ਜ਼ਬੂਰ 120:7 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 120 ਜ਼ਬੂਰ 120:7

Psalm 120:7
ਮੈਂ ਆਖਿਆ ਕਿ ਮੈਂ ਅਮਨ ਦੀ ਇੱਛਾ ਕਰਦਾ ਹਾਂ। ਫ਼ੇਰ ਵੀ ਉਹ ਯੁੱਧ ਚਾਹੁੰਦੇ ਹਨ।

Psalm 120:6Psalm 120

Psalm 120:7 in Other Translations

King James Version (KJV)
I am for peace: but when I speak, they are for war.

American Standard Version (ASV)
I am `for' peace: But when I speak, they are for war. Psalm 121 A Song of Ascents.

Bible in Basic English (BBE)
I am for peace: but when I say so, they are for war.

Darby English Bible (DBY)
I [am for] peace; but when I speak, *they* [are] for war.

World English Bible (WEB)
I am for peace, But when I speak, they are for war.

Young's Literal Translation (YLT)
I `am' peace, and when I speak they `are' for war!

I
אֲֽנִיʾănîUH-nee
am
for
peace:
שָׁ֭לוֹםšālômSHA-lome
but
when
וְכִ֣יwĕkîveh-HEE
speak,
I
אֲדַבֵּ֑רʾădabbēruh-da-BARE
they
הֵ֝֗מָּהhēmmâHAY-ma
are
for
war.
לַמִּלְחָמָֽה׃lammilḥāmâla-meel-ha-MA

Cross Reference

ਜ਼ਬੂਰ 109:4
ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ। ਪਰ ਉਹ ਮੇਰੇ ਨਾਲ ਨਫ਼ਰਤ ਕਰਦੇ ਹਨ। ਇਸ ਲਈ ਹੁਣ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕਰ ਰਿਹਾ ਹਾਂ, ਹੇ ਪਰਮੇਸ਼ੁਰ।

ਇਬਰਾਨੀਆਂ 12:14
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।

ਅਫ਼ਸੀਆਂ 2:14
ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ।

ਰੋਮੀਆਂ 12:18
ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ।

ਮੱਤੀ 5:9
ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।

ਜ਼ਬੂਰ 55:20
ਮੇਰੇ ਵੈਰੀਆਂ ਨੇ ਆਪਣੇ ਹੀ ਦੋਸਤਾਂ ਉੱਪਰ ਹਮਲਾ ਕੀਤਾ। ਉਹ ਉਹੋਂ ਗੱਲਾਂ ਨਹੀਂ ਕਰਦੇ ਜਿਨ੍ਹਾਂ ਬਾਰੇ ਉਹ ਸਹਿਮਤ ਹੁੰਦੇ ਹਨ।

ਜ਼ਬੂਰ 35:20
ਅਸਲ ਵਿੱਚ ਮੇਰੇ ਦੁਸ਼ਮਣ ਅਮਨ ਦੀਆਂ ਵਿਉਂਤਾਂ ਨਹੀਂ ਬਣਾ ਰਹੇ। ਉਹ ਖੁਫ਼ੀਆਂ ਤੌਰ ਤੇ ਇਸ ਦੇਸ਼ ਦੇ ਅਮਨ ਪਸੰਦ ਲੋਕਾਂ ਲਈ ਬਦੀ ਕਰਨ ਦੀਆਂ ਯੋਜਨਾਵਾਂ ਬਣਾ ਰਹੇ ਹਨ।

ਜ਼ਬੂਰ 34:14
ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।

੨ ਸਮੋਈਲ 20:19
ਮੈਂ ਇਸਰਾਏਲ ਵਿੱਚ ਸ਼ਾਂਤ ਅਤੇ ਭਲੇ ਮਾਣਸ ਲੋਕਾਂ ਵਿੱਚੋਂ ਹਾਂ। ਤੁਸੀਂ ਇਸਰਾਏਲ ਦਾ ਇੱਕ ਮਹੱਤਵਪੂਰਣ ਸ਼ਹਿਰ ਉਜਾੜਨ ਲਈ ਆਏ ਹੋ। ਭਲਾ ਤੁਸੀਂ ਉਸ ਚੀਜ਼ ਨੂੰ ਨਸ਼ਟ ਕਰਕੇ ਕੀ ਕਰੋਂਗੇ ਜੋ ਯਹੋਵਾਹ ਦੀ ਹੈ?”

੧ ਸਮੋਈਲ 26:2
ਸੋ ਸ਼ਾਊਲ ਉੱਠਿਆ ਅਤੇ ਜ਼ੀਫ਼ ਦੇ ਉਜਾੜ ਵੱਲ ਗਿਆ। ਉਸ ਨੇ ਸਾਰੇ ਇਸਰਾਏਲ ਵਿੱਚੋਂ ਜੋ 3,000 ਸਿਪਾਹੀ ਚੁਣੇ ਹੋਏ ਸਨ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ। ਸ਼ਾਊਲ ਅਤੇ ਉਸ ਦੇ ਆਦਮੀ ਇਸ ਉਜਾੜ ਵਿੱਚ ਦਾਊਦ ਨੂੰ ਲੱਭਣ ਗਏ।

੧ ਸਮੋਈਲ 24:9
ਦਾਊਦ ਨੇ ਸ਼ਾਊਲ ਨੂੰ ਕਿਹਾ, “ਤੂੰ ਲੋਕਾਂ ਦੀ ਕਿਉਂ ਸੁਣਦਾ ਹੈਂ ਜਦੋਂ ਉਹ ਤੈਨੂੰ ਇਹ ਆਖਦੇ ਹਨ ਕਿ, ‘ਦਾਊਦ ਤੈਨੂੰ ਮਾਰਨ ਦੀ ਵਿਉਂਤ ਕਰਦਾ ਪਿਆ ਹੈ?’