ਮੱਤੀ 16:13
ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”
ਮੱਤੀ 16:15
ਉਸ ਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?”
ਮੱਤੀ 17:4
ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇੱਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇੱਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”
ਮੱਤੀ 19:21
ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।”
ਮੱਤੀ 20:27
ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।
ਮੱਤੀ 22:23
ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਚੱਲੀ ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ,
ਮਰਕੁਸ 6:49
ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।
ਮਰਕੁਸ 8:27
ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ ਯਿਸੂ ਅਤੇ ਉਸ ਦੇ ਚੇਲੇ ਉਨ੍ਹਾਂ ਨਗਰਾਂ ਵਿੱਚ ਗਏ ਜੋ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਸਨ। ਜਦੋਂ ਉਹ ਰਸਤੇ ਵਿੱਚ ਸਨ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਮੈਂ ਕੌਣ ਹਾਂ?”
ਮਰਕੁਸ 8:29
ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”
ਮਰਕੁਸ 9:5
ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇੱਥੇ ਹੋਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।”
Occurences : 126
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்