ਲੋਕਾ 7:11
ਯਿਸੂ ਦਾ ਇੱਕ ਮਨੁੱਖ ਨੂੰ ਜਿਉਂਦਾ ਕਰਨਾ ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸ ਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸਫ਼ਰ ਕਰ ਰਹੀ ਸੀ।
ਲੋਕਾ 9:37
ਯਿਸੂ ਦਾ ਇੱਕ ਬਾਲਕ ਨੂੰ ਠੀਕ ਕਰਨਾ ਜਿਸ ਅੰਦਰ ਭਰਿਸ਼ਟ ਆਤਮਾ ਸੀ ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾੜੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ।
ਰਸੂਲਾਂ ਦੇ ਕਰਤੱਬ 21:1
ਪੌਲੁਸ ਦਾ ਯਰੂਸ਼ਲਮ ਨੂੰ ਜਾਣਾ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।
ਰਸੂਲਾਂ ਦੇ ਕਰਤੱਬ 25:17
ਇਸ ਲਈ ਇਹ ਯਹੂਦੀ ਇੱਥੇ ਇਕੱਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਹਮਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ।
ਰਸੂਲਾਂ ਦੇ ਕਰਤੱਬ 27:18
ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்