upon you.

21 When a strong man armed keepeth his palace, his goods are in peace:

22 But when a stronger than he shall come upon him, and overcome him, he taketh from him all his armour wherein he trusted, and divideth his spoils.

23 He that is not with me is against me: and he that gathereth not with me scattereth.

24 When the unclean spirit is gone out of a man, he walketh through dry places, seeking rest; and finding none, he saith, I will return unto my house whence I came out.

25 And when he cometh, he findeth it swept and garnished.

26 Then goeth he, and taketh to him seven other spirits more wicked than himself; and they enter in, and dwell there: and the last state of that man is worse than the first.

27 And it came to pass, as he spake these things, a certain woman of the company lifted up her voice, and said unto him, Blessed is the womb that bare thee, and the paps which thou hast sucked.

28 But he said, Yea rather, blessed are they that hear the word of God, and keep it.

29 And when the people were gathered thick together, he began to say, This is an evil generation: they seek a sign; and there shall no sign be given it, but the sign of Jonas the prophet.

30 For as Jonas was a sign unto the Ninevites, so shall also the Son of man be to this generation.

31 The queen of the south shall rise up in the judgment with the men of this generation, and condemn them: for she came from the utmost parts of the earth to hear the wisdom of Solomon; and, behold, a greater than Solomon is here.

32 The men of Nineve shall rise up in the judgment with this generation, and shall condemn it: for they repented at the preaching of Jonas; and, behold, a greater than Jonas is here.

33 No man, when he hath lighted a candle, putteth it in a secret place, neither under a bushel, but on a candlestick, that they which come in may see the light.

34 The light of the body is the eye: therefore when thine eye is single, thy whole body also is full of light; but when thine eye is evil, thy body also is full of darkness.

35 Take heed therefore that the light which is in thee be not darkness.

36 If thy whole body therefore be full of light, having no part dark, the whole shall be full of light, as when the bright shining of a candle doth give thee light.

37 And as he spake, a certain Pharisee besought him to dine with him: and he went in, and sat down to meat.

38 And when the Pharisee saw it, he marvelled that he had not first washed before dinner.

39 And the Lord said unto him, Now do ye Pharisees make clean the outside of the cup and the platter; but your inward part is full of ravening and wickedness.

40 Ye fools, did not he that made that which is without make that which is within also?

41 But rather give alms of such things as ye have; and, behold, all things are clean unto you.

42 But woe unto you, Pharisees! for ye tithe mint and rue and all manner of herbs, and pass over judgment and the love of God: these ought ye to have done, and not to leave the other undone.

43 Woe unto you, Pharisees! for ye love the uppermost seats in the synagogues, and greetings in the markets.

44 Woe unto you, scribes and Pharisees, hypocrites! for ye are as graves which appear not, and the men that walk over them are not aware of them.

45 Then answered one of the lawyers, and said unto him, Master, thus saying thou reproachest us also.

46 And he said, Woe unto you also, ye lawyers! for ye lade men with burdens grievous to be borne, and ye yourselves touch not the burdens with one of your fingers.

47 Woe unto you! for ye build the sepulchres of the prophets, and your fathers killed them.

48 Truly ye bear witness that ye allow the deeds of your fathers: for they indeed killed them, and ye build their sepulchres.

49 Therefore also said the wisdom of God, I will send them prophets and apostles, and some of them they shall slay and persecute:

50 That the blood of all the prophets, which was shed from the foundation of the world, may be required of this generation;

51 From the blood of Abel unto the blood of Zacharias, which perished between the altar and the temple: verily I say unto you, It shall be required of this generation.

52 Woe unto you, lawyers! for ye have taken away the key of knowledge: ye entered not in yourselves, and them that were entering in ye hindered.

53 And as he said these things unto them, the scribes and the Pharisees began to urge him vehemently, and to provoke him to speak of many things:

54 Laying wait for him, and seeking to catch something out of his mouth, that they might accuse him.

Exodus 13 in Tamil and English

1 ଏହାପରେ ସଦାପ୍ରଭୁ ମାଶାଙ୍କେୁ କହିଲେ,
And the Lord spake unto Moses, saying,

2 ଇଶ୍ରାୟେଲ ସନ୍ତାନମାନଙ୍କ ମଧିଅରେ ମନୁଷ୍ଯ ହେଉ କି ପଶୁ ହେଉ, ଯେ କହେି ପ୍ରଥମେ ଜାତ ହବେ, ସହେି ପ୍ରଥମଜାତ ସମସ୍ତଙ୍କୁ ଆମ୍ଭ ଉଦ୍ଦେଶ୍ଯ ରେ ପ୍ରଦାନ କର, ତାହା ଆମ୍ଭର।
Sanctify unto me all the firstborn, whatsoever openeth the womb among the children of Israel, both of man and of beast: it is mine.

3 ମାଶାେ ଲୋକମାନଙ୍କୁ କହିଲେ, ଏହି ଦିବସକୁ ମନେ ରଖ, ତୁମ୍ଭମାନେେ ମିଶର ରେ ଦାସ ଥିଲ, ସଦାପ୍ରଭୁଙ୍କର ମହାନ୍ ଶକ୍ତି ତୁମ୍ଭମାନଙ୍କୁ ଏହି ଦିନ ମୁକ୍ତ କରିଥିଲା। ତେଣୁ ତୁମ୍ଭମାନେେ ତାଡିଶୂନ୍ଯ ରୋଟୀ ଭକ୍ଷଣ କରିବ।
And Moses said unto the people, Remember this day, in which ye came out from Egypt, out of the house of bondage; for by strength of hand the Lord brought you out from this place: there shall no leavened bread be eaten.

4 ଆଜି ଆବୀବ୍ ମାସ ରେ ଏହି ଦିନ ରେ ବାହାର ହେଲେ।
This day came ye out in the month Abib.

5 ଆଉ ଯେତବେେଳେ କିଣାନୀଯ, ହିତ୍ତୀଯ, ଇ ମାରେୀଯ, ହିଦ୍ଦୀଯ ଓ ୟିବୂଷୀଯ ଲୋକମାନଙ୍କର ଯେଉଁ ଉନ୍ନତ ଦେଶ ତୁମ୍ଭକୁ ଦବୋକୁ ସଦାପ୍ରଭୁ ତୁମ୍ଭ ପୂର୍ବପୁରୁଷମାନଙ୍କ ପାଖ ରେ ପ୍ରତିଜ୍ଞା କରିଥିଲେ, ସହେି ଦେଶକୁ ସେ ତୁମ୍ଭମାନଙ୍କୁ ଦବେେ।
And it shall be when the Lord shall bring thee into the land of the Canaanites, and the Hittites, and the Amorites, and the Hivites, and the Jebusites, which he sware unto thy fathers to give thee, a land flowing with milk and honey, that thou shalt keep this service in this month.

6 ସାତଦିନ ୟାଏ ତାଡୀଶୂନ୍ଯ ରୋଟୀ ଖାଇବ। ଏବଂ ସପ୍ତମଦିନ ସଦାପ୍ରଭୁଙ୍କ ଉଦ୍ଦେଶ୍ଯ ରେ ତାଙ୍କର ସମ୍ମାନାର୍ଥେ ଏକ ବଡ ଭୋଜିର ଆଯୋଜନ କରିବ।
Seven days thou shalt eat unleavened bread, and in the seventh day shall be a feast to the Lord.

7 ତେଣୁ ସାତଦିନ ପାଇଁ ତୁମ୍ଭମାନେେ ତାଡିଶୂନ୍ଯ ରୋଟୀ ଖାଇବ। ଏବଂ ତୁମ୍ଭ ଦେଶ ରେ କୌଣସିଠା ରେ ତାଡୀ ମିଶ୍ରୀତ ରୋଟୀ ଯେପରି କହେି ନଖାନ୍ତି।
Unleavened bread shall be eaten seven days; and there shall no leavened bread be seen with thee, neither shall there be leaven seen with thee in all thy quarters.

8 ସହେିଦିନ ତୁମ୍ଭେ ପିଲାମାନଙ୍କୁ ନିଶ୍ଚଯ କହିବ, 'ଆମ୍ଭେ ଏହି ଭୋଜିର ଆଯୋଜନ କରିଛୁ ଯେ ହତେୁ ସଦାପ୍ରଭଛୁ ଆମ୍ଭକୁ ମିଶରରୁ ଏହିଦିନ ମୁକ୍ତ କରିଥିଲେ।'
And thou shalt shew thy son in that day, saying, This is done because of that which the Lord did unto me when I came forth out of Egypt.

9 ଏହି ପବିତ୍ର ଦିନଟିକୁ ତୁମ୍ଭମାନେେ ମନେ ରଖିବ। ଏହା ଯେପରି ତୁମ୍ଭମାନଙ୍କ ପାଇଁ, ସଦାପ୍ରଭୁଙ୍କ ବ୍ଯବସ୍ଥା ଯେପରି ତୁମ୍ଭ ମୁଖ ରେ ରହିବ, ଏଥିପାଇଁ ଏହା ଚିହ୍ନ ସ୍ବରୂପ ତୁମ୍ଭ ହସ୍ତ ରେ ଓ ସ୍ମରଣର ଉପାଯ ସ୍ବରୂପ ତୁମ୍ଭ ଚକ୍ଷୁ ଦ୍ବଯର ମଧ୍ଯସ୍ଥାନ ରେ ରହିବ। ଯେ ହତେୁ ସଦାପ୍ରଭୁ ପରାକ୍ରାନ୍ତ ହସ୍ତଦ୍ବାରା ମିଶରଠାରୁ ତୁମ୍ଭକୁ ବାହାର କରି ଆଣିଛନ୍ତି।
And it shall be for a sign unto thee upon thine hand, and for a memorial between thine eyes, that the Lord’s law may be in thy mouth: for with a strong hand hath the Lord brought thee out of Egypt.

10 ତେଣୁ ଏହି ସ୍ମରଣୀଯ ଦିବସଟିକୁ ବିଧି ଅନୁସାରେ ପାଳନ କରିବ।
Thou shalt therefore keep this ordinance in his season from year to year.

11 ସଦାପ୍ରଭୁ ତାଙ୍କର ପ୍ରତିଜ୍ଞା ରକ୍ଷା କରିବେ। ସେ ତୁମ୍ଭକୁ ସହେି ଦେଶକୁ ନଇେଯିବେ, ଯେ ହତେୁ ସେ ପ୍ରତିଜ୍ଞା କରିଛନ୍ତି। ବର୍ତ୍ତମାନ ସଠାେରେ କିଣାନୀଯମାନେ ବାସ କରୁଛନ୍ତି। କିନ୍ତୁ ପରମେଶ୍ବର ତୁମ୍ଭମାନଙ୍କର ପୂର୍ବପୁରୁଷଙ୍କୁ ପ୍ରତିଜ୍ଞା କରିଥିଲେ ଯେ, ସେ ତୁମ୍ଭମାନଙ୍କୁ ସହେି ଦେଶ ଦବେେ।
And it shall be when the Lord shall bring thee into the land of the Canaanites, as he sware unto thee and to thy fathers, and shall give it thee,

12 ତୁମ୍ଭେ ନିଶ୍ଚଯ ତୁମ୍ଭର ପ୍ରଥମଜାତ ପୁତ୍ରକୁ ସଦାପ୍ରଭୁଙ୍କୁ ଉତ୍ସର୍ଗ କରିବ। ତୁମ୍ଭମାନେେ ତୁମ୍ଭମାନଙ୍କର ଗୋରୁଗାଈମାନଙ୍କ ପ୍ରଥମଜାତ ପୁଂପଶୁ ସଦାପ୍ରଭୁଙ୍କୁ ଦବୋ ଉଚିତ୍।
That thou shalt set apart unto the Lord all that openeth the matrix, and every firstling that cometh of a beast which thou hast; the males shall be the Lord’s.

13 ତୁମ୍ଭେ ମଷେଶାବକ ଦଇେ ପ୍ରେତ୍ୟକକ ପ୍ରଥମଜାତ ଗଧକୁ ମୁକ୍ତ କରିପାରିବ। ଯଦି ତୁମ୍ଭେ ମୁକ୍ତ ନ କର, ତବେେ ତୁମ୍ଭେ ତା'ର ବକେକୁ ଭାଙ୍ଗି ଦବୋ ଉଚିତ୍। ତାହା ସଦାପ୍ରଭୁଙ୍କ ଉଦ୍ଦେଶ୍ଯ ରେ ବଳିଦାନ ହବେ। କିନ୍ତୁ ତୁମ୍ଭକୁ ତୁମ୍ଭର ପ୍ରଥମ ସନ୍ତାନ ପୁତ୍ରମାନଙ୍କୁ ମୁକ୍ତ କରିବାକୁ ହବେ।
And every firstling of an ass thou shalt redeem with a lamb; and if thou wilt not redeem it, then thou shalt break his neck: and all the firstborn of man among thy children shalt thou redeem.

14 ଭବିଷ୍ଯତ ରେ ତୁମ୍ଭମାନଙ୍କର ସନ୍ତାନମାନେ ପଚାରିବେ, ତୁମ୍ଭେ କାହିଁକି ଏପରି କରୁଛ? ଏବଂ ସମାନେେ ପଚାରିବେ, 'ଏସବୁର ଅର୍ଥ କ'ଣ? ଏବଂ ତୁମ୍ଭର ଉତ୍ତର ହବେ, 'ସଦାପ୍ରଭୁ ତାଙ୍କର ମହାନ ଶକ୍ତି ବଳ ରେ ମିଶରଠାରୁ ଆମ୍ଭମାନଙ୍କୁ ଉଦ୍ଧାର କରିଛନ୍ତି। ଆମ୍ଭମାନେେ ସଠାେରେ ଦାସ ଥିଲୁ। କିନ୍ତୁ ସଦାପ୍ରଭୁ ଆମ୍ଭମାନଙ୍କୁ ସଠାରୁେ ବାହାର କରି ଏଠାକୁ ନଇେ ଆସିଛନ୍ତି।
And it shall be when thy son asketh thee in time to come, saying, What is this? that thou shalt say unto him, By strength of hand the Lord brought us out from Egypt, from the house of bondage:

15 ମିଶର ରେ, ଫାରୋ ଥିଲେ ଅତି କଠାେର ମନା। ସେ ଆମ୍ଭକୁ ୟିବାକୁ ଦେଉନଥିଲେ, ତେଣୁ ସଠାେରେ ସଦାପ୍ରଭୁ ସମସ୍ତ ପ୍ରଥମଜାତ ପୁତ୍ରମାନଙ୍କୁ, ପ୍ରଥମଜାତ ପଶୁମାନଙ୍କୁ ହତ୍ଯା କରିଥିଲେ। ସହେି କାରଣରୁ ଆମ୍ଭମାନେେ ପଶୁମାନଙ୍କର ପ୍ରଥମଜାତ ଅଣ୍ଡିରା ପଶୁ ଉତ୍ସର୍ଗ କରୁ କିନ୍ତୁ ଆମ୍ଭମାନଙ୍କ ପ୍ରଥମଜାତ ପୁତ୍ରମାନଙ୍କୁ ତାଙ୍କ ନିକଟରୁ କିଣି ଫରୋଇ ଆଣୁ।'
And it came to pass, when Pharaoh would hardly let us go, that the Lord slew all the firstborn in the land of Egypt, both the firstborn of man, and the firstborn of beast: therefore I sacrifice to the Lord all that openeth the matrix, being males; but all the firstborn of my children I redeem.

16 ଏହା ଚିହ୍ନ ସ୍ବରୂପେ ତୁମ୍ଭ ହସ୍ତ ରେ ଓ ଭୂଷଣ ସ୍ବରୂପେ ତୁମ୍ଭ ଚକ୍ଷୁ ଦ୍ବଯର ମଧ୍ଯସ୍ଥାନ ରେ ରହିବ। ଯେ ହତେୁ ସଦାପ୍ରଭୁ ବାହୁବଳ ରେ ଆମ୍ଭମାନଙ୍କୁ ମିଶରରୁ ବାହାର କରି ଆଣିଲେ।
And it shall be for a token upon thine hand, and for frontlets between thine eyes: for by strength of hand the Lord brought us forth out of Egypt.

17 ଏବଂ ତା'ପରେ ଯେତବେେଳେ ଫାରୋ ମାରେ ଲୋକମାନଙ୍କୁ ମିଶର ଛାଡିବାକୁ ଦେଲେ, ଯଦିଓ ପଲେଷ୍ଟୀୟ ଲୋକମାନଙ୍କର ଦେଶକୁ ୟିବା ପାଇଁ ନିକଟ ବାଟ ଥିଲା, ସଦାପ୍ରଭୁ, ସେ ପଥରେ ନେଲେ ନାହିଁ। ସଦାପ୍ରଭୁ କହିଲେ, ଯଦି ଲୋକମାନେ ଏ ବାଟରେ ୟାଆନ୍ତି। ସମାନଙ୍କେୁ ହୁଏତ ୟୁଦ୍ଧ କରିବାକୁ ପଡିପା ରେ। ତବେେ ହୁଏତ ସମାନେେ ତାଙ୍କର ମତ ପରିବର୍ତ୍ତନ କରି ପାରନ୍ତି ଓ ମିଶରକୁ ଫରେିୟାଇ ପାରନ୍ତି।
And it came to pass, when Pharaoh had let the people go, that God led them not through the way of the land of the Philistines, although that was near; for God said, Lest peradventure the people repent when they see war, and they return to Egypt:

18 ତେଣୁ ସଦାପ୍ରଭୁ ସମାନଙ୍କେୁ ଅନ୍ୟ ଏକ ପଥରେ ଆଗଇେ ନେଲେ। ସେ ସମାନଙ୍କେୁ ସୂପ ସମୁଦ୍ର ପ୍ରାନ୍ତର ମଧ୍ଯ ଦଇେ ଆଣିଲେ। ସମାନେେ ମିଶର ଛାଡିବା ସମୟରେ ଇଶ୍ରାୟେଲୀୟମାନେ ୟୁଦ୍ଧ ପାଇଁ ପୋଷାକ ପରିଧାନ କରିଥିଲେ।
But God led the people about, through the way of the wilderness of the Red sea: and the children of Israel went up harnessed out of the land of Egypt.

19 ମାଶାେ ଯୋଷଫଙ୍କେର ଅସ୍ତି ସାଙ୍ଗ ରେ ନଇେ ଆସିଲେ। ଯୋଷଫଙ୍କେ ମୃତ୍ଯୁ ପୂର୍ବରୁ ସେ ତାଙ୍କର ପୁତ୍ରମାନଙ୍କୁ ପ୍ରତିଜ୍ଞା କରାଇଥିଲେ, ଏପରି କରିବା ପାଇଁ। ଯୋଷଫେ କହିଥିଲେ, ଯେତବେେଳେ ପରମେଶ୍ବର ତୁମ୍ଭମାନଙ୍କୁ ରକ୍ଷା କରିବେ। ମନରେଖ ତୁମ୍ଭମାନେେ ମାରେ ଅସ୍ତି ତୁମ୍ଭମାନଙ୍କ ସହିତ ମିଶରରୁ ନଇୟିବେ।
And Moses took the bones of Joseph with him: for he had straitly sworn the children of Israel, saying, God will surely visit you; and ye shall carry up my bones away hence with you.

20 ଇଶ୍ରାୟେଲର ଲୋକମାନେ ସୁକ୍କୋତଠାରୁ ଛାଡ଼ି ଏଥମ ରେ ଛାଉଣୀ ସ୍ଥାପନ କଲେ। ଏଥମ ମରୁଭୂମି ନିକଟବର୍ତ୍ତୀ ଥିଲା।
And they took their journey from Succoth, and encamped in Etham, in the edge of the wilderness.

21 ସଦାପ୍ରଭୁ ସମାନଙ୍କେୁ ଆଗକୁ ପଥ କଢାଇ ନେଲେ, ଦିନ ବେଳେ ସଦାପ୍ରଭୁ ସମାନଙ୍କେୁ ମେଘସ୍ତମ୍ଭ ଦ୍ବାରା ରାସ୍ତା ଦଖାଇେଲେ ଏବଂ ରାତି ରେ ସେ ସମାନଙ୍କେୁ ଅଗ୍ନିସ୍ତମ୍ଭ ସାହାୟ୍ଯ ରେ ଆଗଇେ ନେଲେ।
And the Lord went before them by day in a pillar of a cloud, to lead them the way; and by night in a pillar of fire, to give them light; to go by day and night:

22 ଦିନ ସମୟରେ ସମାନଙ୍କେୁ ଘନ ବାଦଲ ଏ ରାତ୍ର ସମୟରେ ଆଲୋକ ସ୍ତମ୍ଭ ସମାନଙ୍କେ ସହିତ ସର୍ବଦା ରଖିଲେ।
He took not away the pillar of the cloud by day, nor the pillar of fire by night, from before the people.