Numbers 28:25
“ਫ਼ੇਰ ਇਨ੍ਹਾਂ ਛੁੱਟੀਆਂ ਦੇ ਸੱਤਵੇਂ ਦਿਨ, ਤੁਹਾਨੂੰ ਇੱਕ ਹੋਰ ਖਾਸ ਸਭਾ ਬੁਲਾਉਣੀ ਚਾਹੀਦੀ ਹੈ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ।
Numbers 28:25 in Other Translations
King James Version (KJV)
And on the seventh day ye shall have an holy convocation; ye shall do no servile work.
American Standard Version (ASV)
And on the seventh day ye shall have a holy convocation: ye shall do no servile work.
Bible in Basic English (BBE)
Then on the seventh day there will be a holy meeting; you may do no field-work.
Darby English Bible (DBY)
And on the seventh day ye shall have a holy convocation; no manner of servile work shall ye do.
Webster's Bible (WBT)
And on the seventh day ye shall have a holy convocation; ye shall do no servile work.
World English Bible (WEB)
On the seventh day you shall have a holy convocation: you shall do no servile work.
Young's Literal Translation (YLT)
and on the seventh day a holy convocation ye have, ye do no servile work.
| And on the seventh | וּבַיּוֹם֙ | ûbayyôm | oo-va-YOME |
| day | הַשְּׁבִיעִ֔י | haššĕbîʿî | ha-sheh-vee-EE |
| ye shall have | מִקְרָא | miqrāʾ | meek-RA |
| holy an | קֹ֖דֶשׁ | qōdeš | KOH-desh |
| convocation; | יִֽהְיֶ֣ה | yihĕye | yee-heh-YEH |
| ye shall do | לָכֶ֑ם | lākem | la-HEM |
| no | כָּל | kāl | kahl |
| מְלֶ֥אכֶת | mĕleʾket | meh-LEH-het | |
| servile | עֲבֹדָ֖ה | ʿăbōdâ | uh-voh-DA |
| work. | לֹ֥א | lōʾ | loh |
| תַֽעֲשֽׂוּ׃ | taʿăśû | TA-uh-SOO |
Cross Reference
ਅਹਬਾਰ 23:8
ਤੁਹਾਨੂੰ ਯਹੋਵਾਹ ਨੂੰ ਸੱਤਾਂ ਦਿਨਾਂ ਤੀਕ ਅੱਗ ਦੁਆਰਾ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ। ਫ਼ੇਰ ਸੱਤਵੇਂ ਦਿਨ ਉੱਥੇ ਇੱਕ ਹੋਰ ਪਵਿੱਤਰ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।”
ਗਿਣਤੀ 28:18
ਇਨ੍ਹਾਂ ਛੁੱਟੀਆਂ ਦੇ ਪਹਿਲੇ ਦਿਨ ਤੁਹਾਨੂੰ ਖਾਸ ਸਭਾ ਕਰਨੀ ਚਾਹੀਦੀ ਹੈ। ਉਸ ਦਿਨ ਤੁਸੀਂ ਕੋਈ ਕੰਮ ਨਹੀਂ ਕਰੋਂਗੇ।
ਖ਼ਰੋਜ 13:6
“ਸੱਤਾਂ ਦਿਨਾਂ ਤੱਕ ਤੁਹਾਨੂੰ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਸੱਤਵੇਂ ਦਿਨ ਮਹਾਂ ਭੋਜ ਹੋਵੇਗਾ। ਇਹ ਭੋਜ ਯਹੋਵਾਹ ਲਈ ਆਦਰ ਦਰਸਾਵੇਗਾ।
ਖ਼ਰੋਜ 12:16
ਛੁੱਟੀਆਂ ਦੇ ਪਹਿਲੇ ਤੇ ਆਖਰੀ ਦਿਨ ਪਵਿੱਤਰ ਸਭਾਵਾਂ ਹੋਣਗੀਆਂ ਇਨ੍ਹਾਂ ਦਿਨਾਂ ਤੇ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਸਿਰਫ਼ ਇੱਕੋ ਕੰਮ ਜਿਹੜਾ ਤੁਸੀਂ ਇਨ੍ਹਾਂ ਦਿਨਾਂ ਵਿੱਚ ਕਰ ਸੱਕਦੇ ਹੋ ਉਹ ਹੈ ਆਪਣੇ ਲਈ ਭੋਜਨ ਤਿਆਰ ਕਰਨਾ।
ਗਿਣਤੀ 29:35
“ਇਸ ਛੁੱਟੀ ਦਾ 8ਵਾਂ ਦਿਨ ਤੁਹਾਡੇ ਲਈ ਬਹੁਤ ਖਾਸ ਸਭਾ ਵਾਲਾ ਹੈ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ।
ਗਿਣਤੀ 29:12
ਆਸਰਿਆਂ ਦਾ ਪਰਬ “ਸੱਤਵੇਂ ਮਹੀਨੇ ਦੇ 15ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਇਹ ਆਸਰਿਆਂ ਦਾ ਪਰਬ ਹੋਵੇਗਾ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਯਹੋਵਾਹ ਲਈ ਸੱਤ ਦਿਨਾਂ ਦੀ ਖਾਸ ਛੁੱਟੀ ਮਨਾਉਣੀ ਚਾਹੀਦੀ ਹੈ।
ਗਿਣਤੀ 29:1
ਤੁਰ੍ਹੀਆਂ ਦਾ ਪਰਬ “ਸੱਤਵੇਂ ਮਹੀਨੇ ਦੇ ਪਹਿਲੇ ਦਿਨ ਖਾਸ ਸਭਾ ਹੋਵੇਗੀ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਦਿਨ ਤੁਰ੍ਹੀ ਵਜਾਉਣ ਦਾ ਹੈ।
ਗਿਣਤੀ 28:26
ਅੱਠਵਾਰਿਆ ਦਾ ਪਰਬ (ਪੇਂਟੇਕੋਸਟ) “ਪਹਿਲੇ ਫ਼ਲਾਂ ਦੇ ਪਰਬ (ਅੱਠਵਾਰਿਆਂ ਦੇ ਪਰਬ) ਵੇਲੇ ਯਹੋਵਾਹ ਨੂੰ ਅਨਾਜ ਦੀ ਭੇਟ ਚੜ੍ਹਾਉਣ ਲਈ ਨਵੀਆਂ ਫ਼ਸਲਾਂ ਦੀ ਵਰਤੋਂ ਕਰੋ। ਉਸ ਸਮੇਂ, ਤੁਹਾਨੂੰ ਇੱਕ ਖਾਸ ਸਭਾ ਵੀ ਬੁਲਾਉਣੀ ਚਾਹੀਦੀ ਹੈ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ।
ਅਹਬਾਰ 23:35
ਪਹਿਲੇ ਦਿਨ ਪਵਿੱਤਰ ਸਭਾ ਹੋਵੇਗੀ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।
ਅਹਬਾਰ 23:25
ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਸੀਂ ਯਹੋਵਾਹ ਨੂੰ ਅੱਗ ਦੁਆਰਾ ਇੱਕ ਦੁਆਰਾ ਇੱਕ ਭੇਟ ਚੜ੍ਹਾਵੋਂਗੇ।”
ਅਹਬਾਰ 23:21
ਉਸੇ ਦਿਨ ਤੁਸੀਂ ਇੱਕ ਪਵਿੱਤਰ ਸਭਾ ਬੁਲਾਵੋਂਗੇ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਜਿੱਥੇ ਵੀ ਤੁਸੀਂ ਰਹੋਂ, ਤੁਹਾਡੀਆਂ ਸਾਰੀਆਂ ਪੀੜੀਆਂ ਤੀਕ ਹਮੇਸ਼ਾ ਲਈ ਜਾਰੀ ਰਹੇਗਾ।
ਅਹਬਾਰ 23:3
ਸਬਤ “ਛੇ ਦਿਨ ਕੰਮ ਕਰੋ। ਪਰ ਸੱਤਵਾਂ ਦਿਨ, ਸਬਤ, ਅਰਾਮ ਦਾ ਖਾਸ ਦਿਨ ਪਵਿੱਤਰ ਸਭਾ ਦਾ ਹੋਵੇਗਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਤੁਹਾਡੇ ਸਾਰੇ ਘਰਾਂ ਵਿੱਚ ਯਹੋਵਾਹ ਲਈ ਸਬਤ ਹੈ।