English
ਪਰਕਾਸ਼ ਦੀ ਪੋਥੀ 17:4 ਤਸਵੀਰ
ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪੜੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸ ਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇ ਉਸ ਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ।