English
ਪਰਕਾਸ਼ ਦੀ ਪੋਥੀ 12:14 ਤਸਵੀਰ
ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸੱਕੇ ਅਤੇ ਉਜਾੜ ਵਿੱਚ ਜਗ਼੍ਹਾ ਤੇ ਜਾ ਸੱਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉੱਥੇ ਉਹ ਅਜਗਰ ਤੋਂ ਦੂਰ ਹੋਵੇਗੀ।