Psalm 78:64
ਜਾਜਕ ਮਾਰੇ ਗਏ, ਪਰ ਵਿਧਵਾਵਾਂ ਉਨ੍ਹਾਂ ਲਈ ਨਾ ਪਿਟ ਸੱਕੀਆਂ।
Psalm 78:64 in Other Translations
King James Version (KJV)
Their priests fell by the sword; and their widows made no lamentation.
American Standard Version (ASV)
Their priests fell by the sword; And their widows made no lamentation.
Bible in Basic English (BBE)
Their priests were put to death by the sword, and their widows made no weeping for them.
Darby English Bible (DBY)
Their priests fell by the sword, and their widows made no lamentation.
Webster's Bible (WBT)
Their priests fell by the sword; and their widows made no lamentation.
World English Bible (WEB)
Their priests fell by the sword, And their widows couldn't weep.
Young's Literal Translation (YLT)
His priests by the sword have fallen, And their widows weep not.
| Their priests | כֹּ֭הֲנָיו | kōhănāyw | KOH-huh-nav |
| fell | בַּחֶ֣רֶב | baḥereb | ba-HEH-rev |
| by the sword; | נָפָ֑לוּ | nāpālû | na-FA-loo |
| widows their and | וְ֝אַלְמְנֹתָ֗יו | wĕʾalmĕnōtāyw | VEH-al-meh-noh-TAV |
| made no | לֹ֣א | lōʾ | loh |
| lamentation. | תִבְכֶּֽינָה׃ | tibkênâ | teev-KAY-na |
Cross Reference
੧ ਸਮੋਈਲ 4:17
ਬਿਨਯਾਮੀਨ ਦੇ ਮਨੁੱਖ ਨੇ ਕਿਹਾ, “ਇਸਰਾਏਲ ਨੇ ਫ਼ਲਿਸਤੀਆਂ ਅੱਗੇ ਹਾਰ ਖਾਧੀ ਅਤੇ ਆਪਣੀ ਬਹੁਤੀ ਸੈਨਾ ਦੇ ਸਿਪਾਹੀ ਕਤਲ ਹੋ ਗਏ। ਤੇਰੇ ਦੋਨੋ ਪੁੱਤਰ ਵੀ ਮਰ ਗਏ ਹਨ। ਅਤੇ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਵੀ ਚੁੱਕ ਲਿਆ ਹੈ।”
ਅੱਯੂਬ 27:15
ਉਸ ਦੇ ਸਾਰੇ ਬੱਚੇ ਮਾਰੇ ਜਾਣਗੇ ਤੇ ਉਸਦੀ ਵਿਧਵਾ ਉਦਾਸ ਨਹੀਂ ਹੋਵੇਗੀ।
੧ ਸਮੋਈਲ 4:11
ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੁਕ ਚੁੱਕਿਆ ਅਤੇ ਏਲੀ ਦੇ ਦੋਨਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਨੂੰ ਮਾਰ ਸੁੱਟਿਆ।
ਹਿਜ਼ ਕੀ ਐਲ 24:23
ਤੁਸੀਂ ਆਪਣੀਆਂ ਪਗੜੀਆਂ ਅਤੇ ਜੁੱਤੀਆਂ ਪਹਿਨੋਗੇ। ਤੁਸੀਂ ਆਪਣਾ ਗਮ ਨਹੀਂ ਦਰਸਾਓਗੇ। ਤੁਸੀਂ ਰੋਵੋਂਗੇ ਨਹੀਂ। ਪਰ ਤੁਸੀਂ ਆਪਣੇ ਪਾਪਾਂ ਕਾਰਣ ਖਰਾਬ ਹੁੰਦੇ ਜਾਵੋਂਗੇ। ਤੁਸੀਂ ਆਪਣੀਆਂ ਉਦਾਸ ਆਵਾਜ਼ਾਂ ਇੱਕ ਦੂਸਰੇ ਨੂੰ ਚੁੱਪ-ਚਪੀਤੇ ਕਰੋਂਗੇ।
੧ ਸਮੋਈਲ 2:33
ਸਿਰਫ਼ ਇੱਕ ਮਨੁੱਖ ਹੈ ਜਿਸ ਨੂੰ ਮੈਂ ਜਾਜਕ ਵਜੋਂ ਬਚਾਵਾਂਗਾ ਅਤੇ ਜੋ ਮੇਰੀ ਜਗਵੇਦੀ ਦੀ ਸੇਵਾ ਕਰੇਗਾ। ਉਹ ਬੜੀ ਉਮਰਾਂ ਭੇਗੇਗਾ। ਉਹ ਤਦ ਤੱਕ ਜਿਉਂਦਾ ਰਹੇਗਾ ਜਦ ਤੱਕ ਉਸਦਾ ਸ਼ਰੀਰ ਖੀਣ ਨਾ ਹੋ ਜਾਵੇ ਅਤੇ ਅੱਖਾਂ ਬਾਹਰ ਨਾ ਨਿਕਲ ਜਾਣ।
੧ ਸਮੋਈਲ 4:19
ਪਰਤਾਪ ਖਤਮ ਹੋਇਆ ਏਲੀ ਦੀ ਨੂਹ ਅਤੇ ਫ਼ੀਨਹਾਸ ਦੀ ਤੀਵੀਂ ਗਰਭਵਤੀ ਸੀ ਅਤੇ ਉਸ ਨੂੰ ਜਲਦ ਹੀ ਬੱਚਾ ਜੰਮਣ ਵਾਲਾ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁੱਕਿਆ ਗਿਆ ਹੈ ਅਤੇ ਉਸਦਾ ਸੌਹਰਾ, ਏਲੀ ਅਤੇ ਪਤੀ ਫ਼ੀਨਹਾਸ ਵੀ ਖਤਮ ਹੋ ਚੁੱਕੇ ਹਨ, ਜਦ ਹੀ ਉਸ ਨੇ ਇਹ ਖਬਰਾਂ ਸੁਣੀਆਂ ਤਾਂ ਉਸ ਨੂੰ ਪ੍ਰਸੂਤੀ ਪੀੜਾਂ ਉੱਠੀਆਂ ਅਤੇ ਉਸ ਨੇ ਬੱਚਾ ਜੰਮਣਾ ਸ਼ੁਰੂ ਕੀਤਾ।
੧ ਸਮੋਈਲ 22:18
ਤਾਂ ਪਾਤਸ਼ਾਹ ਨੇ ਦੋਏਗ ਨੂੰ ਇਸ ਲਈ ਆਖਿਆ, ਸ਼ਾਊਲ ਨੇ ਕਿਹਾ, “ਦੋਏਗ! ਤੂੰ ਜਾ ਅਤੇ ਜਾਕੇ ਜਾਜਕ ਨੂੰ ਮਾਰ ਸੁੱਟ।” ਤਾਂ ਉਸ ਦਿਨ ਦੋਏਗ ਗਿਆ ਅਤੇ ਜਾਕੇ ਜਾਜਕ ਅਤੇ ਉਸ ਦੇ ਸੰਬੰਧੀਆਂ ਸਮੇਤ 85 ਲੋਕਾਂ ਨੂੰ ਜਾਨੋਂ ਮਾਰ ਸੁੱਟਿਆ।