ਲੋਕਾ 6:1
ਯਿਸੂ ਸਬਤ ਦੇ ਦਿਨ ਦਾ ਪ੍ਰਭੂ ਹੈ ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।
ਲੋਕਾ 13:22
ਤੰਗ ਦਰਵਾਜ਼ਾ ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।
ਲੋਕਾ 18:36
ਜਦੋਂ ਉਸ ਨੇ ਭੀੜ ਲੰਘਦੀ ਨੂੰ ਸੁਣਿਆ ਤਾਂ ਉਸ ਨੇ ਪੁੱਛਿਆ, “ਇਹ ਕੀ ਹੋ ਰਿਹਾ ਹੈ?”
ਰਸੂਲਾਂ ਦੇ ਕਰਤੱਬ 16:4
ਫ਼ਿਰ ਪੌਲੁਸ ਅਤੇ ਉਸ ਦੇ ਸਾਥੀ ਆਦਮੀਆਂ ਨੇ ਦੂਜੇ ਸ਼ਹਿਰ ਰਾਹੀਂ ਸਫ਼ਰ ਕੀਤਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਦੇ ਰਿਵਾਜ਼ਾਂ ਅਤੇ ਫ਼ੈਸਲਿਆਂ ਨੂੰ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੂੰ ਪਹੁੰਚਾਇਆ।
ਰੋਮੀਆਂ 15:24
ਇਸ ਲਈ ਹੁਣ ਮੈਂ ਹਿਸਪਾਨਿਯਾ ਨੂੰ ਜਾਵਾਂਗਾ। ਹਾਂ, ਮੈਨੂੰ ਆਸ ਹੈ ਕਿ ਹਿਸਪਾਨਿਯਾ ਜਾਂਦਾ ਹੋਜਿਆ ਤੁਹਾਡੇ ਵੱਲ ਯਾਤਰਾ ਕਰਾਂਗਾ ਅਤੇ ਪੂਰੀ ਤਰ੍ਹਾਂ ਤੁਹਾਡੀ ਸੰਗਤ ਦਾ ਆਨੰਦ ਮਾਣਾਂਗਾ। ਤਦ ਉਸ ਫ਼ੇਰੀ ਤੇ ਤੁਸੀਂ ਮੇਰੇ ਮੱਦਦਗਾਰ ਸਿੱਧ ਹੋ ਸੱਕਦੇ ਹੋ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்