Nehemiah 3:26
ਮੰਦਰ ਦੇ ਨੌਕਰ ਉਫਲ ਪਹਾੜੀ ਤੇ ਰਹਿੰਦੇ ਸਨ। ਉੱਨ੍ਹਾਂ ਨੇ ਜਲ ਫਾਟਕ ਦੇ ਪੂਰਬੀ ਪਾਸੇ ਦੀ ਕੰਧ ਤਾਈ ਅਤੇ ਇਸਦੇ ਸਾਹਮਣੇ ਵਾਲੇ ਫਾਟਕ ਦੀ ਮੁਰੰਮਤ ਕੀਤੀ।
Nehemiah 3:26 in Other Translations
King James Version (KJV)
Moreover the Nethinims dwelt in Ophel, unto the place over against the water gate toward the east, and the tower that lieth out.
American Standard Version (ASV)
(Now the Nethinim dwelt in Ophel, unto the place over against the water gate toward the east, and the tower that standeth out.)
Bible in Basic English (BBE)
(Now the Nethinim were living in the Ophel, as far as the place facing the water doorway to the east, and the tower which comes out.)
Darby English Bible (DBY)
(Now the Nethinim dwelt in Ophel, even over against the water-gate toward the east, and the tower which lies out.)
Webster's Bible (WBT)
Moreover, the Nethinims dwelt in Ophel, to the place over against the water-gate towards the east, and the projecting tower.
World English Bible (WEB)
(Now the Nethinim lived in Ophel, to the place over against the water gate toward the east, and the tower that stands out.)
Young's Literal Translation (YLT)
And the Nethinim have been dwelling in Ophel, unto over-against the water-gate at the east, and the tower that goeth out.
| Moreover the Nethinims | וְהַ֨נְּתִינִ֔ים | wĕhannĕtînîm | veh-HA-neh-tee-NEEM |
| dwelt | הָי֥וּ | hāyû | ha-YOO |
| יֹֽשְׁבִ֖ים | yōšĕbîm | yoh-sheh-VEEM | |
| Ophel, in | בָּעֹ֑פֶל | bāʿōpel | ba-OH-fel |
| unto | עַ֠ד | ʿad | ad |
| the place over against | נֶ֜גֶד | neged | NEH-ɡed |
| water the | שַׁ֤עַר | šaʿar | SHA-ar |
| gate | הַמַּ֙יִם֙ | hammayim | ha-MA-YEEM |
| toward the east, | לַמִּזְרָ֔ח | lammizrāḥ | la-meez-RAHK |
| tower the and | וְהַמִּגְדָּ֖ל | wĕhammigdāl | veh-ha-meeɡ-DAHL |
| that lieth out. | הַיּוֹצֵֽא׃ | hayyôṣēʾ | ha-yoh-TSAY |
Cross Reference
ਨਹਮਿਆਹ 11:21
ਮੰਦਰ ਦੇ ਸੇਵਾਦਾਰ ਓਫ਼ਲ ਪਹਾੜ ਤੇ ਵਸੇ ਜਿਨ੍ਹਾਂ ਦੇ ਚੌਧਰੀ ਸੀਹਾ ਅਤੇ ਗਿਸ਼ਪਾ ਸਨ।
ਨਹਮਿਆਹ 8:1
ਅਜ਼ਰਾ ਨੇ ਬਿਵਸਬਾ ਪੜ੍ਹੀ ਇਉਂ ਸਾਲ ਦੇ ਅੱਠਵੇਂ ਮਹੀਨੇ ਸਾਰੇ ਇਸਰਾਏਲੀ ਜਲ ਫ਼ਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵਿੱਚ ਇੱਕੋ ਦਿਲ ਨਾਲ ਇਕੱਠੇ ਹੋਏ ਅਤੇ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਮੂਸਾ ਦੀ ਬਿਵਸਬਾ ਦੀ ਪੋਥੀ ਲਿਆਉਣ ਲਈ ਕਿਹਾ ਜਿਹੜਾ ਕਿ ਯਹੋਵਾਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ।
ਨਹਮਿਆਹ 12:37
ਉਹ ਫ਼ੁਵਾਰੇ ਵਾਲੇ ਫ਼ਾਟਕ ਦੇ ਕੋਲ ਗਏ। ਉਹ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚਢ਼ਕੇ ਜਿੱਥੇ ਕੰਧ ਉਤਾਂਹ ਨੂੰ ਜਾਂਦੀ ਸੀ, ਅਤੇ ਦਾਊਦ ਦੇ ਘਰ ਤੋਂ ਅਗਾਂਹ ਲੰਘ ਕੇ ਪੂਰਬ ਵੱਲ ਜਲ ਫ਼ਾਟਕ ਨੂੰ ਗਏ।
ਨਹਮਿਆਹ 8:3
ਅਜ਼ਰਾ ਨੇ ਬਿਵਸਬਾ ਨੂੰ ਉੱਚੀ ਆਵਾਜ਼ ਵਿੱਚ ਸੁਬਹ ਤੋਂ ਦੁਪਿਹਰ ਤਾਈ ਪੜ੍ਹਿਆ, ਅਜ਼ਰਾ ਦਾ ਮੂੰਹ ਜਲ ਫਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵੱਲ ਨੂੰ ਸੀ, ਤੇ ਉਸ ਨੇ ਸਾਰੇ ਮਰਦਾਂ ਅਤੇ ਔਰਤਾਂ ਨੂੰ ਜਿਹੜੇ ਇਸ ਨੂੰ ਸਮਝ ਸੱਕਦੇ ਸਨ, ਪੜ੍ਹਕੇ ਸੁਣਾਇਆ ਸਭ ਲੋਕਾਂ ਨੇ ਬਿਵਸਬਾ ਦੀ ਪੋਥੀ ਨੂੰ ਧਿਆਨ ਨਾਲ ਸੁਣਿਆ ਅਤੇ ਧਿਆਨ ਦਿੱਤਾ।
੨ ਤਵਾਰੀਖ਼ 33:14
ਇਸ ਘਟਨਾ ਉਪਰੰਤ ਮਨੱਸ਼ਹ ਨੇ ਦਾਊਦ ਦੇ ਸ਼ਹਿਰ ਬਾਹਰ ਵੱਲ ਇੱਕ ਕੰਧ ਬਣਵਾਈ। ਇਹ ਦੀਵਾਰ ਗੀਹੋਨ ਦੇ ਪੱਛਮ ਵੱਲ ਕਿਦਰੋਨ ਵਾਦੀ ਵਿੱਚੋਂ ਮੱਛੀ ਫ਼ਾਟਕ ਦੇ ਪ੍ਰਵੇਸ਼ ਦੁਆਰ ਅਤੇ ਓਫ਼ਲ ਪਹਾੜੀ ਦੇ ਦੁਆਲੇ ਨੂੰ ਘੇਰਦੀ ਸੀ। ਇਹ ਦੀਵਾਰ ਉਸ ਨੇ ਬੜੀ ਉੱਚੀ ਬਣਾਈ। ਫ਼ਿਰ ਉਸ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਅਫ਼ਸਰ ਚੁਣੇ।
੨ ਤਵਾਰੀਖ਼ 27:3
ਯੋਥਾਮ ਨੇ ਮੁੜ ਤੋਂ ਯਹੋਵਾਹ ਦੇ ਮੰਦਰ ਦਾ ਉਤਲਾ ਫ਼ਾਟਕ ਬਣਵਾਇਆ ਅਤੇ ਓਫ਼ਲ ਦੀ ਕੰਧ ਉੱਪਰ ਉਸ ਨੇ ਬਹੁਤ ਕੁਝ ਬਣਵਾਇਆ।
ਨਹਮਿਆਹ 10:28
ਇੰਝ ਇਨ੍ਹਾਂ ਸਾਰੇ ਲੋਕਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕਰਕੇ ਆਖਿਆ ਕਿ ਜੇਕਰ ਉਹ ਹੁਣ ਪਰਮੇਸ਼ੁਰ ਦੇ ਸ਼ਬਦ ਨਾ ਮੰਨਣ, ਤਾਂ ਸਾਰੀਆਂ ਮੰਦੀਆਂ ਗੱਲਾਂ ਉਨ੍ਹਾਂ ਉੱਪਰ ਵਾਪਸ ਪੈ ਜਾਣ। ਉਨ੍ਹਾਂ ਸਭ ਨੇ ਉਸ ਬਿਵਸਬਾ ਨੂੰ ਕਬੂਲਣ ਦਾ ਇਕਰਾਰ ਕੀਤਾ ਜੋ ਸਾਨੂੰ ਪਰਮੇਸ਼ੁਰ ਦੇ ਸੇਵਕ ਮੂਸਾ ਰਾਹੀਂ ਦਿੱਤੀ ਗਈ ਸੀ। ਇਨ੍ਹਾਂ ਸਭ ਨੇ ਉਨ੍ਹਾਂ ਸਾਰੇ ਹੁਕਮਾਂ, ਬਿਧੀਆਂ ਅਤੇ ਪਰਮੇਸ਼ੁਰ ਦੀ ਬਿਵਸਬਾ ਦੀਆਂ ਸਾਖੀ ਨੂੰ ਮੰਨਣ ਦਾ ਇਕਰਾਰ ਕੀਤਾ। ਜਿਨ੍ਹਾਂ ਲੋਕਾਂ ਨੇ ਇਹ ਇਕਰਾਰ ਕੀਤਾ ਉਹ ਸਨ: ਬਾਕੀ ਦੇ ਲੋਕ, ਜਾਜਕ, ਲੇਵੀ, ਦਰਬਾਨ, ਗਵਈਏ, ਮੰਦਰ ਦੇ ਸੇਵਕ ਅਤੇ ਹੋਰ ਸਾਰੇ ਲੋਕ ਜਿਨ੍ਹਾਂ ਨੇ ਆਪਣੇ-ਆਪ ਨੂੰ ਹੋਰਨਾਂ ਧਰਤੀਆਂ ਦੇ ਲੋਕਾਂ ਤੋਂ ਵੱਖਰਾ ਕਰ ਲਿਆ ਸੀ। ਉਨ੍ਹਾਂ ਨੇ ਆਪਣੇ-ਆਪ ਨੂੰ ਉਨ੍ਹਾਂ ਤੋਂ ਇਸ ਲਈ ਵੱਖਰਿਆਂ ਕਰ ਲਿਆ ਤਾਂ ਜੋ ਉਹ ਪਰਮੇਸ਼ੁਰ ਦੀ ਬਿਵਸਬਾ ਨੂੰ ਮੰਨ ਸੱਕਣ। ਇਹੀ ਨਹੀਂ, ਸਗੋਂ ਉਨ੍ਹਾਂ ਦੀਆਂ ਪਤਨੀਆਂ, ਪੁੱਤਰਾਂ ਅਤੇ ਧੀਆਂ, ਅਤੇ ਸਾਰੇ ਜਿਹੜੇ ਜਾਣਦੇ ਸਨ ਅਤੇ ਉਨ੍ਹਾਂ ਨੂੰ ਸਮਝਦੇ ਸਨ, ਉਨ੍ਹਾਂ ਨੇ ਵੀ ਆਪਣੇ-ਆਪ ਨੂੰ ਉਨ੍ਹਾਂ ਲੋਕਾਂ ਤੋਂ ਦੂਰ ਰੱਖਿਆ ਉੱਨ੍ਹਾਂ ਆਪਣੇ ਭਰਾਵਾਂ ਨਾਲ ਮਿਲਕੇ ਇਹ ਸੌਂਹ ਖਾਧੀ ਅਤੇ ਇਹ ਫ਼ੈਸਲਾ ਕੀਤਾ ਕਿ ਅਸੀਂ ਪਰਮੇਸ਼ੁਰ ਦੀ ਬਿਵਸਬਾ ਮੁਤਾਬਕ ਹੀ ਚੱਲਾਂਗੇ ਜੋ ਕਿ ਪਰਮੇਸ਼ੁਰ ਦੇ ਸੇਵਕ ਮੂਸਾ ਦੁਆਰਾ ਦਿੱਤੀ ਗਈ ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਆਵਾਂ ਅਤੇ ਬਿਧੀਆਂ ਦਾ ਪੂਰੀ ਤਰ੍ਹਾਂ ਪਾਲਣ ਕਰਾਂਗੇ।
ਨਹਮਿਆਹ 8:16
ਤਾਂ ਲੋਕਾਂ ਨੇ ਟਹਿਣੀਆਂ ਇਕੱਠੀਆਂ ਕੀਤੀਆਂ ਤੇ ਆਪਣੇ ਲਈ ਡੇਰੇ ਬਣਾਏ। ਉਨ੍ਹਾਂ ਨੇ ਆਪਣੀਆਂ ਹੀ ਛੱਤਾਂ ਅਤੇ ਵਿਹੜਿਆਂ ਵਿੱਚ ਤੇਰੇ ਲਾਏ। ਉਨ੍ਹਾਂ ਨੇ ਮੰਦਰ ਦੇ ਵਿਹੜੇ ਵਿੱਚ ਵੀ ਤੇਰੇ ਲਾਏ। ਇਹ ਡੇਰੇ ਜਲ ਫਾਟਕ ਅਤੇ ਅਫਰਾਈਮ ਦੇ ਫਾਟਕ ਦੇ ਖੁਲੇ ਮੈਦਾਨ ਵਿੱਚ ਲਗਾਏ ਗਏ ਸਨ।
ਨਹਮਿਆਹ 7:46
ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੁਫਾ ਅਤੇ ਟੱਬਾਓਬ,
ਨਹਮਿਆਹ 3:27
ਉਸ ਤੋਂ ਬਾਅਦ, ਤਕੋਈਆਂ ਦੇ ਲੋਕਾਂ ਨੇ ਉਸ ਵੱਡੇ ਬੁਰਜ ਤੋਂ ਲੈ ਕੇ ਉਫਲ ਦੀ ਕੰਧ ਤੀਕ ਕੰਧ ਦੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ।
ਅਜ਼ਰਾ 2:43
ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟੱਬਉਬ,
੧ ਤਵਾਰੀਖ਼ 9:2
ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਅਤੇ ਆਪਣੇ ਸ਼ਹਿਰ ਵਿੱਚ ਵੱਸਦੇ ਸਨ ਉਹ ਇਸਰਾਏਲੀ, ਜਾਜਕ, ਲੇਵੀ ਅਤੇ ਮੰਦਰ ਵਿੱਚ ਸੇਵਾ ਕਰਨ ਵਾਲੇ ਸੇਵਕ ਸਨ।