English
ਪਰਕਾਸ਼ ਦੀ ਪੋਥੀ 14:14 ਤਸਵੀਰ
ਧਰਤੀ ਦੀ ਵਾਢੀ ਹੁੰਦੀ ਹੈ ਮੈਂ ਤੱਕਿਆ ਅਤੇ ਮੇਰੇ ਅੱਗੇ ਇੱਕ ਚਿੱਟਾ ਬੱਦਲ ਸੀ। ਉਸ ਚਿੱਟੇ ਬੱਦਲ ਉੱਪਰ ਉਹ ਬੈਠਾ ਸੀ ਜਿਹੜਾ ਮਨੁੱਖ ਦੇ ਪੁੱਤਰ ਵਰਗਾ ਜਾਪਦਾ ਸੀ। ਉਸ ਦੇ ਸਿਰ ਤੇ ਸੁਨਿਹਰੀ ਤਾਜ ਸੀ ਅਤੇ ਉਸ ਦੇ ਹੱਥ ਵਿੱਚ ਤਿੱਖੀ ਦਾਤਰੀ ਸੀ।