English
ਪਰਕਾਸ਼ ਦੀ ਪੋਥੀ 21:6 ਤਸਵੀਰ
ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ।