English
ਪਰਕਾਸ਼ ਦੀ ਪੋਥੀ 16:1 ਤਸਵੀਰ
ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਕਟੋਰੇ ਫ਼ੇਰ ਮੈਂ ਮੰਦਰ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਸੱਤਾਂ ਦੂਤਾਂ ਨੂੰ ਆਖਿਆ, “ਜਾਓ ਅਤੇ ਪਰਮੇਸ਼ੁਰ ਦੇ ਕਰੋਧ ਨਾਲ ਭਰੇ ਸੱਤਾਂ ਕਟੋਰਿਆਂ ਨੂੰ ਧਰਤੀ ਉੱਤੇ ਡੋਲ੍ਹ ਦਿਓ।”