Base Word | |
ἐπιχειρέω | |
Short Definition | to put the hand upon, i.e., undertake |
Long Definition | to put the hand to |
Derivation | from G1909 and G5495 |
Same as | G1909 |
International Phonetic Alphabet | ɛ.pi.xiˈrɛ.o |
IPA mod | e̞.pi.çiˈre̞.ow |
Syllable | epicheireō |
Diction | eh-pee-hee-REH-oh |
Diction Mod | ay-pee-hee-RAY-oh |
Usage | go about, take in hand (upon) |
ਲੋਕਾ 1:1
ਲੂਕਾ ਯਿਸੂ ਦੇ ਜਨਮ ਬਾਰੇ ਲਿਖਦਾ ਹੈ ਪਿਆਰੇ ਥਿਉਫ਼ਿਲੁਸ, ਜੋ ਘਟਨਾਵਾਂ ਸਾਡੇ ਦਰਮਿਆਨ ਵਾਪਰੀਆਂ ਹਨ, ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਇਤਿਹਾਸ ਲਿਖਣ ਦੀ ਕੋਸ਼ਿਸ਼ ਕੀਤੀ ਹੈ।
ਰਸੂਲਾਂ ਦੇ ਕਰਤੱਬ 9:29
ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
ਰਸੂਲਾਂ ਦੇ ਕਰਤੱਬ 19:13
ਕੁਝ ਯਹੂਦੀ ਲੋਕ ਵੀ ਇਧਰ-ਉਧਰ ਫ਼ਿਰਦਿਆਂ ਹੋਇਆਂ ਲੋਕਾਂ ਵਿੱਚੋਂ ਭਰਿਸ਼ਟ ਆਤਮੇ ਕੱਢਦੇ ਹੁੰਦੇ ਸਨ। ਸੱਕੇਵਾ ਵੱਡੇ ਜਾਜਕ ਦੇ ਸੱਤੇ ਪੁੱਤਰ ਇਹੀ ਕੰਮ ਕਰਦੇ ਸਨ। ਉਨ੍ਹਾਂ ਨੇ ਯਿਸੂ ਦੇ ਨਾਂ ਨੂੰ ਇਸਤੇਮਾਲ ਕਰਕੇ ਭਰਿਸ਼ਟ ਆਤਮਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਖਿਆ, “ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਉਸੇ ਯਿਸੂ ਦੇ ਨਾਂ ਤੇ ਬਾਹਰ ਆ ਜਾਓ ਜਿਸ ਬਾਰੇ ਪੌਲੁਸ ਦੱਸਦਾ ਹੈ।”
Occurences : 3
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்