English
ਰੁੱਤ 3:14 ਤਸਵੀਰ
ਇਸ ਲਈ ਰੂਥ ਬੋਅਜ਼ ਦੇ ਪੈਰਾਂ ਨੇੜੇ ਸਵੇਰ ਤੱਕ ਲੇਟੀ ਰਹੀ। ਹਾਲੇ ਹਨੇਰਾ ਹੀ ਸੀ ਜਦੋਂ ਉਹ ਉੱਠ ਖਲੋਤੀ। ਇਸਤੋਂ ਪਹਿਲਾਂ ਕਿ ਇੰਨਾ ਚਾਨਣ ਹੋ ਜਾਵੇ ਕਿ ਲੋਕ ਇੱਕ ਦੂਜੇ ਨੂੰ ਪਛਾਣ ਲੈਣ। ਬੋਅਜ਼ ਨੇ ਉਸ ਨੂੰ ਆਖਿਆ, “ਅਸੀਂ ਇਸ ਗੱਲ ਨੂੰ ਗੁਪਤ ਰੱਖਾਂਗੇ ਕਿ ਤੂੰ ਪਿੱਛਲੀ ਰਾਤ ਮੇਰੇ ਕੋਲ ਆਈ ਸੀ।”