ਲੋਕਾ 4

1 ਯਿਸੂ ਦਾ ਸ਼ੈਤਾਨ ਵੱਲੋਂ ਪਰਤਾਇਆ ਜਾਣਾ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁੜਿਆ ਤਾਂ ਆਤਮਾ ਉਸ ਨੂੰ ਉਜਾੜ ਵਿੱਚ ਲੈ ਗਿਆ।

2 ਉੱਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰੱਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸ ਨੂੰ ਬੜੀ ਭੁੱਖ ਲੱਗੀ।

3 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।”

4 ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ: ‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।’”

5 ਫ਼ਿਰ ਸ਼ੈਤਾਨ ਉਸ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਵਿਖਾਈਆਂ।

6 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ।

7 ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।”

8 ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”

9 ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ।

10 ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’

11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’”

12 ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’”

13 ਤਾਂ ਸ਼ੈਤਾਨ ਜਦੋਂ ਸਾਰਾ ਪਰਤਾਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚੱਲਾ ਗਿਆ।

14 ਯਿਸੂ ਦਾ ਲੋਕਾਂ ਨੂੰ ਉਪਦੇਸ਼ ਦੇਣਾ ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ।

15 ਯਿਸੂ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਹਰੇਕ ਨੇ ਉਸਦੀ ਉਸਤਤਿ ਕੀਤੀ।

16 ਯਿਸੂ ਦਾ ਆਪਣੇ ਨਗਰ ਵਿੱਚ ਜਾਣਾ ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ।

17 ਯਸਾਯਾਹ ਨਬੀ ਦੀ ਪੋਥੀ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਇਹ ਪੋਥੀ ਖੋਲ੍ਹਕੇ ਉਹ ਸਫ਼ਾ ਕੱਢਿਆ, ਜਿੱਥੇ ਇਹ ਲਿਖਿਆ ਹੋਇਆ ਸੀ:

18 “ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,

19 ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।”

20 ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ।

21 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹੜਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”

22 ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”

23 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ‘ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇੱਥੇ ਆਪਣੇ ਨਗਰ ਵਿੱਚ ਵੀ ਕਰ!’”

24 ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।

25 “ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ।

26 ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸ ਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।

27 “ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਉਨ੍ਹਾਂ ਵਿੱਚੋਂ ਸੀਰਿਆ ਦੇਸ਼ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋੜ੍ਹੀ ਨੂੰ ਰਾਜੀ ਨਾ ਕੀਤਾ ਗਿਆ।”

28 ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬੜੇ ਗੁੱਸੇ ਵਿੱਚ ਆਏ।

29 ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ।

30 ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚੱਲਿਆ ਗਿਆ।

31 ਯਿਸੂ ਦਾ ਇੱਕ ਮਨੁੱਖ ਨੂੰ ਠੀਕ ਕਰਨਾ ਜਿਸ ਅੰਦਰ ਪ੍ਰੇਤ ਆਤਮਾ ਸੀ ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸ ਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।

32 ਲੋਕ ਉਸ ਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ।

33 ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,

34 “ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇੱਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”

35 ਪਰ ਯਿਸੂ ਨੇ ਉਸ ਨੂੰ ਰੋਕਕੇ ਤਾੜਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਹਮਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।

36 ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”

37 ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।

38 ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ।

39 ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।

40 ਯਿਸੂ ਦਾ ਹੋਰ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।

41 ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।

42 ਯਿਸੂ ਦਾ ਹੋਰ ਸ਼ਹਿਰਾਂ ਵਿੱਚ ਜਾਣਾ ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡ ਕੇ ਇੱਕ ਇੱਕਾਂਤ ਥਾਂ ਤੇ ਚੱਲਾ ਗਿਆ ਪਰ ਭੀੜ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿੱਥੇ ਉਹ ਸੀ। ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉੱਥੋਂ ਨਾ ਜਾਵੇ।

43 ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”

44 ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਜਾਰੀ ਰੱਖਿਆ।

1 And Jesus being full of the Holy Ghost returned from Jordan, and was led by the Spirit into the wilderness,

2 Being forty days tempted of the devil. And in those days he did eat nothing: and when they were ended, he afterward hungered.

3 And the devil said unto him, If thou be the Son of God, command this stone that it be made bread.

4 And Jesus answered him, saying, It is written, That man shall not live by bread alone, but by every word of God.

5 And the devil, taking him up into an high mountain, shewed unto him all the kingdoms of the world in a moment of time.

6 And the devil said unto him, All this power will I give thee, and the glory of them: for that is delivered unto me; and to whomsoever I will I give it.

7 If thou therefore wilt worship me, all shall be thine.

8 And Jesus answered and said unto him, Get thee behind me, Satan: for it is written, Thou shalt worship the Lord thy God, and him only shalt thou serve.

9 And he brought him to Jerusalem, and set him on a pinnacle of the temple, and said unto him, If thou be the Son of God, cast thyself down from hence:

10 For it is written, He shall give his angels charge over thee, to keep thee:

11 And in their hands they shall bear thee up, lest at any time thou dash thy foot against a stone.

12 And Jesus answering said unto him, It is said, Thou shalt not tempt the Lord thy God.

13 And when the devil had ended all the temptation, he departed from him for a season.

14 And Jesus returned in the power of the Spirit into Galilee: and there went out a fame of him through all the region round about.

15 And he taught in their synagogues, being glorified of all.

16 And he came to Nazareth, where he had been brought up: and, as his custom was, he went into the synagogue on the sabbath day, and stood up for to read.

17 And there was delivered unto him the book of the prophet Esaias. And when he had opened the book, he found the place where it was written,

18 The Spirit of the Lord is upon me, because he hath anointed me to preach the gospel to the poor; he hath sent me to heal the brokenhearted, to preach deliverance to the captives, and recovering of sight to the blind, to set at liberty them that are bruised,

19 To preach the acceptable year of the Lord.

20 And he closed the book, and he gave it again to the minister, and sat down. And the eyes of all them that were in the synagogue were fastened on him.

21 And he began to say unto them, This day is this scripture fulfilled in your ears.

22 And all bare him witness, and wondered at the gracious words which proceeded out of his mouth. And they said, Is not this Joseph’s son?

23 And he said unto them, Ye will surely say unto me this proverb, Physician, heal thyself: whatsoever we have heard done in Capernaum, do also here in thy country.

24 And he said, Verily I say unto you, No prophet is accepted in his own country.

25 But I tell you of a truth, many widows were in Israel in the days of Elias, when the heaven was shut up three years and six months, when great famine was throughout all the land;

26 But unto none of them was Elias sent, save unto Sarepta, a city of Sidon, unto a woman that was a widow.

27 And many lepers were in Israel in the time of Eliseus the prophet; and none of them was cleansed, saving Naaman the Syrian.

28 And all they in the synagogue, when they heard these things, were filled with wrath,

29 And rose up, and thrust him out of the city, and led him unto the brow of the hill whereon their city was built, that they might cast him down headlong.

30 But he passing through the midst of them went his way,

31 And came down to Capernaum, a city of Galilee, and taught them on the sabbath days.

32 And they were astonished at his doctrine: for his word was with power.

33 And in the synagogue there was a man, which had a spirit of an unclean devil, and cried out with a loud voice,

34 Saying, Let us alone; what have we to do with thee, thou Jesus of Nazareth? art thou come to destroy us? I know thee who thou art; the Holy One of God.

35 And Jesus rebuked him, saying, Hold thy peace, and come out of him. And when the devil had thrown him in the midst, he came out of him, and hurt him not.

36 And they were all amazed, and spake among themselves, saying, What a word is this! for with authority and power he commandeth the unclean spirits, and they come out.

37 And the fame of him went out into every place of the country round about.

38 And he arose out of the synagogue, and entered into Simon’s house. And Simon’s wife’s mother was taken with a great fever; and they besought him for her.

39 And he stood over her, and rebuked the fever; and it left her: and immediately she arose and ministered unto them.

40 Now when the sun was setting, all they that had any sick with divers diseases brought them unto him; and he laid his hands on every one of them, and healed them.

41 And devils also came out of many, crying out, and saying, Thou art Christ the Son of God. And he rebuking them suffered them not to speak: for they knew that he was Christ.

42 And when it was day, he departed and went into a desert place: and the people sought him, and came unto him, and stayed him, that he should not depart from them.

43 And he said unto them, I must preach the kingdom of God to other cities also: for therefore am I sent.

44 And he preached in the synagogues of Galilee.

1 Then spake Elisha unto the woman, whose son he had restored to life, saying, Arise, and go thou and thine household, and sojourn wheresoever thou canst sojourn: for the Lord hath called for a famine; and it shall also come upon the land seven years.

2 And the woman arose, and did after the saying of the man of God: and she went with her household, and sojourned in the land of the Philistines seven years.

3 And it came to pass at the seven years’ end, that the woman returned out of the land of the Philistines: and she went forth to cry unto the king for her house and for her land.

4 And the king talked with Gehazi the servant of the man of God, saying, Tell me, I pray thee, all the great things that Elisha hath done.

5 And it came to pass, as he was telling the king how he had restored a dead body to life, that, behold, the woman, whose son he had restored to life, cried to the king for her house and for her land. And Gehazi said, My lord, O king, this is the woman, and this is her son, whom Elisha restored to life.

6 And when the king asked the woman, she told him. So the king appointed unto her a certain officer, saying, Restore all that was hers, and all the fruits of the field since the day that she left the land, even until now.

7 And Elisha came to Damascus; and Ben-hadad the king of Syria was sick; and it was told him, saying, The man of God is come hither.

8 And the king said unto Hazael, Take a present in thine hand, and go, meet the man of God, and inquire of the Lord by him, saying, Shall I recover of this disease?

9 So Hazael went to meet him, and took a present with him, even of every good thing of Damascus, forty camels’ burden, and came and stood before him, and said, Thy son Ben-hadad king of Syria hath sent me to thee, saying, Shall I recover of this disease?

10 And Elisha said unto him, Go, say unto him, Thou mayest certainly recover: howbeit the Lord hath shewed me that he shall surely die.

11 And he settled his countenance stedfastly, until he was ashamed: and the man of God wept.

12 And Hazael said, Why weepeth my lord? And he answered, Because I know the evil that thou wilt do unto the children of Israel: their strong holds wilt thou set on fire, and their young men wilt thou slay with the sword, and wilt dash their children, and rip up their women with child.

13 And Hazael said, But what, is thy servant a dog, that he should do this great thing? And Elisha answered, The Lord hath shewed me that thou shalt be king over Syria.

14 So he departed from Elisha, and came to his master; who said to him, What said Elisha to thee? And he answered, He told me that thou shouldest surely recover.

15 And it came to pass on the morrow, that he took a thick cloth, and dipped it in water, and spread it on his face, so that he died: and Hazael reigned in his stead.

16 And in the fifth year of Joram the son of Ahab king of Israel, Jehoshaphat being then king of Judah, Jehoram the son of Jehoshaphat king of Judah began to reign.

17 Thirty and two years old was he when he began to reign; and he reigned eight years in Jerusalem.

18 And he walked in the way of the kings of Israel, as did the house of Ahab: for the daughter of Ahab was his wife: and he did evil in the sight of the Lord.

19 Yet the Lord would not destroy Judah for David his servant’s sake, as he promised him to give him alway a light, and to his children.

20 In his days Edom revolted from under the hand of Judah, and made a king over themselves.

21 So Joram went over to Zair, and all the chariots with him: and he rose by night, and smote the Edomites which compassed him about, and the captains of the chariots: and the people fled into their tents.

22 Yet Edom revolted from under the hand of Judah unto this day. Then Libnah revolted at the same time.

23 And the rest of the acts of Joram, and all that he did, are they not written in the book of the chronicles of the kings of Judah?

24 And Joram slept with his fathers, and was buried with his fathers in the city of David: and Ahaziah his son reigned in his stead.

25 In the twelfth year of Joram the son of Ahab king of Israel did Ahaziah the son of Jehoram king of Judah begin to reign.

26 Two and twenty years old was Ahaziah when he began to reign; and he reigned one year in Jerusalem. And his mother’s name was Athaliah, the daughter of Omri king of Israel.

27 And he walked in the way of the house of Ahab, and did evil in the sight of the Lord, as did the house of Ahab: for he was the son in law of the house of Ahab.

28 And he went with Joram the son of Ahab to the war against Hazael king of Syria in Ramoth-gilead; and the Syrians wounded Joram.

29 And king Joram went back to be healed in Jezreel of the wounds which the Syrians had given him at Ramah, when he fought against Hazael king of Syria. And Ahaziah the son of Jehoram king of Judah went down to see Joram the son of Ahab in Jezreel, because he was sick.